CM Shinde met Salman Khan| 'ਬਿਸ਼ਨੋਈ ਨੂੰ ਖ਼ਤਮ ਕਰ ਦੇਵਾਂਗੇ ਅਸੀਂ, ਇੱਥੇ ਕਿਸੇ ਦੀ ਦਾਦਾਗਿਰੀ ਨਹੀਂ ਚੱਲਣ ਦੇਣੀ'

CM Shinde met Salman Khan| 'ਬਿਸ਼ਨੋਈ ਨੂੰ ਖ਼ਤਮ ਕਰ ਦੇਵਾਂਗੇ ਅਸੀਂ, ਇੱਥੇ ਕਿਸੇ ਦੀ ਦਾਦਾਗਿਰੀ ਨਹੀਂ ਚੱਲਣ ਦੇਣੀ'

#Maharashtra #CMEknathShinde #actor #SalmanKhan #abpsanjha #abplive

ਮਹਾਰਾਸ਼ਟਰ ਦੇ ਸੀਐੱਮ ਏਕਨਾਥ ਸ਼ਿੰਦੇ ਸਲਮਾਨ ਖ਼ਾਨ ਦੇ ਘਰ ਉਨ੍ਹਾਂ ਦਾ ਹਾਲ ਚਾਲ ਜਾਨਣ ਪਹੁੰਚੇ, ਐਤਵਾਰ 14 ਅਪ੍ਰੈਲ ਨੂੰ ਸਲਮਾਨ ਖਾਨ ਦੇ ਘਰ ਦੇ ਬਾਹਰ ਹੋਈ ਗੋਲੀਬਾਰੀ ਹੋਈ ਸੀ, ਜਿਸ ਤੋਂ ਬਾਅਦ ਮੁੰਬਈ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਇਸੇ ਦਰਮਿਆਨ ਏਕ ਨਾਥ ਸ਼ਿੰਦੇ ਪਰਿਵਾਰ ਨਾਲ ਮਿਲਣ ਪਹੁੰਚੇ, ਸਲਮਾਨ ਖ਼ਾਨ ਦੇ ਭਰਾ ਅਰਬਾਜ਼ ਖਾਨ ਨੇ ਇਸ ਘਟਨਾ ਬਾਰੇ ਪਰਿਵਾਰ ਵੱਲੋਂ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਗੋਲੀਬਾਰੀ ਦੀ ਇਸ ਘਟਨਾ ਕਾਰਨ ਉਨ੍ਹਾਂ ਦਾ ਪਰਿਵਾਰ ਕਾਫੀ ਚਿੰਤਤ ਹੈ।ਗੋਲੀਬਾਰੀ ਦੀ ਘਟਨਾ ਤੋਂ ਬਾਅਦ ਬਾਂਦਰਾ ਸਥਿਤ ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ ਨਿਵਾਸ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੇ ਮਾਮਲੇ 'ਚ ਦੋ ਸ਼ੱਕੀ ਵਿਅਕਤੀਆਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ।

JOIN US ON

Telegram
Sponsored Links by Taboola