ਪੜਚੋਲ ਕਰੋ
Advertisement
ਮਾਨਸਾ ਪੁਲਿਸ ਨੇ ਕੀਤੀ ਜੱਗੂ ਭਗਵਾਨਪੁਰੀਆ ਦੀ ਗ੍ਰਿਫ਼ਤਾਰੀ, ਤਿਹਾੜ ਜੇਲ੍ਹ 'ਚ ਬੰਦ ਸੀ ਗੈਂਗਸਟਰ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ (Sidhu Moosewala) 'ਚ ਪੰਜਾਬ ਪੁਲਿਸ (Punjab Police) ਨੇ ਬੁੱਧਵਾਰ ਨੂੰ ਨਾਮੀਂ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਗ੍ਰਿਫਤਾਰੀ ਕੀਤੀ ਹੈ। ਮਾਨਸਾ ਪੁਲਿਸ ਨੇ ਦਿੱਲੀ ਦੀ ਪਟਿਆਲਾ ਹਾਉਸ ਕੋਰਟ ਤੋਂ ਜੱਗੂ ਭਗਵਾਨਪੁਰੀਆ (Jaggu Bhagwanpuria) ਦਾ ਟ੍ਰਾਂਜਿਟ ਰਿਮਾਂਡ ਵੀ ਹਾਸਿਲ ਕਰ ਲਿਆ ਹੈ। ਹੁਣ ਮਾਨਸਾ ਪੁਲਿਸ ਜੱਗੂ ਭਗਵਾਨਪੁਰੀਆ ਨੂੰ ਮਾਨਸਾ ਕੋਰਟ 'ਚ ਪੇਸ਼ ਕਰ ਵੱਧ ਤੋਂ ਵੱਧ ਰਿਮਾਂਡ ਦੀ ਮੰਗ ਕਰੇਗੀ। ਜੱਗੂ ਭਗਵਾਨਪੁਰੀਆ 'ਤੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜਿਸ਼ ਰੱਚਣ ਦੇ ਇਲਜ਼ਾਮ ਲੱਗ ਰਹੇ ਹਨ। ਇਸ ਤੋਂ ਪਹਿਲਾਂ ਗੈਂਗਸਟਰ ਜੱਗੂ ਭਗਵਾਨਪੁਰੀਆਂ ਦਿੱਲੀ ਤਿਹਾੜ ਜੇਲ੍ਹ 'ਚ ਬੰਦ ਸੀ। ਸਿੱਧੂ ਮੂਸੇਵਾਲਾ ਦੇ ਕਤਲ ਨੂੰ ਇੱਕ ਮਹੀਨਾ ਪੂਰਾ ਹੋ ਚੁੱਕਿਆ ਤੇ ਪੰਜਾਬ ਪੁਲਿਸ 'ਤੇ ਦਬਾਅ ਵੀ ਲਗਾਤਾਰ ਵਧਦਾ ਜਾ ਰਿਹਾ। ਹੁਣ ਪੁਲਿਸ ਗੈਂਗਸਟਰ ਜੱਗੂ ਭਗਵਾਨਪੁਰੀਆ ਤੋਂ ਪੁਛਗਿੱਛ ਦੌਰਾਨ ਕਤਲ 'ਚ ਉਸਦੀ ਭੂਮਿਕਾ ਨੂੰ ਲੈਕੇ ਜਾਂਚ ਕਰੇਗੀ।
ਅਪਰਾਧ
Ranjeet Singh Dadrianwala | ਰਣਜੀਤ ਸਿੰਘ ਢੱਡਰੀਆਂ ਵਾਲਾ ਖਿਲਾਫ ਮਾਮਲਾ ਦਰਜ | Abp sanjha|
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪਾਲੀਵੁੱਡ
ਪੰਜਾਬ
ਵਿਸ਼ਵ
ਚੰਡੀਗੜ੍ਹ
ਟ੍ਰੈਂਡਿੰਗ ਟੌਪਿਕ
Advertisement