ਲਾਰੇਂਸ ਬਿਸ਼ਨੋਈ ਗੈਂਗ ਦਾ ਸ਼ਾਰਪ ਸ਼ੂਟਰ Sukhvir Urf Sukha ਗ੍ਰਿਫਤਾਰ

Continues below advertisement

ਲਾਰੇਂਸ ਬਿਸ਼ਨੋਈ ਗੈਂਗ ਦਾ ਸ਼ਾਰਪ ਸ਼ੂਟਰ Sukhvir Urf Sukha ਗ੍ਰਿਫਤਾਰ

 

ਹਰਿਆਣਾ ਅਤੇ ਮੁੰਬਈ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਵਿੱਚ ਸੁੱਖਾ ਕਾਹਲੂਆ ਨਾਮ ਦੇ ਬਿਸ਼ਨੋਈ ਗੈਂਗ ਦੇ ਇੱਕ ਮੈਂਬਰ ਨੂੰ ਪਾਣੀਪਤ ਤੋਂ ਗ੍ਰਿਫਤਾਰ ਕੀਤਾ ਹੈ। ਨਵੀਂ ਮੁੰਬਈ ਦੀ ਪਨਵੇਲ ਸਿਟੀ ਪੁਲਿਸ ਅਤੇ ਹਰਿਆਣਾ ਪੁਲਿਸ ਨੇ ਸਾਂਝੇ ਤੌਰ 'ਤੇ ਇਕ ਆਪਰੇਸ਼ਨ ਕਰ ਕੇ ਸਲਮਾਨ ਖਾਨ ਤੋਂ ਸੁਪਾਰੀ ਲੈਣ ਵਾਲੇ ਬਿਸ਼ਨੋਈ ਗੈਂਗ ਦੇ ਸ਼ਾਰਪ ਸ਼ੂਟਰ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਨੇ ਪਨਵੇਲ 'ਚ ਫਿਲਮ ਅਦਾਕਾਰ ਸਲਮਾਨ ਖਾਨ ਦੇ ਘਰ ਦੀ ਰੇਕੀ ਕੀਤੀ ਸੀ।

ਫਰਾਰ ਹੋ ਗਿਆ ਸੀ ਸੁੱਖਾ 

ਬਿਸ਼ਨੋਈ ਨੇ ਸੁੱਖਾ ਨੂੰ ਸਲਮਾਨ ਦੇ ਘਰ 'ਤੇ ਗੋਲੀ ਚਲਾਉਣ ਦਾ ਕੰਮ ਸੌਂਪਿਆ ਸੀ ਪਰ ਗੈਂਗ ਦੇ ਕੁਝ ਮੈਂਬਰਾਂ ਦੇ ਫੜੇ ਜਾਣ ਤੋਂ ਬਾਅਦ ਸੁੱਖਾ ਫਰਾਰ ਹੋ ਗਿਆ। ਇਹ ਗ੍ਰਿਫਤਾਰੀ ਅਜਿਹੇ ਸਮੇਂ ਹੋਈ ਹੈ ਜਦੋਂ ਪੁਲਿਸ ਬਾਬਾ ਸਿੱਦੀਕੀ ਕਤਲ ਕੇਸ ਦੀ ਜਾਂਚ ਕਰ ਰਹੀ ਹੈ।

Continues below advertisement

JOIN US ON

Telegram