Khanna Accident| ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਦਾ ਕਹਿਰ, ਇੱਕ ਮੌਤ
Download ABP Live App and Watch All Latest Videos
View In AppKhanna Accident| ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਦਾ ਕਹਿਰ, ਇੱਕ ਮੌਤ
#KhannaAccident #Accident #BhagwantMann #cmmann #ABPSanjha #ABPLIVE
ਇਹ ਤਸਵੀਰਾਂ ਖੰਨਾ ਦੇ ਅਮਲੋਹ ਰੋਡ ਦੀਆਂ ਨੇ, ਏਥੇ ਇੱਕ ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਨੇ ਇੱਕ ਵਿਅਕਤੀ ਦੀ ਜਾਨ ਲੈ ਲਈ, ਟਰੈਕਟਰ ਏਨ੍ਹਾਂ ਤੇਜ਼ ਸੀ ਕਿ ਉਹ ਬੇਕਾਬੂ ਹੋ ਗਿਆ, ਨਤੀਜਾ ਬਿਜਲੀ ਦੇ ਖੰਭੇ ਨਾਲ ਟਕਰਾਉਣ ਬਾਅਦ ਇੱਕ ਦੁਕਾਨ ਅੰਦਰ ਵੜ ਗਿਆ ਅਤੇ ਇੱਕ ਦੁਕਾਨਦਾਰ ਨੂੰ ਕੁਚਲ ਦਿੱਤਾ ਜਿਸ ਦੀ ਮੌਕੇ ਤੇ ਹੀ ਮੌਤ ਹੋ ਗਈ, ਕਈ ਲੋਕਾਂ ਨੇ ਮੌਕੇ ਤੋਂ ਭੱਜ ਕੇ ਜਾਨ ਬਚਾਈ,
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates
Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।