ਪੜਚੋਲ ਕਰੋ

Delhi Crime : 350 ਰੁਪਏ ਲਈ ਸ਼ਖ਼ਸ ਦਾ ਬੇਰਹਿਮੀ ਨਾਲ ਕਤਲ; ਲਾਸ਼ ਸਾਹਮਣੇ ਕੀਤਾ ਡਾਂਸ

Delhi Crime : 350 ਰੁਪਏ ਲਈ ਸ਼ਖ਼ਸ ਦਾ ਬੇਰਹਿਮੀ ਨਾਲ ਕਤਲ; ਲਾਸ਼ ਸਾਹਮਣੇ ਕੀਤਾ ਡਾਂਸ

#Crime #Murder #delhi #abplive

ਖੌਫਨਾਕ ਖਬਰ ਸਾਹਮਣੇ ਆਈ ਹੈ ਦਿੱਲੀ ਤੋਂ
ਜਿਥੇ ਮਹਿਜ਼ 350 ਰੁਪਏ ਲਈ ਸ਼ਖ਼ਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ
ਇੰਨਾ ਹੀ ਨਹੀਂ ਬੇਖੌਫ਼ ਕਾਤਲ ਕਤਲ ਦੌਰਾਨ ਨੱਚਦਾ ਨਜ਼ਰ ਆਇਆ
ਮੁਲਜ਼ਮ ਨਾਬਾਲਗ ਦੱਸਿਆ ਜਾ ਰਿਹਾ ਹੈ
ਵਾਰਦਾਤ ਦਿੱਲੀ ਦੇ ਵੈਲਕਮ ਇਲਾਕੇ ਦੀ ਜਨਤਾ ਮਜ਼ਦੂਰ ਕਾਲੋਨੀ 'ਚ ਵਾਪਰੀ।
ਜਿਸਦੀ ਸੀਸੀਟੀਵੀ ਫੁਟੇਜ਼ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ
ਵੀਡੀਓ 'ਚ ਮੁਲਜ਼ਮ ਚਾਕੂ ਦੇ ਨਾਲ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਰਿਹਾ ਹੈ
ਚਾਕੂ ਨਾਲ ਕਈ ਵਾਰ ਹਮਲਾ ਕਰਨ ਤੋਂ ਬਾਅਦ ਵੀ ਜਦੋਂ ਮੁਲਜ਼ਮ ਨੂੰ ਵਿਸ਼ਵਾਸ ਨਹੀਂ ਹੋਇਆ ਤਾਂ ਉਸਨੇ ਪੀੜਤ ਦਾ ਗਲਾ ਵੱਢ ਦਿੱਤਾ।
ਪੀੜਤ ਦਾ ਗਲਾ ਵੱਢਣ ਤੋਂ ਬਾਅਦ ਮੁਲਜ਼ਮ ਉਸ ਦੀ ਲਾਸ਼ ਦੇ ਅੱਗੇ ਨੱਚਦਾ ਵੀ ਦੇਖਿਆ ਗਿਆ ਅਤੇ ਬਾਅਦ ਵਿੱਚ ਲਾਸ਼ ਨੂੰ ਵਾਲਾਂ ਤੋਂ ਫੜ ਕੇ ਵਾਪਿਸ ਗਲੀ ਦੇ ਅੰਦਰ ਲੈ ਗਿਆ
ਇਸ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਨਾਬਾਲਗ ਨੂੰ ਹਿਰਾਸਤ 'ਚ ਲੈ ਲਿਆ ਹੈ। ਸ਼ੁਰੂਆਤੀ ਜਾਂਚ 'ਚ ਪਤਾ ਲੱਗਾ ਹੈ ਕਿ ਮੁਲਜ਼ਮ ਨੇ ਸਿਰਫ 350 ਰੁਪਏ 'ਚ ਕਤਲ ਕੀਤਾ ਹੈ।ਫਿਲਹਾਲ ਪੁਲਿਸ ਵਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ |

Subscribe Our Channel: ABP Sanjha https://www.youtube.com/channel/UCYGZ...

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  

Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਟਾਪ ਹੈਡਲਾਈਨ

Big News : ਪਤਨੀ ਅਤੇ ਬੱਚਿਆਂ ਨੂੰ ਸਹੁਰੇ ਘਰ ਛੱਡ ਕੇ ਵਾਪਸ ਆ ਰਹੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ ,ਪਤਨੀ ਕਹਿੰਦੀ ਰਹੀ...
Big News : ਪਤਨੀ ਅਤੇ ਬੱਚਿਆਂ ਨੂੰ ਸਹੁਰੇ ਘਰ ਛੱਡ ਕੇ ਵਾਪਸ ਆ ਰਹੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ ,ਪਤਨੀ ਕਹਿੰਦੀ ਰਹੀ...
MP News : ਕਿਤੇ ਗਰਲਫ੍ਰੈਂਡ ਕੋਲ ਨਾ ਚਲਾ ਜਾਵੇ, ਸ਼ੱਕ 'ਚ 9 ਬੱਚਿਆਂ ਦੀ ਮਾਂ ਨੇ ਕੁਹਾੜੀ ਨਾਲ ਪਤੀ ਦਾ ਕੀਤਾ ਕਤਲ
MP News : ਕਿਤੇ ਗਰਲਫ੍ਰੈਂਡ ਕੋਲ ਨਾ ਚਲਾ ਜਾਵੇ, ਸ਼ੱਕ 'ਚ 9 ਬੱਚਿਆਂ ਦੀ ਮਾਂ ਨੇ ਕੁਹਾੜੀ ਨਾਲ ਪਤੀ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
 Lucknow News : ਵਿਆਹ ਦੇ ਸਿਰਫ਼ 5 ਮਹੀਨੇ ਬਾਅਦ ਨਵ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਲਾਸ਼ ਕੋਲ ਤਸਵੀਰਾਂ ਖਿੱਚਦਾ ਰਿਹਾ ਪਤੀ !
 Lucknow News : ਵਿਆਹ ਦੇ ਸਿਰਫ਼ 5 ਮਹੀਨੇ ਬਾਅਦ ਨਵ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਲਾਸ਼ ਕੋਲ ਤਸਵੀਰਾਂ ਖਿੱਚਦਾ ਰਿਹਾ ਪਤੀ !

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Floods News: ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ ਤੇ ਹੋ ਸਕਦੀ ਚਰਚਾ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ ਤੇ ਹੋ ਸਕਦੀ ਚਰਚਾ
Embed widget