Mansa News |ਮਾਨਸਾ 'ਚ ਆਟੋ ਚਾਲਕ ਨੇ 8 ਸਾਲਾ ਬੱਚੀ ਨਾਲ ਕੀਤੀ ਗੰਦੀ ਹਰਕਤ
Download ABP Live App and Watch All Latest Videos
View In AppMansa News |ਮਾਨਸਾ 'ਚ ਆਟੋ ਚਾਲਕ ਨੇ 8 ਸਾਲਾ ਬੱਚੀ ਨਾਲ ਕੀਤੀ ਗੰਦੀ ਹਰਕਤ
ਮਾਨਸਾ 'ਚ ਆਟੋ ਚਾਲਕ ਦਾ ਸ਼ਰਮਨਾਕ ਕਾਰਾ
8 ਸਾਲਾ ਬੱਚੀ ਨਾਲ ਕੀਤੀ ਗੰਦੀ ਹਰਕਤ
ਸਕੂਲੋਂ ਲੈ ਕੇ ਆਇਆ ਸੀ ਬੱਚੀ
ਮਾਨਸਾ ਵਿੱਚ ਇੱਕ ਆਟੋ ਚਾਲਕ ਵੱਲੋਂ ਅੱਠ ਸਾਲਾ ਸਕੂਲੀ ਬੱਚੀ ਨੂੰ ਝਾੜੀਆਂ ਵਿੱਚ ਲੈ ਜਾ ਕੇ ਉਸ ਨਾਲ ਅਸ਼ਲੀਲ ਹਰਕਤਾਂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ
ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਮਾਨਸਾ ਦੇ ਥਾਣਾ ਸਿਟੀ-2 ਵਿੱਚ ਸ਼ਿਕਾਇਤ ਦਰਜ ਕਰਵਾਈ ਹੈ।
ਪੁਲਿਸ ਵੱਲੋਂ ਵੱਖ-ਵੱਖ ਧਰਾਵਾਂ ਤਹਿਤ ਪੋਕਸੋ ਐਕਟ ਤਹਿਤ ਮਾਮਲਾ ਦਰਜ ਕਰਕੇ ਗ੍ਰਿਫ਼ਤਾਰੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।