ਪੜਚੋਲ ਕਰੋ

Bank Robbery| ਬੈਂਕ ਲੁੱਟਣ ਵਾਲੇ ਲੁਟੇਰੇ ਕਾਬੂ, ਲੁੱਟੇ ਸੀ ਕਰੀਬ 16 ਲੱਖ ਰੁਪਏ

Bank Robbery| ਬੈਂਕ ਲੁੱਟਣ ਵਾਲੇ ਲੁਟੇਰੇ ਕਾਬੂ, ਲੁੱਟੇ ਸੀ ਕਰੀਬ 16 ਲੱਖ ਰੁਪਏ

#KhannaBankRobbery #BankRobbery #Robbery #BhagwantMann #cmmann #DGPPunjabPolice #PunjabPoliceIndia #ABPSanjha  #ABPLIVE

ਖੰਨਾ ਵਿੱਚ ਬੈਂਕ ਲੁੱਟਣ ਵਾਲੇ ਲੁਟੇਰਿਆਂ ਨੂੰ ਪੁਲਿਸ ਨੇ ਕਾਬੂ ਕਰ ਲਿਐ, ਬੀਜਾ ਨੇੜਲੇ ਪਿੰਡ ਬਗਲੀ ਕਲਾਂ 'ਚ  ਲੁਟੇਰੇ ਪੰਜਾਬ ਐਂਡ ਸਿੰਧ ਬੈਂਕ ਵਿੱਚੋਂ  ਕਰੀਬ 16 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ ਸੀ,  ਤਿੰਨ ਮੋਟਰਸਾਈਕਲ ਸਵਾਰ ਬੈਂਕ ਦੇ ਗੇਟ ਅੱਗੇ ਆਏ ਸਨ ਜਿਨ੍ਹਾਂ ਵਿੱਚੋਂ ਇੱਕ ਗੇਟ ਦੇ ਬਾਹਰ ਖੜ੍ਹਾ ਰਿਹਾ ਸੀ ਜਦੋਂ ਕਿ ਦੋ ਜਣੇ ਅੰਦਰ ਗਏ ਅਤੇ ਖਾਤਾ ਖੋਲ੍ਹਣ ਲਈ ਕਿਹਾ ਗਿਆ ਸੀ, ਬੈਂਕ ਦੇ ਗੰਨਮੈਨ ਨੇ ਇਨ੍ਹਾਂ ਨੂੰ ਆਪਣੇ ਮੂੰਹ ਤੋਂ ਮਾਸਕ ਹਟਾਉਣ ਲਈ ਕਿਹਾ ਤਾਂ ਲੁਟੇਰਿਆਂ ਨੇ ਗੰਨਮੈਨ ਨੂੰ ਜੱਫਾ ਪਾ ਲਿਆ ਅਤੇ ਹੱਥੋਪਾਈ ਹੋ ਗਏ ਸਨ, ਲੁਟੇਰਿਆਂ ਨੇ ਗੋਲੀ ਚਲਾਈ ਅਤੇ ਸਾਰੇ ਬੈਂਕ ਸਟਾਫ ਨੂੰ ਇੱਕ ਜਗ੍ਹਾ ਇਕੱਠਾ ਕਰਕੇ ਉਥੋਂ ਕਰੀਬ 16 ਲੱਖ ਰੁਪਏ ਲੈ ਕੇ ਫਰਾਰ ਹੋ ਗਏ ਸੀ, ਹੁਣ ਪੁਲਿਸ ਨੇ ਤਿੰਨਾਂ ਲੁਟੇਰਿਆਂ ਨੂੰ ਕਾਬੂ ਕਰ ਲਿਐ, ਤਿੰਨੇ ਲੁਟੇਰੇ ਅੰਮ੍ਰਿਤਸਰ ਚ ਅਜਨਾਲਾ ਦੇ ਦੱਸੇ ਜਾ ਰਹੇ ਨੇ,

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Punjab News: ਪੰਜਾਬ 'ਆਪ' ਨੂੰ ਚੋਣਾਂ ਤੋਂ ਪਹਿਲਾਂ ਵੱਡਾ ਝਟਕਾ, ਸਾਬਕਾ ਸਰਪੰਚ ਅਤੇ ਸਾਥੀਆਂ ਸਣੇ ਭਾਜਪਾ 'ਚ ਹੋਏ ਸ਼ਾਮਲ, ਜ਼ਿਲ੍ਹਾ ਪ੍ਰਧਾਨ ਨੇ ਕੀਤਾ ਸਵਾਗਤ; ਬੋਲੇ- 'ਇਮਾਨਦਾਰੀ ਨਾਲ...'
ਪੰਜਾਬ 'ਆਪ' ਨੂੰ ਚੋਣਾਂ ਤੋਂ ਪਹਿਲਾਂ ਵੱਡਾ ਝਟਕਾ, ਸਾਬਕਾ ਸਰਪੰਚ ਅਤੇ ਸਾਥੀਆਂ ਸਣੇ ਭਾਜਪਾ 'ਚ ਹੋਏ ਸ਼ਾਮਲ, ਜ਼ਿਲ੍ਹਾ ਪ੍ਰਧਾਨ ਨੇ ਕੀਤਾ ਸਵਾਗਤ; ਬੋਲੇ- 'ਇਮਾਨਦਾਰੀ ਨਾਲ...'
Canada Study Visa: ਪੰਜਾਬ ਵਿਦਿਆਰਥੀਆਂ ਨੂੰ ਝਟਕਾ, ਕੈਨੇਡਾ ਵੱਲੋਂ ਸਟੱਡੀ ਵੀਜ਼ਾ ਨਿਯਮਾਂ 'ਚ ਬਦਲਾਅ: ਬੈਂਕ ਬੈਲੇਂਸ ਲਿਮਟ ਪਹਿਲਾਂ ਤੋਂ 2 ਲੱਖ ਵਧਾਏ; 31 ਅਗਸਤ ਤੱਕ ਅਪਲਾਈ ਕਰਨ ਵਾਲਿਆਂ ਨੂੰ...
ਪੰਜਾਬ ਵਿਦਿਆਰਥੀਆਂ ਨੂੰ ਝਟਕਾ, ਕੈਨੇਡਾ ਵੱਲੋਂ ਸਟੱਡੀ ਵੀਜ਼ਾ ਨਿਯਮਾਂ 'ਚ ਬਦਲਾਅ: ਬੈਂਕ ਬੈਲੇਂਸ ਲਿਮਟ ਪਹਿਲਾਂ ਤੋਂ 2 ਲੱਖ ਵਧਾਏ; 31 ਅਗਸਤ ਤੱਕ ਅਪਲਾਈ ਕਰਨ ਵਾਲਿਆਂ ਨੂੰ...
EPFO WhatsApp Service : ਹੁਣ WhatsApp 'ਤੇ ਮਿਲੇਗੀ PF ਨਾਲ ਜੁੜੀ ਸਾਰੀ ਜਾਣਕਾਰੀ !  ਜਾਣੋ ਕਿਵੇਂ 
EPFO WhatsApp Service : ਹੁਣ WhatsApp 'ਤੇ ਮਿਲੇਗੀ PF ਨਾਲ ਜੁੜੀ ਸਾਰੀ ਜਾਣਕਾਰੀ !  ਜਾਣੋ ਕਿਵੇਂ 
UPI ਪੇਮੈਂਟ ’ਤੇ ਹੁਣ ਦੇਣੀ ਪਵੇਗੀ ਫੀਸ ? ਜਾਣੋ 5 ਹਜ਼ਾਰ ਅਤੇ 10 ਹਜ਼ਾਰ ਰੁਪਏ ’ਤੇ ਕਿੰਨੇ ਕੱਟਣਗੇ ਰੁਪਏ 
UPI ਪੇਮੈਂਟ ’ਤੇ ਹੁਣ ਦੇਣੀ ਪਵੇਗੀ ਫੀਸ ? ਜਾਣੋ 5 ਹਜ਼ਾਰ ਅਤੇ 10 ਹਜ਼ਾਰ ਰੁਪਏ ’ਤੇ ਕਿੰਨੇ ਕੱਟਣਗੇ ਰੁਪਏ 

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

Aadhaar Card : ਮਾਪੇ ਧਿਆਨ ਦੇਣ ! 30 ਸਤੰਬਰ ਤੋਂ ਪਹਿਲਾਂ ਬੱਚਿਆਂ ਦੇ ਆਧਾਰ ਵਿੱਚ ਕਰਵਾ ਲਓ ਅਪਡੇਟ, ਹੁਣ ਨਹੀਂ ਲੱਗੇਗੀ ਫੀਸ
Aadhaar Card : ਮਾਪੇ ਧਿਆਨ ਦੇਣ ! 30 ਸਤੰਬਰ ਤੋਂ ਪਹਿਲਾਂ ਬੱਚਿਆਂ ਦੇ ਆਧਾਰ ਵਿੱਚ ਕਰਵਾ ਲਓ ਅਪਡੇਟ, ਹੁਣ ਨਹੀਂ ਲੱਗੇਗੀ ਫੀਸ
LPG e-KYC ਦੇ ਨਾਮ 'ਤੇ OTP ਮੰਗਣ ਵਾਲਿਆਂ ਤੋਂ ਸਾਵਧਾਨ, ਖਾਲੀ ਹੋ ਸਕਦਾ ਹੈ ਬੈਂਕ ਖਾਤਾ !
LPG e-KYC ਦੇ ਨਾਮ 'ਤੇ OTP ਮੰਗਣ ਵਾਲਿਆਂ ਤੋਂ ਸਾਵਧਾਨ, ਖਾਲੀ ਹੋ ਸਕਦਾ ਹੈ ਬੈਂਕ ਖਾਤਾ !
 Mobile ਦੀ EMI ਲਈ ਨੌਜਵਾਨ ਦਾ ਖੂਨ ਕੱਢ ਕੇ ਵੇਚਣ ਦਾ ਆਰੋਪ , 5 ਦਿਨਾਂ ਤੱਕ ਬਣਾਇਆ ਬੰਧਕ
 Mobile ਦੀ EMI ਲਈ ਨੌਜਵਾਨ ਦਾ ਖੂਨ ਕੱਢ ਕੇ ਵੇਚਣ ਦਾ ਆਰੋਪ , 5 ਦਿਨਾਂ ਤੱਕ ਬਣਾਇਆ ਬੰਧਕ
ਵੱਡੀ ਖ਼ਬਰ! ਕੈਨੇਡਾ ਤੋਂ ਡਿਪਰੋਟ ਹੋਏ 4 ਪੰਜਾਬੀ, ਜਾਣੋ ਵਜ੍ਹਾ; ਕਿਉਂ ਕੀਤੀ ਗਈ ਕਾਰਵਾਈ?
ਵੱਡੀ ਖ਼ਬਰ! ਕੈਨੇਡਾ ਤੋਂ ਡਿਪਰੋਟ ਹੋਏ 4 ਪੰਜਾਬੀ, ਜਾਣੋ ਵਜ੍ਹਾ; ਕਿਉਂ ਕੀਤੀ ਗਈ ਕਾਰਵਾਈ?
Embed widget