ਪੜਚੋਲ ਕਰੋ

Khanna Honeytrap | ਹੁਣ ਸੇਵਾਮੁਕਤ ਅਧਿਆਪਕ ਦੀ ਅਸ਼ਲੀਲ ਵੀਡੀਓ ਬਣਾ ਕੇ ਵਸੂਲੇ 3 ਲੱਖ ਰੁਪਏ

#Khanna #Honeytrap #crime #abplive

ਖੰਨਾ 'ਚ ਹਨੀ ਟ੍ਰੈਪ ਗੈਂਗ ਦਾ ਪਰਦਾਫਾਸ਼ ਹੋਇਆ। ਜਿਨ੍ਹਾਂ ਨੇ ਇੱਕ ਸੇਵਾਮੁਕਤ ਅਧਿਆਪਕ ਨੂੰ ਆਪਣਾ ਸ਼ਿਕਾਰ ਬਣਾਇਆ
ਤੇ ਉਸ ਦੀ ਅਸ਼ਲੀਲ ਵੀਡੀਓ ਬਣਾ ਕੇ ਜ਼ਬਰਦਸਤੀ 3 ਲੱਖ ਰੁਪਏ ਵਸੂਲੇ|
ਸ੍ਰੀ ਮਾਛੀਵਾੜਾ ਸਾਹਿਬ ਦੇ ਪਿੰਡ ਹੇਡੋਂ ਬੇਟ ਦੇ ਸੇਵਾਮੁਕਤ ਅਧਿਆਪਕ ਦੀ ਸ਼ਿਕਾਇਤ 'ਤੇ ਪੁਲਿਸ ਨੇ ਗੈਂਗ ਦੀ ਮਾਸਟਰ ਮਾਈਂਡ ਨੂੰ ਗ੍ਰਿਫ਼ਤਾਰ ਕਰ ਲਿਆ। ਜਿਸਦਾ ਇੱਕ ਸਾਥੀ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਲੁਧਿਆਣਾ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ। ਬਾਕੀ ਦੋ ਫਰਾਰ ਹਨ।
ਇਸ ਸਬੰਧੀ ਥਾਣਾ ਸਿਟੀ ਵਿੱਚ ਗੁਰਵਿੰਦਰ ਸਿੰਘ ਵਾਸੀ ਗੋਦਾਮ ਰੋਡ ਖੰਨਾ, ਉਸ ਦੀ ਪਤਨੀ ਰਾਜਵਿੰਦਰ ਕੌਰ, ਕਿਰਨਦੀਪ ਕੌਰ ਅਤੇ ਸਤਨਾਮ ਸਿੰਘ ਸੱਤਾ ਵਾਸੀ ਕਰਤਾਰ ਨਗਰ ਖੰਨਾ ਖ਼ਿਲਾਫ਼ ਕੇਸ ਦਰਜ ਕੀਤਾ ਗਿਆ। ਰਾਜਵਿੰਦਰ ਕੌਰ ਨੂੰ ਗ੍ਰਿਫਤਾਰ ਕਰ ਲਿਆ ਗਿਆ। ਐਸਐਚਓ ਹੇਮੰਤ ਮਲਹੋਤਰਾ ਨੇ ਦੱਸਿਆ ਕਿ ਰਾਜਵਿੰਦਰ ਕੌਰ ਅਤੇ ਗੁਰਵਿੰਦਰ ਸਿੰਘ ਖ਼ਿਲਾਫ਼ ਹਨੀ ਟਰੈਪ ਦੇ ਦੋਸ਼ ਵਿੱਚ ਪਹਿਲਾਂ ਹੀ ਕੇਸ ਦਰਜ ਹੈ। 

Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

ਭਾਰਤ ਨੇ ਅੱਠਵੀਂ ਵਾਰ ਜਿੱਤਿਆ ਏਸ਼ੀਆ ਕੱਪ ਦਾ ਖਿਤਾਬ, ਫਾਈਨਲ 'ਚ ਸ੍ਰੀਲੰਕਾ ਨੂੰ ਦਿੱਤੀ ਮਾਤ; ਕੁੜੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ਤੁਹਾਡੇ ਬੈਂਕ ਖਾਤੇ 'ਚ ਲੈਣ-ਦੇਣ 'ਤੇ ਲੱਗ ਸਕਦੀ ਰੋਕ, RBI ਤੋਂ ਆਈ ਵੱਡੀ ਖ਼ਬਰ; ਨਵਾਂ ਨਿਯਮ ਲਾਗੂ!

ਭਾਜਪਾ ਪੰਜਾਬ 'ਚ 117 ਸੀਟਾਂ 'ਤੇ ਇਕੱਲਿਆਂ ਲੜੇਗੀ ਚੋਣਾਂ, ਪੰਜਾਬ ਇੰਚਾਰਜ ਨੇ ਅਕਾਲੀ-ਭਾਜਪਾ ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਸਤੰਬਰ 2026

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

Bank Holidays : ਇਸ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ!  ਜਾਣ ਤੋਂ ਪਹਿਲਾਂ ਜਾਣੋ ਤੁਹਾਡੇ ਸ਼ਹਿਰ 'ਚ ਕਦੋਂ ਹੈ ਛੁੱਟੀ

Ludhiana Encounte : 2 ਗੈਂਗਸਟਰ ਐਨਕਾਊਂਟਰ 'ਚ ਢੇਰ ,CP ਬੋਲੇ- ਬਲੱਡ ਡੋਨੇਸ਼ਨ ਕੈਂਪ 'ਚ ਕੁਝ ਲੋਕਾਂ ਨੂੰ ਗੋਲੀ ਮਾਰਨ ਜਾ ਰਹੇ ਸਨ

Monthly Budget : 15 ਤਾਰੀਖ ਆਉਂਦੇ ਹੀ ਬੈਂਕ ਬੈਲੇਂਸ ਹੋ ਜਾਂਦਾ ਹੈ ZERO? ਅਪਣਾਓ ਇਹ ਬਜਟ ਟ੍ਰਿਕਸ, ਮਹੀਨੇ ਭਰ ਨਹੀਂ ਹੋਵੇਗੀ ਪੈਸਿਆਂ ਦੀ ਟੈਂਸ਼ਨ

ਮਹਿਲਾਵਾਂ ਲਈ ਵੱਡੀ ਖ਼ਬਰ , ਜੇਕਰ ਇਹ 3 ਕੰਮ ਨਹੀਂ ਕੀਤੇ ਤਾਂ ਖਾਤੇ 'ਚ ਨਹੀਂ ਆਉਣਗੇ ਪੈਸੇ 

Embed widget