ਪੜਚੋਲ ਕਰੋ
Advertisement
ਪੰਚਾਇਤੀ ਚੋਣਾ ਦੇ ਦੋਰਾਨ ਮਾਨਸਾ 'ਚ ਨਿਜੀ ਰੰਜਿਸ਼ ਦੇ ਚਲਦਿਆਂ ਕਤਲ
ਪੰਚਾਇਤੀ ਚੋਣਾ ਦੇ ਦੋਰਾਨ ਮਾਨਸਾ 'ਚ ਨਿਜੀ ਰੰਜਿਸ਼ ਦੇ ਚਲਦਿਆਂ ਕਤਲ
ਮਾਨਸਾ ਜਿਲੇ ਦੇ ਪਿੰਡ ਖੈਰਾ ਖੁਰਦ ਵਿਖੇ ਪੰਚਾਇਤੀ ਚੋਣਾਂ ਦੌਰਾਨ ਨਿੱਜੀ ਰੰਜਿਸ਼ ਦੇ ਚਲਦਿਆਂ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ ਹੈ। ਪਹਿਚਾਣ ਰਾਧੇ ਸ਼ਾਮ ਵਜੋਂ ਹੋਈ ਹੈਂ ਪਿੰਡ ਵਾਸੀ ਅਭੈ ਗੋਦਾਰਾ ਨੇ ਦੱਸਿਆ ਕਿ ਰਾਧੇ ਸ਼ਾਮ ਦਾ ਨਿੱਜੀ ਰੰਜਿਸ਼ ਦੇ ਚਲਦਿਆਂ ਕਤਲ ਕਰ ਦਿੱਤਾ ਗਿਆ ਹੈ ਉਹਨਾਂ ਪਿੰਡ ਦੇ ਹੀ ਕੁਝ ਵਿਅਕਤੀਆਂ ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਪਹਿਲਾਂ ਵੀ ਉਹਨਾਂ ਨੂੰ ਧਮਕੀਆਂ ਮਿਲਦੀਆਂ ਰਹੀਆਂ ਹਨ ਜਿਸਦੇ ਚਲਦਿਆਂ ਉਹਨਾਂ ਵੱਲੋਂ ਪੁਲਿਸ ਕੋਲ ਸ਼ਿਕਾਇਤ ਵੀ ਕਰਵਾਈ ਗਈ ਸੀ ਪਰ ਦੇਰ ਰਾਤ ਰਾਧੇ ਸ਼ਾਮ ਦਾ ਬੇਰਹਿਮੀ ਦੇ ਨਾਲ ਕਤਲ ਕਰ ਦਿੱਤਾ ਗਿਆ ਹੈ ਉਹਨਾਂ ਪੁਲਿਸ ਤੋਂ ਤੁਰੰਤ ਕਤਲ ਕਰਨ ਵਾਲੇ ਵਿਅਕਤੀਆਂ ਦੇ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਹੈ
ਅਪਰਾਧ
ਹਿਰਾਸਤ 'ਚ Lawrence Bishnoi ਦਾ ਭਰਾ Anmol Bishnoi !
ਹੋਰ ਵੇਖੋ
Advertisement
ਟਾਪ ਹੈਡਲਾਈਨ
ਖੇਤੀਬਾੜੀ ਖ਼ਬਰਾਂ
ਪੰਜਾਬ
ਲੁਧਿਆਣਾ
ਮਨੋਰੰਜਨ
Advertisement
Advertisement
ਟ੍ਰੈਂਡਿੰਗ ਟੌਪਿਕ
Advertisement