Punjab Police ਦੀ ਕਾਰਗੁਜ਼ਾਰੀ 'ਤੇ ਸਵਾਲ ਖੜ੍ਹੇ ਕਰ ਰਿਹੈ Mohali Blast

ਮੋਹਾਲੀ ਵਿਖੇ ਸਥਿਤ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ ਵਿਖੇ ਹੋਏ ਹਮਲੇ ਨੂੰ ਲੈ ਕੇ ਪੁਲਿਸ ਦੀ ਕਾਰਗੁਜ਼ਾਰੀ 'ਤੇ ਸਵਾਲ ਖੜ੍ਹੇ ਹੋ ਰਹੇ ਹਨ। ਬੀਤੇ ਦਿਨੀਂ ਬੁੜੈਲ ਜੇਲ੍ਹ ਤੋਂ ਮਿਲੀ ਵਿਸਫੋਟਕ ਸਮੱਗਰੀ ਤੇ ਹੁਣ ਮੋਹਾਲੀ ਵਿਖੇ ਹੋਇਆ ਧਮਾਕਾ ਇਕ ਗੰਭੀਰ ਚਿੰਤਾ ਦਾ ਵਿਸ਼ਾ ਹੈ।

JOIN US ON

Telegram
Sponsored Links by Taboola