ਪੜਚੋਲ ਕਰੋ

Ludhiana Drunk Policeman| ਸ਼ਰਾਬੀ ASI ਨੇ PCR ਟੀਮ 'ਤੇ ਕਾਰ ਚੜ੍ਹਾਈ

Ludhiana Drunk Policeman| ਸ਼ਰਾਬੀ ASI ਨੇ PCR ਟੀਮ 'ਤੇ ਕਾਰ ਚੜ੍ਹਾਈ

#LudhianaDrunkPoliceman #Ludhiana #DrunkPoliceman #LudhianaPolice

ਲੁਧਿਆਣਾ ਵਿੱਚ ਦੇਰ ਰਾਤ ਨਸ਼ੇ ਵਿੱਚ ਧੁੱਤ ਇੱਕ ਏਐੱਸਆਈ ਨੇ ਕਾਰ ਪੀਸੀਆਰ ਮੁਲਾਜ਼ਮਾਂ ’ਤੇ ਚੜ੍ਹਾ ਦਿੱਤੀ ਜਿਸ ਨਾਲ ਹੈੱਡ ਕਾਂਸਟੇਬਲ ਦੀ ਮੌਤ ਹੋ ਗਈ ਜਦਕਿ ਉਸ ਦਾ ਸਾਥੀ ਏਐੱਸਆਈ ਜ਼ਖ਼ਮੀ ਹੋਇਐ, ਮ੍ਰਿਤਕ ਮੁਲਾਜ਼ਮ ਦੀ ਪਛਾਣ ਹੈੱਡ ਕਾਂਸਟੇਬਲ ਆਕਾਸ਼ਦੀਪ ਸਿੰਘ ਵਜੋਂ ਹੋਈ ਐ ਜਦਕਿ ਉਸ ਦਾ ਸਾਥੀ ਏਐੱਸਆਈ ਸਤਨਾਮ ਸਿੰਘ ਜ਼ਖ਼ਮੀ ਐ, ਘਟਨਾ ਮਗਰੋਂ ਦੋਵਾਂ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੇ ਆਕਾਸ਼ਦੀਪ ਨੂੰ ਡਾਕਟਰਾਂ ਨੇ ਮ੍ਰਿਤਕ ਕਰਾਰ ਦੇ ਦਿੱਤਾ ਜਦਕਿ ਏਐੱਸਆਈ ਸਤਨਾਮ ਸਿੰਘ ਨੂੰ ਡੀਐੱਮਸੀ ਹਸਪਤਾਲ ਭੇਜ ਦਿੱਤੈ, ਘਟਨਾ ਤੋਂ ਬਾਅਦ ਕਾਰ ਡਰਾਈਵਰ ਏਐੱਸਆਈ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਲੋਕਾਂ ਨੇ ਉਸ ਨੂੰ ਕਾਬੂ ਕਰ ਲਿਆ, ਥਾਣਾ ਸਲੇਮ ਟਾਬਰੀ ਦੀ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਕਾਰ ਚਾਲਕ ਬਲਵਿੰਦਰ ਸਿੰਘ ਏਐੱਸਆਈ ਨੂੰ ਗ੍ਰਿਫ਼ਤਾਰ ਕਰ ਲਿਆ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!
AAP protest in Chandigarh |ਚੰਡੀਗੜ੍ਹ ਡੁੱਬਿਆ ਤਾਂ ਸੜਕਾਂ 'ਤੇ ਉਤਰੀ AAP, ਕਿਸ਼ਤੀਆਂ ਲੈ ਕੇ ਕੀਤਾ ਵੱਡਾ ਪ੍ਰਦਰਸ਼ਨ

ਟਾਪ ਹੈਡਲਾਈਨ

Lucknow News : ਪਰਿਵਾਰਕ ਵਿਵਾਦ ਨੇ ਉਜਾੜਿਆ ਪਰਿਵਾਰ, ਇੱਕੋ ਘਟਨਾ 'ਚ 3 ਮੌਤਾਂ
Lucknow News : ਪਰਿਵਾਰਕ ਵਿਵਾਦ ਨੇ ਉਜਾੜਿਆ ਪਰਿਵਾਰ, ਇੱਕੋ ਘਟਨਾ 'ਚ 3 ਮੌਤਾਂ
ਰਿਸ਼ਤੇ ਹੋਏ ਸ਼ਰਮਸਾਰ! ਪਿਓ ਨੇ ਨਾਬਾਲਗ ਧੀ ਦੀ ਰੋਲੀ ਪੱਤ, ਇੱਕ ਮਹੀਨਾ ਪਹਿਲਾਂ ਵੀ ਬਣਾਏ ਸੀ ਸਰੀਰਕ ਸਬੰਧ; ਮੱਚੀ ਸਨਸਨੀ
ਰਿਸ਼ਤੇ ਹੋਏ ਸ਼ਰਮਸਾਰ! ਪਿਓ ਨੇ ਨਾਬਾਲਗ ਧੀ ਦੀ ਰੋਲੀ ਪੱਤ, ਇੱਕ ਮਹੀਨਾ ਪਹਿਲਾਂ ਵੀ ਬਣਾਏ ਸੀ ਸਰੀਰਕ ਸਬੰਧ; ਮੱਚੀ ਸਨਸਨੀ
32 ਸਕਿੰਟਾਂ 'ਚ 27 ਹਮਲੇ ਕਰਕੇ ਮੈਡਮ ਦਾ ਕਤਲ, ਮੱਚੀ ਸਨਸਨੀ, ਪਤੀ ਦਾ ਨਾਮ ਲੈਕੇ ਧੋਖੇ ਨਾਲ ਸੱਦਿਆ; ਜਾਣੋ ਪੂਰਾ ਮਾਮਲਾ
32 ਸਕਿੰਟਾਂ 'ਚ 27 ਹਮਲੇ ਕਰਕੇ ਮੈਡਮ ਦਾ ਕਤਲ, ਮੱਚੀ ਸਨਸਨੀ, ਪਤੀ ਦਾ ਨਾਮ ਲੈਕੇ ਧੋਖੇ ਨਾਲ ਸੱਦਿਆ; ਜਾਣੋ ਪੂਰਾ ਮਾਮਲਾ
Wife kills husband : ਪਹਿਲਾਂ ਕੁੱਕਰ ਨਾਲ ਕੀਤਾ ਹਮਲਾ, ਫਿਰ ਗਲਾ ਘੁੱਟਿਆ, ਸਾੜੀ ਨਾ ਦਿਵਾਉਣ 'ਤੇ ਪਤਨੀ ਨੇ ਕਰ ਦਿੱਤੀ ਪਤੀ ਦੀ ਹੱਤਿਆ
Wife kills husband : ਪਹਿਲਾਂ ਕੁੱਕਰ ਨਾਲ ਕੀਤਾ ਹਮਲਾ, ਫਿਰ ਗਲਾ ਘੁੱਟਿਆ, ਸਾੜੀ ਨਾ ਦਿਵਾਉਣ 'ਤੇ ਪਤਨੀ ਨੇ ਕਰ ਦਿੱਤੀ ਪਤੀ ਦੀ ਹੱਤਿਆ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
Embed widget