ਪੜਚੋਲ ਕਰੋ

Barnala News | ਨਵੇਂ ਬਣੇ ਹੋਟਲ 'ਚ ਮਾਮੇ ਦਾ ਕਤਲ, ਹੋਟਲ ਮਾਲਕ ਨੇ ਲਗਾਈ ਮਦਦ ਦੀ ਗੁਹਾਰ

#Barnala #Murder #abplive 

ਬਰਨਾਲਾ-ਬਠਿੰਡਾ ਨੈਸ਼ਨਲ ਹਾਈਵੇਅ 'ਤੇ ਨਵੇਂ ਬਣ ਰਹੇ ਹੋਟਲ ਦੀ ਇਮਾਰਤ 'ਚ 60 ਸਾਲਾ ਵਿਅਕਤੀ ਦੀ ਲਾਸ਼ ਮਿਲੀ ਹੈ 
ਜਾਂਚ ਚ ਪਤਾ ਲਗਾ ਹੈ ਕਿ ਬਜ਼ੁਰਗ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ 
ਮ੍ਰਿਤਕ ਵਿਅਕਤੀ ਦੀ ਪਛਾਣ ਮਹਿੰਦਰ ਸਿੰਘ ਵਾਸੀ ਹਮੀਰਗੜ੍ਹ ਹਰਿਆਣਾ ਵਜੋਂ ਹੋਈ ਹੈ 
ਜਿਸ ਦੀ ਲਾਸ਼ ਹੋਟਲ 'ਚ ਬਣੇ ਕਮਰੇ 'ਚ ਬੈੱਡ 'ਤੇ ਪਈ ਮਿਲੀ ਹੈ।
ਮ੍ਰਿਤਕ ਮਹਿੰਦਰ ਸਿੰਘ ਆਪਣੇ ਰਿਸ਼ਤੇਦਾਰ ਦੇ ਨਵੇਂ ਬਣੇ ਹੋਟਲ 'ਚ ਰਾਤ ਨੂੰ ਪਹਿਰੇਦਾਰ ਦੇ ਤੌਰ 'ਤੇ ਰਹਿੰਦਾ ਸੀ
ਹੋਟਲ ਮਾਲਕ ਨੇ ਦੱਸਿਆ ਕਿ ਮ੍ਰਿਤਕ ਉਸ ਦਾ ਸਗਾ ਮਾਮਾ ਸੀ,ਉਸਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਹੈ ਕਿ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ ਅਤੇ ਕਾਤਲਾਂ ਨੂੰ ਕਾਬੂ ਕੀਤਾ ਜਾਵੇ। ਜਲਦੀ ਤੋਂ ਜਲਦੀ ਗ੍ਰਿਫਤਾਰ ਕੀਤਾ ਜਾਵੇ
ਸੀ.ਆਈ.ਏ ਸਟਾਫ਼ ਸਮੇਤ ਫੋਰੈਂਸਿਕ ਟੀਮ ਕਤਲ ਦੀ ਘਟਨਾ ਵਾਲੀ ਥਾਂ 'ਤੇ ਪਹੁੰਚੀ ਅਤੇ ਡੀ.ਐੱਸ.ਪੀ ਬਰਨਾਲਾ ਗੰਭੀਰਤਾ ਨਾਲ ਜਾਂਚ ਕਰ ਰਹੇ ਹਨ 
ਦੱਸਿਆ ਜਾ ਰਿਹਾ ਹੈ ਕਿ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ|
Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ABP Sanjha

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ

ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ

ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ

ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ

Embed widget