ਪੜਚੋਲ ਕਰੋ

Goldy Brar| NIA ਨੇ ਗੋਲਡੀ ਬਰਾੜ 'ਤੇ ਕਸਿਆ ਸ਼ਿਕੰਜਾ

#NIA #DeclaresCashReward #TerroristGoldyBrar #10lakh #SidhuMooseWala

ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਗੋਲਡੀ ਬਰਾੜ ਲਈ 10 ਲੱਖ ਰੁਪਏ ਦਾ ਇਨਾਮ ਐਲਾਨਿਐ, ਐੱਨਆਈਏ ਨੇ ਜਨਤਕ ਨੋਟਿਸ ਜਾਰੀ ਕਰ ਕੇ ਗੋਲਡੀ ਬਰਾੜ ਦੇ ਕੈਨੇਡਾ ਜਾਂ ਅਮਰੀਕਾ ਵਿੱਚ ਹੋਣ ਦਾ ਸ਼ੱਕ ਪ੍ਰਗਟਾਇਐ, ਐੱਨਆਈਏ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਮੁੱਖ ਦੋਸ਼ੀ ਅਤੇ ਲਾਰੈਂਸ ਬਿਸ਼ਨੋਈ ਦੇ ਗਰੋਹ ਨਾਲ ਸਬੰਧਤ ਗੈਂਗਸਟਰ ਗੋਲਡੀ ਬਰਾੜ ਸਣੇ ਇੱਕ ਹੋਰ ਲਈ 10-10 ਲੱਖ ਰੁਪਏ ਦਾ ਨਗ਼ਦ ਇਨਾਮ ਦੇਣ ਦਾ ਐਲਾਨ ਕੀਤੈ, ਪਬਲਿਕ ਨੋਟਿਸ ਵਿੱਚ ਕਿਹਾ ਗਿੈ ਕਿ ਗੋਲਡੀ ਬਰਾੜ ਕੈਨੇਡਾ ਜਾਂ ਅਮਰੀਕਾ ਵਿੱਚ ਹੋ ਸਕਦੈ, ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਮਾਨਸਾ ਨੇੜਲੇ ਪਿੰਡ ਜਵਾਹਰਕੇ ਵਿੱਚ ਛੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ, ਮੂਸੇਵਾਲਾ ਦੇ ਕਤਲ ਦੀ ਜਾਂਚ ਕਰ ਰਹੀ ਐੱਸਆਈਟੀ ਨੇ ਗੈਂਗਸਟਰਾਂ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ ਜੱਗੂ ਭਗਵਾਨਪੁਰੀਆ ਸਮੇਤ 34 ਮੁਲਜ਼ਮਾਂ ਖ਼ਿਲਾਫ਼ ਚਾਰ ਚਾਰਜਸ਼ੀਟਾਂ ਦਾਇਰ ਕੀਤੀਆਂ ਨੇ,

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

ਪੰਜਾਬ 'ਚ Akali-BJP ਦੀ ਸੀਟ ਸ਼ੇਅਰਿੰਗ ਫਾਈਨਲ, SAD ਨਾਲ 3 ਸੀਟਾਂ ਤੋਂ ਵੱਧ 'ਤੇ ਲੜੇਗੀ ਭਾਜਪਾ, ਕੌਣ ਹੋਵੇਗਾ CM ਚਿਹਰਾ? ਜਾਣੋ

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਅਕਾਲੀ ਦਲ ਪੁਨਰਸੁਰਜੀਤ ਨੇ 30 ਸੀਟਾਂ 'ਤੇ ਹਲਕਾ Coordinators ਦੀ ਕੀਤੀ ਨਿਯੁਕਤੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਅਗਸਤ 2026

Boat Accident : 270 ਲੋਕਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟੀ, ਉੱਤਰੀ ਸਾਈਪ੍ਰਸ ਨੇੜੇ ਵੱਡਾ ਹਾਦਸਾ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

Punjab 'ਚ ਹੜਤਾਲੀ ਮੁਲਾਜ਼ਮਾਂ ਵੱਲੋਂ ਸਮੂਹਿਕ ਛੁੱਟੀ ਦਾ ਐਲਾਨ , 2 ਦਿਨ ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰਨਗੇ 

Financial Rules Change : 31 ਅਗਸਤ ਤੋਂ ਪਹਿਲਾਂ ਕਰ ਲਓ ਇਹ 4 ਕੰਮ, ਨਹੀਂ ਤਾਂ ਹੋ ਸਕਦਾ ਹੈ ਨੁਕਸਾਨ!

Gold Silver Price : ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ! ਅੱਜ ਦੇਖੋ 18K, 22K ਤੇ 24K ਦੇ ਤਾਜ਼ਾ ਰੇਟ

Moga 'ਚ ਟਰੈਕਟਰ ਦੀ ਲਪੇਟ 'ਚ ਆਉਣ ਨਾਲ ਬੱਚੇ ਦੀ ਮੌਤ , ਟਰੈਕਟਰ ਪਿੱਛੇ ਕਰ ਰਿਹਾ ਸੀ ਮਾਮਾ , ਹੇਠਾਂ ਆ ਗਿਆ ਭਾਣਜਾ

Embed widget