ਪੜਚੋਲ ਕਰੋ

Moga Clash CCTV | ਜਵਾਕਾਂ ਦੇ ਕਲੇਸ਼ 'ਚ ਦੋ ਪਰਿਵਾਰਾਂ ਦੀ ਹੋਈ ਖ਼ੂਨੀ ਝੜਪ

Moga Clash CCTV | ਜਵਾਕਾਂ ਦੇ ਕਲੇਸ਼ 'ਚ ਦੋ ਪਰਿਵਾਰਾਂ ਦੀ ਹੋਈ ਖ਼ੂਨੀ ਝੜਪ
ਇੱਕ ਧਿਰ ਨੇ ਘਰ 'ਚ ਵੜ ਕੇ ਕੁੱਟੇ ਜੀਅ 
ਫ਼ਿਰ ਪਾਣੀ ਦੀ ਟੈਂਕੀ 'ਤੇ ਚੜ੍ਹੇ 

#Crime #Punjab #Moga #abplive
ਮੋਗਾ ਦੇ ਪਿੰਡ ਰਾਮੂਵਾਲਾ ਕਲਾਂ ਵਿੱਚ ਦੋ ਬੱਚਿਆਂ ਦੀ ਲੜਾਈ ਨੂੰ ਲੈ ਕੇ ਦੋ ਪਰਿਵਾਰਾਂ ਵਿਚਾਲੇ ਖੂਨੀ ਝੜਪ ਹੋ ਗਈ। 
ਜਿਥੇ ਇੱਕ ਪਰਿਵਾਰ ਨੇ ਦੂਜੇ ਪਰਿਵਾਰ ਦੇ ਘਰ ਜਾ ਕੇ ਉਨ੍ਹਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਸਾਰੀ ਘਟਨਾ ਇਲਾਕੇ ਚ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ।ਜਿਸ ਚ ਸਾਫ਼ ਵੇਖਿਆ ਜਾ ਸਕਦਾ ਹੈ ਕਿ ਹਮਲਾਵਰ ਧਿਰ ਨੇ ਡੰਡਿਆਂ ਬੇਸ ਬੈਟ ਤੇ ਹੋਰ ਹਥਿਆਰਾਂ ਨਾਲ ਪਰਿਵਾਰ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ | ਇਸ ਘਟਨਾ 'ਚ ਤਿੰਨ ਲੋਕ ਜ਼ਖਮੀ ਹੋ ਗਏ। 
ਇੰਨਾ ਹੀ ਨਹੀਂ ਹਮਲਾਵਰ ਲੜਾਈ ਦੇ ਸਬੂਤ ਨਸ਼ਟ ਕਰਨ ਲਈ ਘਰ ਵਿੱਚ ਲੱਗੇ ਸੀਸੀਟੀਵੀ ਦਾ ਡੀਵੀਆਰ ਵੀ ਲੈ ਗਏ। ਕੁੱਟਮਾਰ ਤੋਂ ਬਾਅਦ ਪੂਰਾ ਪਰਿਵਾਰ 5-6 ਘੰਟੇ ਤੱਕ ਘਰ 'ਚ ਬੰਦ ਰਿਹਾ ਅਤੇ ਹਸਪਤਾਲ ਵੀ ਨਹੀਂ ਜਾਣ ਦਿੱਤਾ ਗਿਆ। ਸੂਚਨਾ ਮਿਲਣ ਦੇ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਨੇ ਪੂਰੇ ਪਰਿਵਾਰ ਨੂੰ ਮੋਗਾ ਦੇ ਸਿਵਲ ਹਸਪਤਾਲ ਪਹੁੰਚਾਇਆ।

ਦੂਜੇ ਪਾਸੇ ਕੁੱਟਮਾਰ ਦੇ ਦੋਸ਼ੀ ਪਤੀ-ਪਤਨੀ ਨੇ ਪਿੰਡ ਦੀ ਪਾਣੀ ਵਾਲੀ ਟੈਂਕੀ 'ਤੇ ਚੜ੍ਹ ਕੇ ਸਪਰੇਅ ਪੀ ਕੇ ਖੁਦਕੁਸ਼ੀ ਕਰਨ ਦੀ ਚਿਤਾਵਨੀ ਦਿੱਤੀ। ਇਹ ਹਾਈ ਵੋਲਟੇਜ ਡਰਾਮਾ ਕਰੀਬ ਦੋ ਤੋਂ ਤਿੰਨ ਘੰਟੇ ਚੱਲਦਾ ਰਿਹਾ। ਡੀਐਸਪੀ ਧਰਮਕੋਟ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਦਾ ਭਰੋਸਾ ਦਿੰਦਿਆਂ ਪਤੀ-ਪਤਨੀ ਨੂੰ ਟੈਂਕੀ ਤੋਂ ਹੇਠਾਂ ਉਤਾਰਿਆ।ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਰਹੀ ਹੈ ਤੇ ਮੁਲਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ |
Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਟਾਪ ਹੈਡਲਾਈਨ

Lucknow News : ਪਰਿਵਾਰਕ ਵਿਵਾਦ ਨੇ ਉਜਾੜਿਆ ਪਰਿਵਾਰ, ਇੱਕੋ ਘਟਨਾ 'ਚ 3 ਮੌਤਾਂ
Lucknow News : ਪਰਿਵਾਰਕ ਵਿਵਾਦ ਨੇ ਉਜਾੜਿਆ ਪਰਿਵਾਰ, ਇੱਕੋ ਘਟਨਾ 'ਚ 3 ਮੌਤਾਂ
ਰਿਸ਼ਤੇ ਹੋਏ ਸ਼ਰਮਸਾਰ! ਪਿਓ ਨੇ ਨਾਬਾਲਗ ਧੀ ਦੀ ਰੋਲੀ ਪੱਤ, ਇੱਕ ਮਹੀਨਾ ਪਹਿਲਾਂ ਵੀ ਬਣਾਏ ਸੀ ਸਰੀਰਕ ਸਬੰਧ; ਮੱਚੀ ਸਨਸਨੀ
ਰਿਸ਼ਤੇ ਹੋਏ ਸ਼ਰਮਸਾਰ! ਪਿਓ ਨੇ ਨਾਬਾਲਗ ਧੀ ਦੀ ਰੋਲੀ ਪੱਤ, ਇੱਕ ਮਹੀਨਾ ਪਹਿਲਾਂ ਵੀ ਬਣਾਏ ਸੀ ਸਰੀਰਕ ਸਬੰਧ; ਮੱਚੀ ਸਨਸਨੀ
32 ਸਕਿੰਟਾਂ 'ਚ 27 ਹਮਲੇ ਕਰਕੇ ਮੈਡਮ ਦਾ ਕਤਲ, ਮੱਚੀ ਸਨਸਨੀ, ਪਤੀ ਦਾ ਨਾਮ ਲੈਕੇ ਧੋਖੇ ਨਾਲ ਸੱਦਿਆ; ਜਾਣੋ ਪੂਰਾ ਮਾਮਲਾ
32 ਸਕਿੰਟਾਂ 'ਚ 27 ਹਮਲੇ ਕਰਕੇ ਮੈਡਮ ਦਾ ਕਤਲ, ਮੱਚੀ ਸਨਸਨੀ, ਪਤੀ ਦਾ ਨਾਮ ਲੈਕੇ ਧੋਖੇ ਨਾਲ ਸੱਦਿਆ; ਜਾਣੋ ਪੂਰਾ ਮਾਮਲਾ
Wife kills husband : ਪਹਿਲਾਂ ਕੁੱਕਰ ਨਾਲ ਕੀਤਾ ਹਮਲਾ, ਫਿਰ ਗਲਾ ਘੁੱਟਿਆ, ਸਾੜੀ ਨਾ ਦਿਵਾਉਣ 'ਤੇ ਪਤਨੀ ਨੇ ਕਰ ਦਿੱਤੀ ਪਤੀ ਦੀ ਹੱਤਿਆ
Wife kills husband : ਪਹਿਲਾਂ ਕੁੱਕਰ ਨਾਲ ਕੀਤਾ ਹਮਲਾ, ਫਿਰ ਗਲਾ ਘੁੱਟਿਆ, ਸਾੜੀ ਨਾ ਦਿਵਾਉਣ 'ਤੇ ਪਤਨੀ ਨੇ ਕਰ ਦਿੱਤੀ ਪਤੀ ਦੀ ਹੱਤਿਆ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
Embed widget