ਪੜਚੋਲ ਕਰੋ

Khalistan Slogans| ਮੋਦੀ ਦੀ ਰੈਲੀ ਤੋਂ ਪਹਿਲਾਂ ਪਟਿਆਲਾ 'ਚ ਲਿਖੇ ਗਏ 'ਖਾਲਿਸਤਾਨ ਦੇ ਨਾਅਰੇ'

#KhalistanSlogans #Khalistan #Patiala #BhagwantMann #cmmann #DGPPunjabPolice #PunjabPoliceIndia #ABPSanjha  #ABPLIVE

ਇਹ ਤਸਵੀਰਾਂ ਪਟਿਆਲਾ ਦੀਆਂ ਨੇ, ਏਥੇ ਪੁਰਾਣੇ ਬੱਸ ਸਟੈਂਡ ਦੇ ਸਾਹਮਣੇ ਫਲਾਈਓਵਰ 'ਤੇ ਖਾਲਿਸਤਾਨ ਦੇ ਸਲੋਗਨ ਲਿਖੇ ਮਿਲੇ ਨੇ, ਇਹ ਅਜਿਹੇ ਸਮੇਂ ਲਿਖੇ ਗਏ ਨੇ ਜਦੋਂ 23 ਮਈ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਪਟਿਆਲਾ ਵਿੱਚ ਰੈਲੀ ਕਰਨ ਪਹੁੰਚ ਰਹੇ ਨੇ, ਨਤੀਜਾ ਪੁਲਿਸ ਨੂੰ ਹੱਥਾਂ ਪੈਰਾਂ ਦੀ ਪੈ ਗਈ ਅਤੇ ਪੁਲਿਸ ਏਨ੍ਹਾਂ ਸਲੋਗਨਾਂ ਨੂੰ ਮਿਟਾਉਂਦੀ ਵੀ ਵਿਖੀ, ਹੁਣ ਜਦੋਂ ਪ੍ਰਧਾਨ ਮੰਤਰੀ ਦੀ ਪਟਿਆਲਾ ਰੈਲੀ ਨੂੰ ਲੈ ਕੇ ਵੱਡੀ ਗਿਣਤੀ ਚ ਪੁਲਿਸ ਸ਼ਹਿਰ ਦੇ ਵਿੱਚ ਤੈਨਾਤ ਐ ਅਤੇ ਚੱਪੇ-ਚੱਪੇ ਤੇ ਨਜ਼ਰ ਰੱਖੀ ਜਾ ਰਹੀ ਐ ਅਜਿਹੇ ਚ ਫਿਰ ਵੀ ਸ਼ਰਾਰਤੀ ਅਨਸਰ ਇਸ ਕਾਰਵਾਈ ਨੂੰ ਅੰਜ਼ਾਮ ਦੇ ਗਏ, ਹਲਾਂਕਿ ਇਹ ਪਹਿਲੀ ਵਾਰ ਨਹੀਂ ਜਦੋਂ ਇਸ ਤਰ੍ਹਾਂ ਪੰਜਾਬ ਦੇ ਕਿਸੇ ਸ਼ਹਿਰ ਜਾਂ ਕਸਬੇ ਵਿੱਚ ਇਸ ਤਰ੍ਹਾਂ ਦੇ ਨਾਅਰੇ ਲਿਖੇ ਗਏ ਹੋਣ, ਵਿਦੇਸ਼ ਵਿੱਚ ਬੈਠੇ ਵੱਖਵਾਦੀ ਗੁਰਪਤਵੰਤ ਸਿੰਘ ਪੰਨੂੰ ਤੇ ਅਜਿਹੀਆਂ ਕਾਰਵਾਈਆਂ ਕਰਵਾਉਣ ਦੇ ਇਲਜ਼ਾਮ ਨੇ, ਨਤੀਜਾ ਪੁਲਿਸ SFJ ਦੇ ਸਮਰਥਕਾਂ ਤੇ ਸਮੇਂ-ਸਮੇਂ ਤੇ ਕਾਰਵਾਈ ਵੀ ਕਰਦੀ ਵਿਖ ਜਾਂਦੀ ਐ, 

Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਵੀਡੀਓਜ਼ ਅਪਰਾਧ

ਗੈਂਗਸਟਰ Goldy Brar ਤੇ DSP Bikram Brar ਦੀ ਗੱਲਬਾਤ ਹੋਈ ਵਾਇਰਲ

ਸ਼ਾਟ ਵੀਡੀਓ ਅਪਰਾਧ

ਹੋਰ ਵੇਖੋ
Advertisement

ਫੋਟੋਗੈਲਰੀ

Advertisement

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |
Advertisement

ਟਾਪ ਹੈਡਲਾਈਨ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

Farmers Protest: ਸੀਐਮ ਭਗਵੰਤ ਮਾਨ ਦਾ ਕੇਂਦਰ ਸਰਕਾਰ ਨੂੰ ਝਟਕਾ, ਨਵੀਂ ‘ਖੇਤੀ ਮੰਡੀ ਨੀਤੀ’ ਰੱਦ

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ

ABP Premium
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

BSNL ਬੰਦ ਕਰ ਰਹੀ ਆਪਣੀ ਆਹ ਸਰਵਿਸ, ਲੱਖਾਂ ਗਾਹਕਾਂ 'ਤੇ ਪਵੇਗਾ ਅਸਰ, 15 ਜਨਵਰੀ ਤੱਕ ਦਾ ਸਮਾਂ

ਸੰਘਣੀ ਧੁੰਦ 'ਚ ਗੱਡੀ ਚਲਾਉਣ ਵੇਲੇ ਹੋ ਰਹੀ ਪਰੇਸ਼ਾਨੀ? ਤਾਂ ਅਪਣਾਓ ਆਹ ਤਰੀਕੇ, ਮਿੰਟਾਂ 'ਚ ਸਾਫ ਹੋ ਜਾਵੇਗੀ FOG

ਗਰਮੀਆਂ ਦੇ ਮੁਕਾਬਲੇ ਸਰਦੀਆਂ 'ਚ ਜ਼ਿਆਦਾ ਖਰਚ ਹੁੰਦੀ ਗੈਸ, ਇਦਾਂ ਕਰੋ ਸਿਲੰਡਰ ਦੀ ਬਚਤ

ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ

Embed widget