Khanna immigration| ਨਹੀਂ ਲੱਗਿਆ ਵੀਜ਼ਾ, ਇਮੀਗ੍ਰੇਸ਼ਨ ਕੰਪਨੀ ਮਾਲਕ ਦੀ ਕਾਰ ਨੂੰ ਲਾਈ ਅੱਗ

Continues below advertisement

Khanna immigration| ਨਹੀਂ ਲੱਗਿਆ ਵੀਜ਼ਾ, ਇਮੀਗ੍ਰੇਸ਼ਨ ਕੰਪਨੀ ਮਾਲਕ ਦੀ ਕਾਰ ਨੂੰ ਲਾਈ ਅੱਗ

#KhannaimmigrationCase #DGPPunjabPolice #PunjabPoliceIndia #ABPSanjha #ABPLIVE

ਨਹੀਂ ਲੱਗਿਆ ਵੀਜ਼ਾ, ਇਮੀਗ੍ਰੇਸ਼ਨ ਕੰਪਨੀ ਮਾਲਕ ਦੀ ਕਾਰ ਨੂੰ ਲਾਈ ਅੱਗ, ਇਹ ਮਾਮਲਾ ਖੰਨਾ ਤੋਂ ਸਾਹਮਣੇ ਆਇਐ, ਗੱਡੀ ਨੂੰ ਅੱਗ ਲਾਉਣ ਦੀ ਘਟਨਾ ਸੀਸੀਟੀਵੀ ਵਿੱਚ ਵੀ ਕੈਦ ਹੋ ਗਈ, ਇਹ ਤਸਵੀਰਾਂ ਉਸੇ ਸੀਸੀਟੀਵੀ ਦੀਆਂ ਨੇ, ਪੁਲਿਸ ਮੁਤਾਬਕ ਮੁਲਜ਼ਮ ਦਾ ਨਾਮ ਬੇਅੰਤ ਸਿੰਘ ਐ, ਆਪਣੀ ਬੇਟੀ ਨੂੰ ਬਾਹਰ ਭੇਜਣ ਦਾ ਕੇਸ ਉਸ ਨੇ ਇਮੀਗ੍ਰੇਸ਼ਨ ਕੰਪਨੀ ਚਲਾਉਂਦੀ ਮਨਪ੍ਰੀਤ ਕੌਰ ਨੂੰ ਦਿੱਤਾ ਸੀ ਪਰ ਜਦੋਂ ਬੇਟੀ ਦਾ ਕੰਮ ਨੇਪਰੇ ਨਾ ਚੜਿਆ ਤਾਂ ਮੁਲਜ਼ਮ ਨੇ ਕਾਰ ਨੂੰ ਅੱਗ ਲਾ ਦਿੱਤੀ, ਇਸ ਮਾਮਲੇ ਵਿੱਚ ਦੋ ਹੋਰ ਮੁਲਜ਼ਮਾਂ ਦੀ ਹਾਲੇ ਭਾਲ ਐ,

Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

Continues below advertisement

JOIN US ON

Telegram