ਪੜਚੋਲ ਕਰੋ

Kulhad Pizza Couple Controversy | Reel ਦਾ ਰੌਲਾ ਪੈਣ 'ਤੇ ਵੇਖੋ ਕੀ ਬੋਲਿਆ Sehaj Arora

Kulhad Pizza Couple Controversy | Reel ਦਾ ਰੌਲਾ ਪੈਣ 'ਤੇ ਵੇਖੋ ਕੀ ਬੋਲਿਆ Sehaj Arora

#Jalandhar #Kulhadpizza #Sehajarora #abplive

ਜਲੰਧਰ ਦੇ ਮਸ਼ਹੂਰ ਕੁੱਲ੍ਹੜ ਪੀਜ਼ਾ ਕੱਪਲ ਦੀਆਂ ਮੁਸ਼ਕਿਲਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ
ਨਿੱਜੀ ਵੀਡੀਓਜ਼ ਲੀਕ ਹੋਣ ਕਾਰਨ ਮੁਸ਼ਕਿਲਾਂ 'ਚ ਘਿਰੇ ਕੁੱਲ੍ਹੜ ਪੀਜ਼ਾ ਕੱਪਲ ਸਹਿਜ ਤੇ ਗੁਰਪ੍ਰੀਤ ਅਰੋੜਾ Move On ਹੋ ਕੇ ਅੱਗੇ ਵੱਧ ਹੀ ਰਹੇ ਹਨ
ਕਿ ਇਸੀ ਵਿਚਾਲੇ ਉਨ੍ਹਾਂ ਵਲੋਂ ਬਣਾਈ ਗਈ ਇਕ ਹੋਰ ਰੀਲ ਕਾਰਨ ਰੌਲਾ ਪੈ ਗਿਆ ਹੈ |
ਉਕਤ ਰੀਲ ਦੇ ਗੀਤ ਚ ਗਾਇਕ ਦੁਨੀਆਂ ਨੂੰ ਗਾਲ੍ਹਾਂ ਕੱਢ ਰਿਹਾ ਹੈ
ਤੇ ਕੁੱਲ੍ਹੜ ਪੀਜ਼ਾ ਕੱਪਲ ਨੇ ਇਸ ਗੀਤ ਤੇ ਰੀਲ ਬਣਾ ਕੇ ਨਵਾਂ ਵਿਵਾਦ ਸਹੇੜ ਲਿਆ ਹੈ
ਹਾਲਾਂਕਿ ਉਸ ਗੀਤ ਤੇ ਹਜ਼ਾਰਾਂ ਲੋਕਾਂ ਨੇ ਰੀਲ ਬਣਾਈ ਹੈ ਲੇਕਿਨ ਕਿਹਾ ਜਾ ਰਿਹਾ ਹੈ ਲੋਕਾਂ ਨੂੰ ਕੁੱਲ੍ਹੜ ਪੀਜ਼ਾ ਕੱਪਲ ਦਾ ਇਸ ਗੀਤ ਤੇ ਰੀਲ ਬਣਾਉਣਾ ਪਸੰਦ ਨਹੀਂ ਆਇਆ
ਇਹੀ ਵਜ੍ਹਾ ਹੈ ਕਿ ਕੁਝ ਨਿਹੰਗ ਜਥੇਬੰਦੀਆਂ ਜਲੰਧਰ ਕੁੱਲ੍ਹੜ ਪੀਜ਼ਾ ਕੱਪਲ ਦੀ ਦੁਕਾਨ ਬਾਹਰ ਪਹੁੰਚੇ ਤੇ ਸਵਾਲ ਖੜ੍ਹੇ ਕੀਤੇ
ਨਿਹੰਗ ਸਿੰਘਾਂ ਦਾ ਕਹਿਣਾ ਹੈ ਕਿ ਉਕਤ ਜੋੜਾ ਜਾਣ ਬੁੱਝ ਕੇ ਲੋਕਾਂ ਨਾਲ ਪੰਗੇ ਲੈ ਰਿਹਾ ਹੈ ਤੇ ਉਨ੍ਹਾਂ ਕੱਪਲ ਵਲੋਂ ਬਣਾਈ ਗਈ ਰੀਲ ਤੇ ਇਤਰਾਜ਼ ਜਤਾਉਂਦਿਆਂ ਸਹਿਜ ਅਰੋੜਾ ਤੇ ਗੁਰਪ੍ਰੀਤ ਅਰੋੜਾ ਨੂੰ ਮਾਫ਼ੀ ਮੰਗਣ ਲਈ ਕਿਹਾ |
ਇਸੀ ਵਿਚਾਲੇ ਸਹਿਜ ਅਰੋੜਾ ਵਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਵੀਡੀਓ ਜ਼ਾਰੀ ਕਰਕੇ ਆਪਣਾ ਪੱਖ ਰੱਖਿਆ ਗਿਆ ਹੈ
ਸਹਿਜ ਦਾ ਕਹਿਣਾ ਹੈ ਕਿ ਅਜਿਹੀਆਂ ਪ੍ਰੋਮੋਸ਼ਨਲ ਵੀਡੀਓਜ਼ ਬਣਾਉਣਾ ਉਨ੍ਹਾਂ ਦਾ ਕੰਮ ਹੈ
ਇਹ ਉਨ੍ਹਾਂ ਦੀ ਕਮਾਈ ਦਾ ਢੰਗ ਹੈ | ਕਿਸੇ ਦਾ ਦਿਲ ਦੁਖਾਉਣਾ ਉਨ੍ਹਾਂ ਦਾ ਮਕਸਦ ਨਹੀਂ ਸੀ |
ਇਸ ਲਈ ਜੇਕਰ ਕਿਸੇ ਦਾ ਦਿਲ ਦੁਖਿਆ ਹੈ ਤਾਂ ਉਹ ਮਾਫ਼ੀ ਮੰਗਦੇ ਹਨ
Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ABP Sanjha

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget