ਪੜਚੋਲ ਕਰੋ

Gurdwara Sahib 'ਚ ਰੁਲੀਆਂ ਪੱਗਾਂ ਤੇ ਚੱਲੀਆਂ ਕਿਰਪਾਨਾਂ, Viral Video

Gurdwara Sahib 'ਚ ਰੁਲੀਆਂ ਪੱਗਾਂ ਤੇ ਚੱਲੀਆਂ ਕਿਰਪਾਨਾਂ, Viral Video

#abplive #Gurdwarasahib #Viralvideo #abplive

ਸ਼ਰਮਸਾਰ ਕਰਨ ਵਾਲੀ ਇਹ ਵੀਡੀਓ ਸਾਹਮਣੇ ਆਈ ਹੈ ਦਿੱਲੀ ਤੋਂ
ਜਿਥੇ ਤਿਲਕ ਨਗਰ ਸਥਿਤ ਗੁਰਦਵਾਰਾ ਸਾਹਿਬ 'ਚ ਦੋ ਧਿਰਾਂ ਵਿਚਾਲੇ ਝੜਪ ਹੋ ਗਈ
ਤੇ  ਝਗੜਾ ਇੰਨਾ ਵੱਧ ਗਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਦੋਵਾਂ ਧਿਰਾਂ ਨੇ ਇਕ-ਦੂਜੇ 'ਤੇ ਕਿਰਪਾਨਾਂ ਨਾਲ ਹਮਲਾ ਕਰ ਦਿੱਤਾ।
ਇੰਨਾ ਹੀ ਨਹੀਂ ਗੁਰੂਘਰ ਦੀ ਮਰਿਆਦਾ ਨੂੰ ਤਾਰ-ਤਾਰ ਕਰਦੇ ਹੋਏ ਸਿੱਖਾਂ ਭਰਾਵਾਂ ਨੇ ਇਕ ਦੂਜੇ ਦੀਆਂ ਦਸਤਾਰਾਂ ਦੀ ਵੀ ਬੇਅਦਬੀ ਕੀਤੀ
ਤੇ ਝੜਪ ਦੌਰਾਨ ਦਸਤਾਰਾਂ ਪੈਰਾਂ ਚ ਰੁਲਦੀਆਂ ਨਜ਼ਰ ਆਈਆਂ
ਘਟਨਾ ਤਿਲਕ ਨਗਰ ਦੇ ਬਲਾਕ 20 'ਚ ਸਥਿਤ ਗੁਰਦੁਆਰਾ ਸਾਹਿਬ ਦੀ ਹੈ।
ਜਾਣਕਾਰੀ ਮੁਤਾਬਕ, ਇਹ ਵਿਵਾਦ ਮੈਨਜਮੈਂਟ ਨੂੰ ਲੈ ਕੇ ਹੋਇਆ। ਇੱਥੇ ਵੱਡੀ ਗਿਣਤੀ 'ਚ ਪਿਸ਼ੋਰੀ ਬਰਾਦਰੀ ਦੇ ਲੋਕ ਰਹਿੰਦੇ ਹਨ। ਦੱਸਿਆ ਜਾ ਰਿਹਾ ਹੈ ਕਿ ਜਨਵਰੀ ਮਹੀਨੇ ਵਿਚ ਇਥੇ ਇਕ ਬਹੁਤ ਵੱਡਾ ਸੰਮੇਲਨ ਕਰਵਾਇਆ ਜਾਂਦਾ ਹੈ ਜਿਸ ਦੀ ਮੈਨਜਮੈਂਟ ਨੂੰ ਲੈ ਕੇ ਗੁਰੂਘਰ ਵਿਚ ਚਰਚਾ ਚੱਲ ਰਹੀ ਸੀ
ਇਸ ਦੌਰਾਨ ਬਹਿਸ ਹੋ ਗਈ ਤੇ ਗੱਲ ਹੱਥੋਪਾਈ 'ਤੇ ਉਤਰ ਆਈ।
ਵਿਵਾਦ ਇੰਨਾ ਵੱਧ ਗਿਆ ਕਿ ਦੋਵੇਂ ਧਿਰਾਂ ਹੱਥੋਪਾਈ ਹੋ ਗਈਆਂ ਅਤੇ ਗੁਰੂ ਘਰ 'ਚ ਹੀ ਕਿਰਪਾਨਾਂ ਕੱਢ ਲਈਆਂ।
ਇਹ ਘਟਨਾ ਕੁਝ ਦਿਨ ਪੁਰਾਣੀ ਦੱਸੀ ਜਾ ਰਹੀ ਹੈ ਜਿਸਦੀ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ।
ਘਟਨਾ ਤੋਂ ਬਾਅਦ ਗੁਰਦਵਾਰਾ ਸਾਹਿਬ ਦੀ ਕਮੇਟੀ ਮੈਂਬਰ ਜਤਿੰਦਰ ਸਿੰਘ ਸੋਨੂ ਨੇ ਇਸ ਘਟਨਾ ਨੂੰ ਮੰਦਭਾਗਾ ਦੱਸਦੇ ਹੋਏ ਮਸਲੇ ਦੀ ਜਾਣਕਾਰੀ ਦਿੱਤੀ

ਗੁਰਦਵਾਰਾ ਸਾਹਿਬ ਚ ਹੋਏ ਇਸ ਘਾਣ ਨੇ ਸਿੱਖ ਕੌਮ ਨੂੰ ਸ਼ਰਮਿੰਦਾ ਕੀਤਾ ਹੈ | ਵੇਖਣਾ ਹੋਵੇਗਾ ਕਿ ਇਸ ਘਟਨਾ ਤੋਂ ਬਾਅਦ DSGMC,SGPC ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਕੀ ਐਕਸ਼ਨ ਲਿਆ ਜਾਂਦਾ ਹੈ  
Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਟਾਪ ਹੈਡਲਾਈਨ

Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

 Second Hand Car : ਸੈਕੰਡ ਹੈਂਡ ਕਾਰ ਖਰੀਦਣ ਤੋਂ ਪਹਿਲਾਂ ਇਹ ਗੱਲਾਂ ਜ਼ਰੂਰ ਚੈਕ ਕਰੋ
 Second Hand Car : ਸੈਕੰਡ ਹੈਂਡ ਕਾਰ ਖਰੀਦਣ ਤੋਂ ਪਹਿਲਾਂ ਇਹ ਗੱਲਾਂ ਜ਼ਰੂਰ ਚੈਕ ਕਰੋ
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
Education Minister Resignation: ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
Embed widget