ਪੜਚੋਲ ਕਰੋ

Muktsar Nihang Singh Murder case solved - ਮਾਮੂਲੀ ਬਹਿਸਬਾਜ਼ੀ ਤੋਂ ਬਾਅਦ ਨਿਹੰਗ ਸਿੰਘ ਦਾ ਕਤਲ, ਕਾਤਲ ਕਾਬੂ

#punjab #crime #murder #nihangsingh #mukatsar #abplive
 
ਸ੍ਰੀ ਮੁਕਤਸਰ ਸਾਹਿਬ ਚ ਹੋਏ ਨਿਹੰਗ ਸਿੰਘ ਕਤਲ ਮਾਮਲੇ ਨੂੰ ਪੁਲਿਸ ਨੇ ਸੁਲਝਾ ਲਿਆ ਹੈ 
ਕਤਲ ਦੇ ਦੋਸ਼ ਚ ਪੁਲਿਸ ਨੇ 2 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ 
ਪੁੁਲਿਸ ਨੇ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਕੇਸ ਨੂੰ ਟਰੇਸ ਕੀਤਾ ਅਤੇ ਕਾਤਲਾਂ ਨੂੰ ਫੜਨ ਵਿਚ ਸਫਲਤਾ ਹਾਸਿਲ ਕੀਤੀ । 
ਮੁਲਜ਼ਮਾਂ ਦੀ ਪਹਿਚਾਣ ਗੁਰਜੀਤ ਸਿੰਘ ਤੇ ਬਲਜੀਤ ਸਿੰਘ ਦੇ ਰੂਪ ਚ ਹੋਈ ਹੈ 
ਕਤਲ ਦਾ ਕਾਰਨ ਬੇਹੱਦ ਮਾਮੂਲੀ ਸੀ|
ਦਰਅਸਲ 2-3 ਜਨਵਰੀ ਦੀ ਰਾਤ ਦੋ ਅਣਪਛਾਤੇ ਲੋਕਾਂ ਨੇ ਰਾਡ ਮਾਰ ਕੇ ਨਿਹੰਗ ਸਿੰਘ ਦਾ ਕਤਲ ਕਰ ਦਿੱਤਾ। 
ਮ੍ਰਿਤਕ ਨਿਹੰਗ ਸਿੰਘ ਦੀ ਪਛਾਣ ਜਸਵੀਰ ਸਿੰਘ ਬੱਗਾ ਵਜੋਂ ਹੋਈ ਹੈ। 
ਜੋ ਪਿਛਲੇ ਕੁਝ ਦਿਨਾਂ ਤੋਂ ਗਿੱਦੜਬਾਹਾ ਦੇ ਮਲੋਟ ਰੋਡ 'ਤੇ ਝੌਂਪੜੀ ਬਣਾ ਕੇ ਲੰਗਰ ਦੀ ਸੇਵਾ ਕਰ ਰਿਹਾ ਸੀ। 
ਪਰ 2 ਜਨਵਰੀ 2024 ਦੀ ਰਾਤ ਦੋ ਅਣਪਛਾਤੇ ਵਿਅਕਤੀਆਂ ਨੇ ਜਸਵੀਰ ਸਿੰਘ 'ਤੇ ਹਮਲਾ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮਾਂ ਨੇ ਸ਼ਰਾਬ ਪੀਤੀ ਹੋਈ ਸੀ |
ਜਿਨ੍ਹਾਂ ਦੀ ਨਿਹੰਗ ਜਸਵੀਰ ਸਿੰਘ ਨਾਲ ਕਿਸੀ ਗੱਲੋਂ ਬਹਿਸ ਹੋ ਗਈ ਸੀ। ਜਿਸ ਤੋ ਬਾਅਦ ਬਹਿਸ ਇਸ ਹੱਦ ਤੱਕ ਵੱਧ ਗਈ ਕਿ 
ਮੁਲਜ਼ਮਾਂ ਨੇ ਰਾਡ ਮਾਰ ਕੇ ਨਿਹੰਗ ਜਸਵੀਰ ਸਿੰਘ ਦਾ ਕਤਲ ਕਰ ਦਿੱਤਾ |
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 
Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

MLA Resign: ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਵਿਧਾਇਕ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਜਾਣੋ ਵਜ੍ਹਾ...

Karwa Chauth 2026 Moon Time: ਕਰਵਾ ਚੌਥ 'ਤੇ ਚੰਨ ਕਦੋਂ ਦੇਵੇਗਾ ਦਰਸ਼ਨ ? ਜਾਣੋ ਕਿਸ ਸ਼ਹਿਰ ਵਿੱਚ ਕਦੋਂ ਦੇਵੇਗਾ ਦਿਖਾਈ, ਇਸ ਖਬਰ ਰਾਹੀਂ ਜਾਣੋ ਕਿੱਥੇ ਕਿੰਨੇ ਵਜੇ ਚੰਨ ਨਿਕਲੇਗਾ...
ਕਰਵਾ ਚੌਥ 'ਤੇ ਚੰਨ ਕਦੋਂ ਦੇਵੇਗਾ ਦਰਸ਼ਨ ? ਜਾਣੋ ਕਿਸ ਸ਼ਹਿਰ ਵਿੱਚ ਕਦੋਂ ਦੇਵੇਗਾ ਦਿਖਾਈ, ਇਸ ਖਬਰ ਰਾਹੀਂ ਜਾਣੋ ਕਿੱਥੇ ਕਿੰਨੇ ਵਜੇ ਚੰਨ ਨਿਕਲੇਗਾ...
Cabinet Reshuffle: ਕੈਬਨਿਟ 'ਚ ਵੱਡਾ ਫੇਰਬਦਲ, ਇਨ੍ਹਾਂ 8 ਮੰਤਰੀਆਂ ਨੂੰ ਮਿਲੇ ਵਿਭਾਗ, ਜਾਣੋ ਕਿਸ ਨੂੰ ਕਿਹੜੀ ਜ਼ਿੰਮੇਵਾਰੀ ਮਿਲੀ...
ਕੈਬਨਿਟ 'ਚ ਵੱਡਾ ਫੇਰਬਦਲ, ਇਨ੍ਹਾਂ 8 ਮੰਤਰੀਆਂ ਨੂੰ ਮਿਲੇ ਵਿਭਾਗ, ਜਾਣੋ ਕਿਸ ਨੂੰ ਕਿਹੜੀ ਜ਼ਿੰਮੇਵਾਰੀ ਮਿਲੀ...
AAP ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਲੈਕੇ ਵੱਡੀ ਅਪਡੇਟ; ਮੀਟਿੰਗ 'ਚ ਲਿਆ ਜਾ ਸਕਦਾ ਵੱਡਾ ਫੈਸਲਾ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

ਨਵੇਂ ਲੁੱਕ 'ਚ ਆਈ Innova Hycross, ਜਾਣੋ ਫੀਚਰਸ, ਕੀਮਤ ਸਣੇ ਇਕੱਲੀ-ਇਕੱਲੀ ਗੱਲ

ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਕਿੰਨੇ ਵਜੇ ਨਿਕਲੇਗਾ ਚੰਨ, ਜਾਣੋ ਸਮਾਂ

ਵਾਪਰਿਆ ਵੱਡਾ ਹਾਦਸਾ! 20 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚਿਆ ਚੀਕ ਚੀਹਾੜਾ

ਪੰਜਾਬ ਅਤੇ ਚੰਡੀਗੜ੍ਹ 'ਚ 2 ਦਿਨਾਂ ਲਈ ਹਨੇਰੀ ਅਤੇ ਗੜ੍ਹੇ ਪੈਣ ਨੂੰ ਲੈਕੇ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ

Embed widget