ਪੜਚੋਲ ਕਰੋ

Ludhiana Jail ’ਚੋਂ Gangster ਦੀ Video Viral -  ਅਸਲ ਸੱਚ ਆਇਆ ਸਾਹਮਣੇ

#Punjab #Ludhiana #jail #viralvideo #abplive
ਜੇਲ੍ਹਾਂ ਗੈਂਗਸਟਰਾਂ ਲਈ ਸੁਰੱਖਿਅਤ ਥਾਵਾਂ ਬਣਦੀਆਂ ਜਾ ਰਹੀਆਂ ਹਨ, 
ਜਿਸ ਦੀ ਤਾਜ਼ੀ ਮਿਸਾਲ ਲੁਧਿਆਣਾ ਕੇਂਦਰੀ ਜੇਲ੍ਹ ’ਚੋਂ ਵਾਇਰਲ ਹੋਈ ਇਹ ਵੀਡੀਓ ਹੈ 
ਵੀਡੀਓ ਚ ਨਜ਼ਰ ਆ ਰਿਹਾ ਸ਼ਖਸ ਗੈਂਗਸਟਰ ਕਾਰਤਿਕ ਬਾਗਾਨ ਹੈ, ਜੋ ਕਿ ਕਈ ਕੇਸਾਂ ਵਿੱਚ ਨਾਮਜ਼ਦ ਹੈ |
ਲੁਧਿਆਣਾ ਕੇਂਦਰੀ ਜੇਲ੍ਹ ਦੀ ਸੁਰੱਖਿਆ ਲਈ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ ਪਰ ਇਕ ਗੈਂਗਸਟਰ ਨੇ ਜੇਲ੍ਹ ਦੀ ਬੈਰਕ ’ਚੋਂ ਲਾਈਵ ਵੀਡੀਓ ਕਾਲ ਕਰ ਕੇ ਇੰਸਟਾਗ੍ਰਾਮ ’ਤੇ ਅਪਲੋਡ ਕਰ ਦਿੱਤੀ ਤੇ ਸੁਰੱਖਿਆ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ। 
ਹੈਰਾਨੀ ਦੀ ਗੱਲ ਇਹ ਹੈ ਕਿ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਵੀਡੀਓ ’ਚ ਬਕਾਇਦਾ ਗਾਣਾ ਵੀ ਚਲਾਇਆ ਜਾ ਰਿਹਾ ਹੈ। ਗੈਂਗਸਟਰ ਆਪਣੇ ਦੋਸਤ ਨੂੰ ਅੰਦਰੋਂ ਜੇਲ੍ਹ ਦੀ ਹਾਲਤ ਦਿਖਾ ਰਿਹਾ ਹੈ। ਦੂਜੇ ਪਾਸੇ ਉਸ ਦਾ ਦੋਸਤ ਖੁੱਲ੍ਹ ਕੇ ਗੱਲ ਕਰ ਰਿਹਾ ਹੈ ਅਤੇ ਉਸ ਦੀ ਇਕ ਮਹਿਲਾ ਸਾਥੀ ਵੀ ਉੱਥੇ ਖੜ੍ਹੀ ਦਿਖ ਰਹੀ ਹੈ। 
ਇਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਜੇਲ੍ਹ ਵਿੱਚ ਖੁੱਲ੍ਹੇਆਮ ਮੋਬਾਈਲਾਂ ਦੀ ਵਰਤੋਂ ਹੋ ਰਹੀ ਹੈ।
ਹਾਲਾਂਕਿ ਇਸ ਸੰਬੰਧੀ ਜੇਲ੍ਹ ਸੁਪਰਡੈਂਟ ਸਵਰਾਜ ਸਿੰਘ ਨੇ ਦੱਸਿਆ ਕਿ ਕਾਰਤਿਕ ਬਾਗਾਨ ਦਾ ਇਹ ਵੀਡੀਓ ਇੱਕ ਸਾਲ ਤੋਂ ਵੱਧ ਸਮਾਂ ਪਹਿਲਾਂ ਦਾ ਹੈ।
Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ

Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ

ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ

ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ

16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026

Embed widget