ਪੜਚੋਲ ਕਰੋ

9 ਲੱਖ ਦੀ ਲੁੱਟ - ਪੁਲਿਸ ਨੂੰ ਮੂਰਖ ਬਣਾ ਰਿਹਾ ਸੀ ਸ਼ਖਸ - ਬਹੁਤੀ ਦੇਰ ਨਾ ਚੱਲੀ ਹੁਸ਼ਿਆਰੀ

9 ਲੱਖ ਦੀ ਲੁੱਟ - ਪੁਲਿਸ ਨੂੰ ਮੂਰਖ ਬਣਾ ਰਿਹਾ ਸੀ ਸ਼ਖਸ - ਬਹੁਤੀ ਦੇਰ ਨਾ ਚੱਲੀ ਹੁਸ਼ਿਆਰੀ

#Ludhiananews #Crime #Loot #Ludhianapolice #abplive

ਲੁਧਿਆਣਾ ਪੁਲਿਸ ਨੂੰ ਸ਼ਿਕਾਇਤ ਮਿਲੀ ਸੀ ਕਿ ਪਲਾਈਵੁੱਡ ਫੈਕਟਰੀ ਦੀ ਉਗਰਾਹੀ ਕਰ ਰਹੇ ਇੱਕ ਵਿਅਕਤੀ ਕੋਲੋਂ 900000 ਰੁਪਏ ਦੀ ਲੁੱਟ ਹੋਈ ਹੈ
ਲੁੱਟ ਦੇ ਇਸ ਮਾਮਲੇ ਨੂੰ ਪੁਲਿਸ ਨੇ 3 ਘੰਟਿਆਂ ਵਿੱਚ ਸੁਲਝਾਉਣ ਦਾ ਦਾਅਵਾ ਕੀਤਾ ਹੈ ਤੇ ਇਕ ਸ਼ਖਸ ਨੂੰ ਗਿਰਫ਼ਤਾਰ ਕੀਤਾ ਹੈ |
ਗਿਰਫ਼ਤਾਰ ਹੋਇਆ ਇਹ ਸ਼ਖਸ ਕੋਈ ਹੋਰ ਨਹੀਂ ਬਲਕਿ ਓਹੀ ਕਰਮਚਾਰੀ ਹੈ ਜਿਸਨੇ ਲੁੱਟ ਦੀ ਝੂਠੀ ਸ਼ਿਕਾਇਤ ਕੀਤੀ ਸੀ
ਮੁਲਜ਼ਮ ਪਲਾਈਵੁੱਡ ਕੰਪਨੀ 'ਚ ਨਕਦੀ ਇਕੱਠੀ ਕਰਨ ਦਾ ਕੰਮ ਕਰਦਾ ਸੀ ਤੇ ਉਸ ਦੇ ਮਨ 'ਚ ਲਾਲਚ ਦੇ ਚੱਲਦਿਆਂ ਉਸ ਨੇ ਇਸ ਯੋਜਨਾ ਨੂੰ ਅੰਜਾਮ ਦਿੱਤਾ |ਪੁਲਿਸ ਨੇ ਮੁਲਜ਼ਮ ਦੇ ਘਰੋਂ ਪੈਸੇ ਵੀ ਬਰਾਮਦ ਕਰ ਲਏ, ਜੋ ਉਸਨੇ ਤੂੜੀ ਵਾਲੇ ਕਮਰੇ ਚ ਲਕੋਏ ਹੋਏ ਸਨ
900000 ਰੁਪਏ ਦੀ ਝੂਠੀ ਲੁੱਟ ਦੀ ਸ਼ਿਕਾਇਤ ਕਰਨ ਵਾਲੇ ਸ਼ਖਸ ਨੇ ਮਾਲਕ ਤੇ ਪੁਲਿਸ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕੀਤੀ
ਲੇਕਿਨ ਉਸਦੀ ਇਹ ਖੇਡ ਜ਼ਿਆਦਾ ਲੰਬੀ ਨਹੀਂ ਚੱਲੀ ਤੇ ਪੁਲਿਸ ਨੇ ਮਾਮਲਾ ਸੁਲਝਾਉਂਦੇ ਹੋਏ ਉਸ ਨੂੰ ਗਿਰਫ਼ਤਾਰ ਕਰ ਲਿਆ 
Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ABP Sanjha

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਟਾਪ ਹੈਡਲਾਈਨ

Lucknow News : ਪਰਿਵਾਰਕ ਵਿਵਾਦ ਨੇ ਉਜਾੜਿਆ ਪਰਿਵਾਰ, ਇੱਕੋ ਘਟਨਾ 'ਚ 3 ਮੌਤਾਂ
Lucknow News : ਪਰਿਵਾਰਕ ਵਿਵਾਦ ਨੇ ਉਜਾੜਿਆ ਪਰਿਵਾਰ, ਇੱਕੋ ਘਟਨਾ 'ਚ 3 ਮੌਤਾਂ
ਰਿਸ਼ਤੇ ਹੋਏ ਸ਼ਰਮਸਾਰ! ਪਿਓ ਨੇ ਨਾਬਾਲਗ ਧੀ ਦੀ ਰੋਲੀ ਪੱਤ, ਇੱਕ ਮਹੀਨਾ ਪਹਿਲਾਂ ਵੀ ਬਣਾਏ ਸੀ ਸਰੀਰਕ ਸਬੰਧ; ਮੱਚੀ ਸਨਸਨੀ
ਰਿਸ਼ਤੇ ਹੋਏ ਸ਼ਰਮਸਾਰ! ਪਿਓ ਨੇ ਨਾਬਾਲਗ ਧੀ ਦੀ ਰੋਲੀ ਪੱਤ, ਇੱਕ ਮਹੀਨਾ ਪਹਿਲਾਂ ਵੀ ਬਣਾਏ ਸੀ ਸਰੀਰਕ ਸਬੰਧ; ਮੱਚੀ ਸਨਸਨੀ
32 ਸਕਿੰਟਾਂ 'ਚ 27 ਹਮਲੇ ਕਰਕੇ ਮੈਡਮ ਦਾ ਕਤਲ, ਮੱਚੀ ਸਨਸਨੀ, ਪਤੀ ਦਾ ਨਾਮ ਲੈਕੇ ਧੋਖੇ ਨਾਲ ਸੱਦਿਆ; ਜਾਣੋ ਪੂਰਾ ਮਾਮਲਾ
32 ਸਕਿੰਟਾਂ 'ਚ 27 ਹਮਲੇ ਕਰਕੇ ਮੈਡਮ ਦਾ ਕਤਲ, ਮੱਚੀ ਸਨਸਨੀ, ਪਤੀ ਦਾ ਨਾਮ ਲੈਕੇ ਧੋਖੇ ਨਾਲ ਸੱਦਿਆ; ਜਾਣੋ ਪੂਰਾ ਮਾਮਲਾ
Wife kills husband : ਪਹਿਲਾਂ ਕੁੱਕਰ ਨਾਲ ਕੀਤਾ ਹਮਲਾ, ਫਿਰ ਗਲਾ ਘੁੱਟਿਆ, ਸਾੜੀ ਨਾ ਦਿਵਾਉਣ 'ਤੇ ਪਤਨੀ ਨੇ ਕਰ ਦਿੱਤੀ ਪਤੀ ਦੀ ਹੱਤਿਆ
Wife kills husband : ਪਹਿਲਾਂ ਕੁੱਕਰ ਨਾਲ ਕੀਤਾ ਹਮਲਾ, ਫਿਰ ਗਲਾ ਘੁੱਟਿਆ, ਸਾੜੀ ਨਾ ਦਿਵਾਉਣ 'ਤੇ ਪਤਨੀ ਨੇ ਕਰ ਦਿੱਤੀ ਪਤੀ ਦੀ ਹੱਤਿਆ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget