ਪੜਚੋਲ ਕਰੋ

ਮੁਕੇਰਿਆਂ 'ਚ ਬਦਮਾਸ਼ਾਂ ਨੇ ਕੀਤਾ ਔਰਤ 'ਤੇ ਹਮਲਾ

ਹੁਸ਼ਿਆਰਪੁਰ- ਮੁਕੇਰੀਆਂ ਦੇ ਪਿੰਡ ਗੇਰਾ ਦੀ ਰਹਿਣ ਵਾਲੀ ਅਨੀਤਾ ਕੁਮਾਰੀ 'ਤੇ ਤਿੰਨ ਵਿਅਕਤੀਆਂ ਨੇ ਉਸ ਸਮੇਂ ਜਾਨਲੇਵਾ ਹਮਲਾ ਕਰ ਦਿੱਤਾ, ਜਦੋਂ ਅਨੀਤਾ ਆਪਣੇ ਬੱਚਿਆਂ ਨੂੰ ਸਕੂਲ ਬੱਸ ਤੋਂ ਲੈਣ ਲਈ ਸੜਕ ਕਿਨਾਰੇ ਖੜ੍ਹੀ ਸੀ। ਅਨੀਤਾ ਨੇ ਦੱਸਿਆ ਕਿ ਜਿਵੇਂ ਹੀ ਬੱਚਿਆਂ ਦੀ ਬੱਸ ਉੱਥੇ ਪਹੁੰਚੀ ਅਤੇ ਮੇਰੇ ਦੋਵੇਂ ਬੱਚੇ ਬੱਸ ਤੋਂ ਹੇਠਾਂ ਉਤਰੇ ਤਾਂ ਸਕੂਟਰ 'ਤੇ ਪਿੱਛੇ ਤੋਂ ਆਏ ਤਿੰਨ ਹਮਲਾਵਰਾਂ ਨੇ ਮੇਰੇ 'ਤੇ ਲੋਹੇ ਦੀਆਂ ਰਾਡਾਂ ਨਾਲ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਮੇਰੇ ਸਿਰ 'ਤੇ ਜ਼ੋਰਦਾਰ ਵਾਰ ਕੀਤਾ, ਜਿਸ ਕਾਰਨ ਮੈਂ ਬੇਹੋਸ਼ ਹੋ ਗਈ। ਫਿਰ ਵੀ ਉਹ ਹਮਲਾਵਰ ਕਾਫੀ ਦੇਰ ਤੱਕ ਮੇਰੀ ਕੁੱਟਮਾਰ ਕਰਦੇ ਰਹੇ। ਜਦੋਂ ਮੇਰੇ ਬੱਚਿਆਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ ਤਾਂ ਉਹ ਤਿੰਨੋਂ ਮੌਕੇ ਤੋਂ ਫਰਾਰ ਹੋ ਗਏ। ਤਿੰਨਾਂ ਹਮਲਾਵਰਾਂ ਦੀਆਂ ਤਸਵੀਰਾਂ ਨੇੜੇ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈਆਂ ਹਨ। ਸਥਾਨਕ ਲੋਕਾਂ ਨੇ ਜ਼ਖਮੀ ਅਨੀਤਾ ਕੁਮਾਰੀ ਨੂੰ ਤੁਰੰਤ ਸਿਵਲ ਹਸਪਤਾਲ ਦਾਖਲ ਕਰਵਾਇਆ, ਅਨੀਤਾ ਦਾ ਕਹਿਣਾ ਹੈ ਕਿ ਉਸ ਦਾ ਆਪਣੇ ਰਿਸ਼ਤੇਦਾਰਾਂ ਨਾਲ ਜ਼ਮੀਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ, ਜਿਸ ਕਾਰਨ ਇਹ ਹਮਲਾ ਹੋਇਆ। ਜ਼ਖ਼ਮੀ ਅਨੀਤਾ ਹਾਜੀਪੁਰ ਦੇ ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਟਾਪ ਹੈਡਲਾਈਨ

Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ

Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ

Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ

ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ

ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ

Embed widget