ਪੜਚੋਲ ਕਰੋ
Kabbadi Player| ਪੱਟੀ 'ਚ ਮਸ਼ਹੂਰ ਕਬੱਡੀ ਖਿਡਾਰੀ 'ਤੇ ਚਲਾਈਆਂ ਗੋਲੀਆਂ
Kabbadi Player| ਪੱਟੀ 'ਚ ਮਸ਼ਹੂਰ ਕਬੱਡੀ ਖਿਡਾਰੀ 'ਤੇ ਚਲਾਈਆਂ ਗੋਲੀਆਂ
ਅਣਪਛਾਤੇ ਵਿਅਕਤੀਆਂ ਵੱਲੋਂ ਇਕ ਨੌਜਵਾਨ ਦਾ ਗੋਲੀਆਂ ਮਾਰਕੇ ਕਤਲ
ਤਰਨਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਦੇ ਕਸਬਾ ਨੌਸ਼ਹਿਰਾ ਪਨੂੰਆਂ ਦੇ ਨਜ਼ਦੀਕ ਅਣਪਛਾਤੇ ਵਿਅਕਤੀਆਂ ਵੱਲੋਂ ਇਕ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕੱਤਲ ਕੀਤਾ ਗਿਆ , ਮੌਕੇ ਤੇ ਹੀ ਨੌਜਵਾਨ ਦੀ ਮੌਤ ਹੋ ਗਈ
ਨੋਜਵਾਨ ਦੇ ਹਿਪ ਦੇ ਨੇੜੇ ਦੋ ਗੋਲੀਆਂ ਲੱਗੀਆਂ ਹੈ
ਮਿਰਤਕ ਦੀ ਪਹਿਚਾਣ ਪਿੰਡ ਨੌਸ਼ਹਿਰਾ ਪਨੂੰਆਂ ਨਿਵਾਸੀ ਸੁਖਵਿੰਦਰ ਸਿੰਘ ਨੋਨੀ ਵੱਜੋਂ ਹੋਈ
ਮਿਰਤਕ ਦਾ ਇੱਕ ਮਹੀਨਾ ਪਹਿਲਾਂ ਹੀ ਹੋਇਆ ਸੀ ਵਿਆਹ
ਵਜਹਾ ਸਪਸ਼ਟ ਨਹੀਂ ਹੋਈ ਹੈ ਕਿੰਨਾ ਕਾਰਨਾਂ ਕਰਕੇ ਹੋਇਆ ਹੈ ਇਹ ਕਤਲ
ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਇੱਕ ਮਹੀਨਾ ਪਹਿਲਾਂ ਹੀ ਵਿਆਹ ਹੋਇਆ ਸੀ ਅਤੇ ਪਿੰਡ ਵਿੱਚ ਕਿਸੇ ਨਾਲ ਵੈਰ ਵਿਰੋਧਤਾ ਨਹੀਂ ਸੀ ਔਰ ਕਬੱਡੀ ਦਾ ਪਲੇਅਰ ਸੀ ਮ੍ਰਿਤਿਕ ਨੌਜਵਾਨ ਕਿੰਨਾ ਕਾਰਨਾ ਕਰਕੇ ਕਤਲ ਹੋਇਆ ਹੈ ਇਹ ਹਾਲੇ ਤੱਕ ਪਤਾ ਨਹੀਂ ਲੱਗ ਪਾਇਆ ਹੈ
ਉਧਰ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੌਕੇ ਤੇ ਪਹੁੰਚੇ ਆਂ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਆਸ-ਪਾਸ ਦੇ ਲੱਗੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ।
ਹੋਰ ਵੇਖੋ






















