ਪੜਚੋਲ ਕਰੋ

Lawrence Bishnoi Gang ਦੇ ਸ਼ੂਟਰ Rajan ਨੂੰ ਜਿੰਦਾ ਸਾੜਿਆ !!!ਦਵਿੰਦਰ ਬੰਬੀਹਾ ਗੈਂਗ ਨੇ ਚੁੱਕੀ ਜ਼ਿੰਮੇਵਾਰੀ

#Haryana #Yamunanagar #lawrencebishnoi #gangsterrajan #abplive
ਗੈਂਗਸਟਰ ਰਾਜਨ ਦਾ ਕਤਲ
ਲਾਰੈਂਸ ਬਿਸ਼ਨੋਈ ਗੈਂਗ ਦਾ ਸ਼ੂਟਰ ਸੀ ਰਾਜਨ
ਹੱਥ-ਪੈਰ ਬੰਨ੍ਹ ਜ਼ਿੰਦਾ ਸਾੜ ਕੀਤਾ ਕਤਲ
ਦਵਿੰਦਰ ਬੰਬੀਹਾ ਗੈਂਗ ਨੇ ਚੁੱਕੀ ਜ਼ਿੰਮੇਵਾਰੀ

ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੀ ਵੱਡੀ ਖਬਰ
ਲਾਰੈਂਸ ਗੈਂਗ ਦੇ ਸ਼ੂਟਰ ਰਾਜਨ ਦਾ ਹਰਿਆਣਾ ਦੇ ਯਮੁਨਾਨਗਰ ਵਿੱਚ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ।
ਯਮੁਨਾਨਗਰ ਨਹਿਰ ਕਿਨਾਰੇ ਵਾਰਦਾਤ ਅੰਜਾਮ ਦਿੱਤਾ ਗਿਆ ਹੈ |ਗੈਂਗਵਾਰ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਤੇ ਗੈਂਗਸਟਰ ਰਾਜਨ ਦਾ ਕਤਲ ਹੋਇਆ ਹੈ
ਮੁਢਲੀ ਜਾਂਚ ਚ ਸਾਹਮਣੇ ਆਇਆ ਹੈ ਰਾਜਨ ਦੇ ਹੱਥ-ਪੈਰ ਬੰਨ੍ਹ ਕੇ ਉਸ ਨੂੰ ਅੱਗ ਹਵਾਲਾ ਕਰ ਦਿੱਤਾ ਗਿਆ।
ਖੌਫਨਾਕ ਮੌਤ ਦਿੱਤੀ ਗਈ ਹੈ ਗੈਂਗਸਟਰ ਰਾਜਨ ਨੂੰ
ਉਥੇ ਹੀ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਦੇ ਉੱਚ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਰਹੇ ਹਨ। ਇਸ ਘਟਨਾ ਨੇ ਹੜਕੰਪ ਮਚਾ ਦਿੱਤਾ ਹੈ। ਮ੍ਰਿਤਕ ਲਾਰੈਂਸ ਬਿਸ਼ਨੋਈ ਗੈਂਗ ਦਾ ਸ਼ੂਟਰ ਸੀ ਅਤੇ ਕਈ ਵੱਡੀਆਂ ਗੈਂਗ ਵਾਰਾਂ ਵਿੱਚ ਸ਼ਾਮਲ ਸੀ।
ਇਸ ਕਤਲ ਪਿੱਛੇ ਦੇਵੇਂਦਰ ਬੰਬੀਹਾ ਗੈਂਗ ਦਾ ਹੱਥ ਦੱਸਿਆ ਜਾ ਰਿਹਾ ਹੈ |
ਇਕ ਕਥਿਤ ਪੋਸਟ ਵਾਇਰਲ ਹੋ ਰਹੀ ਹੈ ਜਿਸ ਬਾਰੇ ਕਿਹਾ ਜਾ ਰਿਹਾ ਹੈ ਕਿ ਦੇਵੇਂਦਰ ਬੰਬੀਹਾ ਗੈਂਗ (Bambiha Gang) ਨੇ ਰਾਜਨ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ।
ਹਾਲਾਂਕਿ ਏਬੀਪੀ ਸਾਂਝਾ ਇਸ ਪੋਸਟ ਦੀ ਪੁਸ਼ਟੀ ਨਹੀਂ ਕਰਦੈ
ਲੇਕਿਨ ਕਥਿਤ ਪੋਸਟ ਚ ਦੇਵੇਂਦਰ ਬੰਬੀਹਾ ਗੈਂਗ (Bambiha Gang) ਨੇ ਰਾਜਨ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ।

Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Embed widget