ਪੜਚੋਲ ਕਰੋ

Moga News- ਮਾਮੂਲੀ ਬਹਿਸਬਾਜ਼ੀ ਤੋਂ ਬਾਅਦ ਬੰਦੇ ਨੇ ਗਲੀ 'ਚ ਕੁੱਟ ਕੁੱਟ ਮਾਰ ਦਿੱਤਾ ਨੌਜਵਾਨ

#Crime #Moga #Murder #abplive

ਮੋਗਾ ਵਿੱਚ 30 ਸਾਲਾ ਨੌਜਵਾਨ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ |
ਵਾਰਦਾਤ 29 ਮਾਰਚ ਸ਼ੁੱਕਰਵਾਰ ਦੇਰ ਰਾਤ ਦੀ ਹੈ |
ਜਾਣਕਾਰੀ ਮੁਤਾਬਕ 30 ਸਾਲਾ ਨੌਜਵਾਨ ਸਤਪਾਲ ਆਪਣੇ ਘਰ ਜਾ ਰਿਹਾ ਸੀ ਕਿ 
ਪ੍ਰਤਾਪ ਰੋਡ ਚੌਂਕ ਨੇੜੇ ਇੱਕ ਗਲੀ ਅੰਦਰ ਇੱਕ ਵਿਅਕਤੀ ਨੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ 
ਅਤੇ ਬਾਅਦ ਵਿੱਚ ਉਸ ਦੇ ਸਿਰ ਵਿੱਚ ਪੱਥਰ ਮਾਰ ਕੇ ਹੱਤਿਆ ਕਰ ਦਿੱਤੀ।  
ਇਹ ਸਾਰੀ ਘਟਨਾ ਇਲਾਕੇ ਚ ਲੱਗੇ ਸੀਸੀਟੀਵੀ 'ਚ ਕੈਦ ਹੋ ਗਈ।  
ਅੱਜ ਸਵੇਰੇ ਸਤਪਾਲ ਦੀ ਲਾਸ਼ ਗਲੀ ਚ ਪਈ ਦੇਖ ਕੇ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ, 
ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਗਾ ਵਿਖੇ ਰਖਵਾਇਆ ਅਤੇ
ਸੀ.ਸੀ.ਟੀ.ਵੀ ਦੇ ਆਧਾਰ 'ਤੇ ਜਾਂਚ ਕਰਨ ਤੋਂ ਬਾਅਦ ਦੋਸ਼ੀ ਸੰਜੀਵ ਕੁਮਾਰ ਉਰਫ ਕਾਕਾ ਦੀ ਪਹਿਚਾਣ ਕੀਤੀ ਹੈ |
ਪੁਲਿਸ ਮੁਤਾਬਕ ਮੁਲਜ਼ਮ ਨਾਲ ਸਤਪਾਲ ਦੀ ਥੋੜੀ ਬਹੁਤ ਬਹਿਸਬਾਜ਼ੀ ਹੋਈ ਸੀ 
ਲੇਕਿਨ ਇਸ ਬੋਲ ਬੁਲਾਈਏ ਤੋਂ ਬਾਅਦ ਮੁਲਜ਼ਮ ਨੇ ਸਤਪਾਲ ਨੂੰ ਕੁੱਟ ਕੁੱਟ ਕੇ ਮਾਰ ਦਿੱਤਾ 
ਪੁਲੀਸ ਨੇ ਸੰਜੀਵ ਕੁਮਾਰ ਖ਼ਿਲਾਫ਼ ਕੇਸ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Subscribe Our Channel: ABP Sanjha  

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:  

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ABP Sanjha
Transcript

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ

Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ

CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ

Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ

BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 

IPL 2027 Head Coach List: ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
PSEB Examinations Schedule: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
Embed widget