ਪੜਚੋਲ ਕਰੋ

Naxalites ਨੇ 8 ਦਿਨਾਂ ਬਾਅਦ ਰਿਹਾ Police ਮੁਲਾਜ਼ਮ

#crime #Abplive
Naxalites left the policeman after 8 days
ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਬੀਜਾਪੁਰ ਜ਼ਿਲ੍ਹੇ ਵਿੱਚ ਪਿਛਲੇ ਹਫ਼ਤੇ ਅਗਵਾ ਕੀਤੇ ਗਏ ਇੱਕ ਪੁਲੀਸ ਮੁਲਾਜ਼ਮ ਨੂੰ ਨਕਸਲੀਆਂ ਨੇ ਰਿਹਾਅ ਕਰ ਦਿੱਤਾ ਹੈ।
ਰਾਜ ਪੁਲਿਸ ਦੀ ਨਵੀਂ ਬਣੀ ਇਕਾਈ ‘ਬਸਤਰ ਫਾਈਟਰਜ਼’ ਨਾਲ ਸਬੰਧਤ 28 ਸਾਲਾ ਸ਼ੰਕਰ ਕੁਡੀਅਮ ਲਗਭਗ ਇੱਕ ਹਫ਼ਤੇ ਤੋਂ ਲਾਪਤਾ ਸੀ। ਵੀਰਵਾਰ ਨੂੰ ਨਕਸਲੀਆਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਉਸ ਨੂੰ 29 ਸਤੰਬਰ ਨੂੰ ਅਗਵਾ ਕਰ ਲਿਆ ਸੀ।
ਕੁਡੀਅਮ ਨੂੰ ਸ਼ੁੱਕਰਵਾਰ ਦੇਰ ਸ਼ਾਮ ਨੂੰ ਆਦਿਵਾਸੀ ਸੰਗਠਨਾਂ ਦੀ ਸੰਸਥਾ ਸਰਵ ਆਦਿਵਾਸੀ ਸਮਾਜ ਦੇ ਮੈਂਬਰਾਂ ਅਤੇ ਉਸਦੇ ਰਿਸ਼ਤੇਦਾਰਾਂ ਦੀ ਮੌਜੂਦਗੀ ਵਿੱਚ ਉਸਨੂੰ ਰਿਹਾਅ ਕੀਤਾ ਗਿਆ।
ਆਪਣੀ ਰਿਹਾਈ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਕੁਡੀਅਮ ਨੇ ਦੱਸਿਆ ਕਿ ਉਸ ਨੂੰ ਨਕਸਲੀਆਂ ਨੇ ਅਗਵਾ ਕਰ ਲਿਆ ਸੀ।
ਪੁੱਛ-ਪੜਤਾਲ ਕਰਨ ਤੋਂ ਬਾਅਦ, ਉਨ੍ਹਾਂ ਨੇ ਉਸ ਨੂੰ ਮਾਰਨ ਦਾ ਫੈਸਲਾ ਕੀਤਾ। ਬਾਅਦ ਵਿੱਚ, ਸਮਾਜ (ਆਦੀਵਾਸੀ ਭਾਈਚਾਰੇ) ਅਤੇ ਪੰਚਾਇਤ ਮੈਂਬਰਾਂ ਵੱਲੋਂ ਉਸਨੂੰ  ਮੁਆਫ ਕਰਨ ਦੀ ਅਪੀਲ ਕਰਨ ਤੋਂ ਬਾਅਦ, ਉਨ੍ਹਾਂ ਨੇ ਆਪਣਾ ਫੈਸਲਾ ਬਦਲ ਲਿਆ। ਅੱਠ ਦਿਨਾਂ ਬਾਅਦ ਮੈਨੂੰ ਰਿਹਾਅ ਕਰ ਦਿੱਤਾ ਗਿਆ।"
ਇਹ ਪੁੱਛੇ ਜਾਣ 'ਤੇ ਕਿ ਕੀ ਨਕਸਲੀਆਂ ਨੇ ਉਸ ਨੂੰ ਬੰਦੀ ਬਣਾ ਕੇ ਤਸੀਹੇ ਦਿੱਤੇ ਸਨ, ਕੁਡੀਅਮ ਨੇ ਇਸ ਤੋਂ ਇਨਕਾਰ ਕੀਤਾ ਅਤੇ ਕਿਹਾ ਕਿ ਉਹ ਉਸ ਨਾਲ ਦੋਸਤ ਵਾਂਗ ਵਿਵਹਾਰ ਕਰਦੇ ਹਨ।
Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਟਾਪ ਹੈਡਲਾਈਨ

Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ

SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...

Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ

Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ

ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ

Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
Embed widget