ਪੜਚੋਲ ਕਰੋ

Mohali Encounter| ਮੁਹਾਲੀ 'ਚ ਚੱਲੀਆਂ ਤਾੜ-ਤਾੜ ਗੋਲੀਆਂ

#MohaliEncounter #Mohali #Encounter #AGTF #Gangster #DGPPunjabPolice #Punjab #PunjabNews #ABPSanjha #ABPNews #ABPLIVE

ਬਾਊਂਸਰ ਮਨੀਸ਼ ਰਾਣਾ ਦੇ ਕਤਲ ਮਾਮਲੇ ਵਿੱਚ ਫਰਾਰ ਗੈਂਗਸਟਰਾਂ ਨੂੰ ਪੁਲਿਸ ਨੇ ਦਬੋਚ ਲਿਐ, ਮੁਲਜ਼ਮਾਂ ਨੂੰ ਮੁਹਾਲੀ ਪੁਲਿਸ ਨੇ ਇੱਕ ਐਨਕਾਊਂਟਰ ਬਾਅਦ ਕਾਬੂ ਕੀਤੈ, ਇਹ ਐਨਕਾਊਂਟਰ ਮੁਹਾਲੀ ਦੇ ਮੁੱਲਾਂਪੁਰ ਚ ਹੋਇਐ, ਪੁਲਿਸ ਮਨੀਸ਼ ਰਾਣਾ ਦੇ ਕਤਲ ਮਾਮਲੇ ਵਿੱਚ ਮੁਲਜ਼ਮਾਂ ਦੀ ਪੈੜ ਨੱਪ ਰਹੀ ਸੀ, ਇਸ ਦੌਰਾਨ ਮੁੱਲਾਂਪੁਰ ਚ ਪੁਲਿਸ ਦੀ ਭਿਣਕ ਲੱਗਣ ਤੇ ਦੋ ਸ਼ੂਟਰਾਂ ਨੇ ਪੁਲਿਸ ਤੇ ਗੋਲੀ ਚਲਾ ਦਿੱਤੀ, ਜਵਾਬੀ ਕਾਰਵਾਈ ਵਿੱਚ ਦੋਵੇਂ ਸ਼ੂਟਰਾਂ ਦੇ ਪੈਰ ਚ ਗੋਲੀਆਂ ਲੱਗੀਆਂ ਅਤੇ ਪੁਲਿਸ ਨੇ ਉਨ੍ਹਾਂ ਨੂੰ ਮੌਕੇ ਤੋਂ ਹੀ ਫੜ ਲਿਆ, ਦੋਵੇਂ ਮੁਲਜ਼ਮ ਬਾਊਂਸਰ ਮਨੀਸ਼ ਰਾਣਾ ਦੇ ਕਤਲ ਮਾਮਲੇ ਵਿੱਚ ਲੋੜੀਂਦੇ ਸਨ, ਦਰਅਸਲ ਖਰੜ ਚ ਬਾਊਂਸਰ ਮਨੀਸ਼ ਨੂੰ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰੀਆਂ ਸਨ, ਇਹ ਘਟਨਾ ਖਰੜ ਦੇ ਪਿੰਡ ਚੰਦੋ ਚ ਵਾਪਰੀ ਸੀ, ਬਾਊਂਸਰ ਮਨੀਸ਼ ਰਾਣਾ ਦੇ ਸਿਰ ਚ ਗੋਲੀ ਵੱਜਣ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ ਸੀ,

Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Karwa Chauth 2026 Moon Time: ਕਰਵਾ ਚੌਥ 'ਤੇ ਚੰਨ ਕਦੋਂ ਦੇਵੇਗਾ ਦਰਸ਼ਨ ? ਜਾਣੋ ਕਿਸ ਸ਼ਹਿਰ ਵਿੱਚ ਕਦੋਂ ਦੇਵੇਗਾ ਦਿਖਾਈ, ਇਸ ਖਬਰ ਰਾਹੀਂ ਜਾਣੋ ਕਿੱਥੇ ਕਿੰਨੇ ਵਜੇ ਚੰਨ ਨਿਕਲੇਗਾ...
ਕਰਵਾ ਚੌਥ 'ਤੇ ਚੰਨ ਕਦੋਂ ਦੇਵੇਗਾ ਦਰਸ਼ਨ ? ਜਾਣੋ ਕਿਸ ਸ਼ਹਿਰ ਵਿੱਚ ਕਦੋਂ ਦੇਵੇਗਾ ਦਿਖਾਈ, ਇਸ ਖਬਰ ਰਾਹੀਂ ਜਾਣੋ ਕਿੱਥੇ ਕਿੰਨੇ ਵਜੇ ਚੰਨ ਨਿਕਲੇਗਾ...
Cabinet Reshuffle: ਕੈਬਨਿਟ 'ਚ ਵੱਡਾ ਫੇਰਬਦਲ, ਇਨ੍ਹਾਂ 8 ਮੰਤਰੀਆਂ ਨੂੰ ਮਿਲੇ ਵਿਭਾਗ, ਜਾਣੋ ਕਿਸ ਨੂੰ ਕਿਹੜੀ ਜ਼ਿੰਮੇਵਾਰੀ ਮਿਲੀ...
ਕੈਬਨਿਟ 'ਚ ਵੱਡਾ ਫੇਰਬਦਲ, ਇਨ੍ਹਾਂ 8 ਮੰਤਰੀਆਂ ਨੂੰ ਮਿਲੇ ਵਿਭਾਗ, ਜਾਣੋ ਕਿਸ ਨੂੰ ਕਿਹੜੀ ਜ਼ਿੰਮੇਵਾਰੀ ਮਿਲੀ...
AAP ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਲੈਕੇ ਵੱਡੀ ਅਪਡੇਟ; ਮੀਟਿੰਗ 'ਚ ਲਿਆ ਜਾ ਸਕਦਾ ਵੱਡਾ ਫੈਸਲਾ

ਨਵੇਂ ਲੁੱਕ 'ਚ ਆਈ Innova Hycross, ਜਾਣੋ ਫੀਚਰਸ, ਕੀਮਤ ਸਣੇ ਇਕੱਲੀ-ਇਕੱਲੀ ਗੱਲ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਕਿੰਨੇ ਵਜੇ ਨਿਕਲੇਗਾ ਚੰਨ, ਜਾਣੋ ਸਮਾਂ

ਵਾਪਰਿਆ ਵੱਡਾ ਹਾਦਸਾ! 20 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚਿਆ ਚੀਕ ਚੀਹਾੜਾ

ਪੰਜਾਬ ਅਤੇ ਚੰਡੀਗੜ੍ਹ 'ਚ 2 ਦਿਨਾਂ ਲਈ ਹਨੇਰੀ ਅਤੇ ਗੜ੍ਹੇ ਪੈਣ ਨੂੰ ਲੈਕੇ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ

ਪੰਜਾਬ ਤੋਂ ਵੱਡੀ ਖ਼ਬਰ! ਸਾਬਕਾ ਕਾਂਗਰਸੀ ਆਗੂ 'ਤੇ ਚਲਾਈਆਂ ਤਾੜਤਾੜ ਗੋਲੀਆਂ, ਸਿਰ 'ਤੇ ਦਾਤਰ ਨਾਲ ਕੀਤਾ ਹਮਲਾ; ਮਾਂ-ਪੁੱਤ ਨਾਲ ਸਨ

Embed widget