(Source: ECI/ABP News)
Mohali Murder| ਮੁਹਾਲੀ 'ਚ ਲੜਕੀ 'ਤੇ ਤਲਵਾਰ ਨਾਲ ਹਮਲਾ, ਹੋਈ ਮੌਤ
Mohali Murder| ਮੁਹਾਲੀ 'ਚ ਲੜਕੀ 'ਤੇ ਤਲਵਾਰ ਨਾਲ ਹਮਲਾ, ਹੋਈ ਮੌਤ
#MohaliMurder #Murder #BhagwantMann #cmmann #DGPPunjabPolice #PunjabPoliceIndia #ABPSanjha #ABPLIVE
ਮੁਹਾਲੀ ਚ ਸ਼ਨੀਵਾਰ ਸਵੇਰੇ ਇੱਕ ਲੜਕੀ ਨੂੰ ਨੌਜਵਾਨ ਨੇ ਰਸਤੇ ਵਿੱਚ ਘੇਰ ਕੇ ਉਸ ਤੇ ਤਲਵਾਰ ਨਾਲ ਹਮਲਾ ਕਰ ਦਿੱਤਾ, ਗੰਭੀਰ ਜ਼ਖ਼ਮੀ ਹੋਈ ਲੜਕੀ ਦੀ ਹਸਪਤਾਲ ਚ ਇਲਾਜ ਦੌਰਾਨ ਮੌਤ ਹੋ ਗਈ, ਮ੍ਰਿਤਕ ਦੀ ਪਛਾਣ 26 ਸਾਲਾਂ ਬਲਜਿੰਦਰ ਕੌਰ ਵਜੋਂ ਹੋਈ ਐ ਜੋ ਫਤਿਹਗੜ੍ਹ ਸਾਹਿਬ ਦੇ ਪਿੰਡ ਫਤਿਹਪੁਰ ਜੱਟਾਂ ਦੀ ਰਹਿਣ ਵਾਲੀ ਸੀ ਜੋ ਆਪਣੇ ਕੰਮ ਦੇ ਲਈ ਘਰ ਤੋਂ ਮੁਹਾਲੀ ਪਹੁੰਚੀ ਸੀ, ਹਮਲਾਵਰ ਨੌਜਵਾਨ ਸਮਰਾਲਾ ਦੇ ਪਿੰਡ ਖੀਰਨੀਆਂ ਦਾ ਸੁਖਚੈਨ ਸਿੰਘ ਐ, ਪੁਲਿਸ ਮੁਤਾਬਕ ਦੋਵੇਂ ਪਹਿਲਾਂ ਤੋਂ ਇੱਕ-ਦੂਜੇ ਨੂੰ ਜਾਣਦੇ ਸਨ ਅਤੇ ਵਿਆਹ ਤੋਂ ਇਨਕਾਰ ਕਰਨ ਤੇ ਉਸ ਨੇ ਲੜਕੀ ਦਾ ਕਤਲ ਕਰ ਦਿੱਤਾ,
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Social Media Handles: YouTube: / abpsanjha Facebook: / abpsanjha Twitter: / abpsanjha
Whatsapp Channle abpsanjha
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।





ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
