ਪੜਚੋਲ ਕਰੋ

Jalandhar Police | ਲੰਡਾ ਦੇ ਕਹਿਣ 'ਤੇ ਦਿੰਦੇ ਸੀ ਧਮਕੀਆਂ, ਮੰਗਦੇ ਸੀ ਫਿਰੌਤੀਆਂ, ਆਏ ਪੁਲਿਸ ਅੜਿੱਕੇ

#JalandharPolice #lakhbirsinghlandaharike #landaharike #Gangster #DGPPunjabPolice #BhagwantMann #cmmann #ABPSanjha #ABPLIVE

ਲਖਬੀਰ ਲੰਡਾ ਗਰੋਹ ਦੇ ਪੰਜ ਗੈਂਗਸਟਰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤੇ ਗਏ ਨੇ,  ਮੁਲਜ਼ਮਾਂ ਕੋਂਲੋਂ ਤਿੰਨ ਪਿਸਤੌਲ ਅਤੇ ਕਾਰਤੂਸ ਬਰਾਮਦ ਹੋਏ ਨੇ, ਪੁਲਿਸ ਮੁਤਾਬਕ ਇਹ ਲੋਕ ਕਤਲ ਅਤੇ ਫਿਰੌਤੀ ਵਰਗੇ ਅਪਰਾਧਾਂ ਵਿੱਚ ਸ਼ਾਮਲ ਨੇ, ਸਾਰੇ ਹੀ ਤਰਨ ਤਾਰਨ ਦੇ ਰਹਿਣ ਵਾਲੇ ਨੇ,  ਇਸ ਗਿਰੋਹ ਦੇ 13 ਮੈਂਬਰਾਂ ਨੂੰ ਹੁਣ ਤੱਕ ਗ੍ਰਿਫਤਾਰ ਕੀਤਾ ਜਾ ਚੁੱਕਿਐ, ਪੁਲਿਸ ਮੁਤਾਬਕ ਇਹ ਲੋਕ ਲੰਡਾ ਦੇ ਸੰਪਰਕ ਵਿੱਚ ਸਨ, ਤਰਨਤਾਰਨ ਤੇ ਅੰਮ੍ਰਿਤਸਰ ਵਿੱਚ ਵਪਾਰੀਆਂ ਅਤੇ ਦੁਕਾਨਦਾਰਾਂ ਤੋਂ ਫਿਰੌਤੀਆਂ ਮੰਗਦੇ ਸੀ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

Embed widget