ਪੜਚੋਲ ਕਰੋ

ਜੱਗੂ ਭਗਵਾਨਪੁਰੀਆ ਦਾ ਸਾਥੀ ਗ੍ਰਿਫ਼ਤਾਰ

ਪੰਜਾਬ ਪੁਲੀਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਇੱਕ ਸਾਥੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿੱਚੋਂ ਪੁਆਇੰਟ 32 ਬੋਰ ਦੇ ਛੇ ਪਿਸਤੌਲ ਅਤੇ 10 ਗੋਲੀਆਂ ਬਰਾਮਦ ਕੀਤੀਆਂ ਹਨ। ਇਸ ਦਾ ਖੁਲਾਸਾ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਕੀਤਾ ਗਿਆ ਹੈ।

ਇਸ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਵਿਅਕਤੀ ਦੀ ਸ਼ਨਾਖਤ ਗੁਰਬਾਜ਼ ਸਿੰਘ ਵਾਸੀ ਪਿੰਡ ਵੜਿੰਗ ਸੂਬਾ ਸਿੰਘ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਵਿਅਕਤੀ ਦੇ ਖਿਲਾਫ ਪਹਿਲਾਂ ਵੀ ਅੱਠ ਅਪਰਾਧਕ ਮਾਮਲੇ ਦਰਜ ਹਨ, ਜਿਨ੍ਹਾਂ ਵਿੱਚ ਕਤਲ, ਲੁੱਟਖੋਹ ਅਤੇ ਐਨਡੀਪੀਐਸ ਐਕਟ ਤੇ ਅਸਲਾ ਐਕਟ ਦੇ ਮਾਮਲੇ ਸ਼ਾਮਿਲ ਹਨ।ਡੀਜੀਪੀ ਨੇ ਦੱਸਿਆ ਕਿ ਪੁਲੀਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੂੰ ਇਸ ਸਬੰਧੀ ਖੁਫੀਆ ਸੂਚਨਾ ਮਿਲੀ ਸੀ ਕਿ ਗੁਰਬਾਜ਼ ਸਿੰਘ ਅਤੇ ਉਸਦੇ ਸਾਥੀ, ਜੋ ਕਿ ਜੱਗੂ ਭਗਵਾਨਪੁਰੀਆ ਗੈਂਗ ਦੇ ਮੈਂਬਰ ਹਨ, ਕੋਲ ਨਜਾਇਜ਼ ਹਥਿਆਰ ਹਨ, ਜਿਨ੍ਹਾਂ ਨੂੰ ਉਹ ਸਰਹੱਦੀ ਇਲਾਕੇ ਵਿੱਚ ਅਪਰਾਧਕ ਗਤੀਵਿਧੀਆਂ ਵਾਸਤੇ ਵਰਤਦੇ ਹਨ।ਉਨ੍ਹਾਂ ਦੱਸਿਆ ਕਿ ਇਸੇ ਤਹਿਤ ਹੀ ਇਹ ਵੀ ਜਾਣਕਾਰੀ ਮਿਲੀ ਸੀ ਕਿ ਗੁਰਬਾਜ਼ ਸਿੰਘ ਇਹ ਹਥਿਆਰ ਕਿਸੇ ਹੋਰ ਨੂੰ ਸਪਲਾਈ ਕਰਨ ਵਾਸਤੇ ਜਾ ਰਿਹਾ ਹੈ। ਇਸ ਤਹਿਤ ਪੁਲੀਸ ਵੱਲੋਂ ਅੰਮ੍ਰਿਤਸਰ ਤਰਨ ਤਾਰਨ ਬਾਈਪਾਸ ਵਿਖੇ IIM ਨੇੜੇ ਨਾਕੇਬੰਦੀ ਕਰਕੇ ਕਾਰਵਾਈ ਕੀਤੀ ਗਈ। ਪੁਲੀਸ ਨੇ ਕਾਰਵਾਈ ਕਰਦਿਆਂ ਇਸ ਵਿਅਕਤੀ ਨੂੰ ਕਾਬੂ ਕੀਤਾ ਹੈ ਅਤੇ ਉਸਦੇ ਕੋਲੋਂ ਇਹ ਅਸਲਾ ਬਰਾਮਦ ਕੀਤਾ ਹੈ।
ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...

Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼

ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...

Embed widget