ਪੜਚੋਲ ਕਰੋ

Ludhiana Double Murder | ਮੰਗੇਤਰ ਦੇ ਆਸ਼ਿਕ ਨੂੰ ਸਮਝਾਉਣ ਗਏ ਨੌਜਵਾਨਾਂ ਦਾ ਕਤਲ, Police ਨੇ ਮਹਿਜ 18 ਘੰਟਿਆਂ 'ਚ ਸੁਲਝਾਇਆ ਮਾਮਲਾ

ਕਾਤਲਾਂ ਨੇ ਗੰਦੇ ਨਾਲੇ 'ਚ ਸੁੱਟੀਆਂ ਲਾਸ਼ਾਂ 
ਦੋਹਰੇ ਕਤਲਕਾਂਡ ਨਾਲ ਫਿਰ ਕੰਬਿਆ ਲੁਧਿਆਣਾ
ਲੁਧਿਆਣਾ ਪੁਲਿਸ ਨੇ ਮਹਿਜ 18 ਘੰਟਿਆਂ 'ਚ ਸੁਲਝਾਇਆ ਮਾਮਲਾ 

#Ludhiana #doublemurder #ludhianapolice #abplive

ਲੁਧਿਆਣਾ ਇਕ ਵਾਰ ਫਿਰ ਦੋਹਰੇ ਕਤਲਕਾਂਡ ਕਾਰਨ ਕੰਬ ਗਿਆ। 
ਜਿਥੇ ਡਾਬਾ ਦੇ ਅਜੀਤ ਸਿੰਘ ਨਗਰ ਇਲਾਕੇ 'ਚੋਂ ਲਾਪਤਾ ਹੋਏ 2 ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। 
ਮ੍ਰਿਤਕਾਂ ਦੀ ਪਛਾਣ ਗੁਲਸ਼ਨ ਕੁਮਾਰ (23) ਅਤੇ ਰਾਹੁਲ ਕੁਮਾਰ (25) ਵਜੋਂ ਹੋਈ ਹੈ।
ਕਤਲ ਕਰਨ ਵਾਲਾ ਕੋਈ ਹੋਰ ਨਹੀਂ ਬਲਕਿ ਮ੍ਰਿਤਕਾਂ ਦੇ ਦੋਸਤ ਹੀ ਨੇ 
ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾਂ ਵਿੱਚੋਂ ਇੱਕ ਨੌਜਵਾਨ ਦੀ ਮੰਗਣੀ ਜਿਸ ਲੜਕੀ ਨਾਲ ਹੋਈ ਸੀ , ਮੁਲਜ਼ਮਾਂ ਵਿੱਚੋਂ ਇੱਕ ਨੌਜਵਾਨ ਦੀ ਓਸ ਲੜਕੀ ਨਾਲ ਮਿੱਤਰਤਾ ਸੀ । ਇਸ ਰੰਜਿਸ਼ ਵਿਚ ਹੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ । 
ਉਕਤ ਨੌਜਵਾਨ ਆਪਣੇ ਦੋਸਤ ਨਾਲ ਮੁਲਜ਼ਮਾਂ ਨੂੰ ਸਮਝਾਉਣ ਗਿਆ ਸੀ । ਜਿੱਥੇ ਉਹਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਦੋਵਾਂ ਦੋਸਤਾਂ ਦਾ ਕਤਲ ਕਰ ਦਿੱਤਾ ਗਿਆ । 
ਇੰਨਾ ਹੀ ਨਹੀਂ ਕਤਲ ਤੋਂ ਬਾਅਦ ਲਾਸ਼ ਨੂੰ ਖੁਰਦ ਬੁਰਦ ਕਰਨ ਲਈ ਕੰਬਲ ਵਿੱਚ ਲਪੇਟ ਕੇ ਗੰਦੇ ਨਾਲੇ ਚ ਸੁੱਟ ਦਿੱਤਾ ਗਿਆ | 
ਲੁਧਿਆਣਾ ਪੁਲਿਸ ਨੇ ਇਸ ਦੋਹਰੇ ਕਤਲਕਾਂਡ ਨੂੰ ਮਹਿਜ਼ 18 ਘੰਟੇ ਚ ਸੁਲਝਾਉਂਦੇ ਹੋਏ ਚਾਰ ਮੁਲਜ਼ਮਾਂ ਨੂੰ ਗਿਰਫ਼ਤਾਰ ਕੀਤਾ ਹਲਕੀ ਇਕ ਮੁਲਜ਼ਮ ਫਰਾਰ ਹੈ
Subscribe Our Channel: ABP Sanjha https://www.youtube.com/channel/UCYGZ...

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  

Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 

Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ

Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ

Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ

Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...

Embed widget