ਪੜਚੋਲ ਕਰੋ

NIA on Goldy Brar| NIA ਵੱਲੋਂ ਗੋਲਡੀ ਬਰਾੜ ਸਣੇ 10 ਖ਼ਿਲਾਫ਼ ਚਾਰਜਸ਼ੀਟ ਦਾਖ਼ਲ

NIA on Goldy Brar| NIA ਵੱਲੋਂ ਗੋਲਡੀ ਬਰਾੜ ਸਣੇ 10 ਖ਼ਿਲਾਫ਼ ਚਾਰਜਸ਼ੀਟ ਦਾਖ਼ਲ

#NIA #GoldyBrar #DGPPunjabPolice #PunjabPoliceIndia #ABPSanjha #ABPLIVE

ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਚੰਡੀਗੜ੍ਹ ਵਿੱਚ ਫਿਰੌਤੀ ਦੇ ਇੱਕ ਮਾਮਲੇ ’ਚ ਕੈਨੇਡਾ ਆਧਾਰਿਤ ਅਤਿਵਾਦੀ ਗੋਲਡੀ ਬਰਾੜ ਸਣੇ 10 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਐ, ਐੱਨਆਈਏ ਨੇ ਇੱਕ ਬਿਆਨ ਵਿੱਚ ਕਿਹਾ ਕਿ ਚਾਰਜਸ਼ੀਟ ’ਚ ਨਾਮਜ਼ਦ ਮੁਲਜ਼ਮਾਂ ਵਿੱਚੋਂ ਗੋਲਡੀ ਬਰਾੜ ਸਣੇ ਦੋ ਮੁਲਜ਼ਮ ਫਰਾਰ ਨੇ, ਗੋਲਡੀ ਬਰਾੜ ਨੂੰ ਇਸ ਕੇਸ ਵਿੱਚ ਮੁੱਖ ਸਾਜ਼ਿਸ਼ਘਾੜੇ ਵਜੋਂ ਨਾਮਜ਼ਦ ਕੀਤਾ ਗਿਐ ਅਤੇ ਉਸ ਖ਼ਿਲਾਫ਼ ਭਾਰਤ ਵਿੱਚ ਅਤਿਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਇੱਕ ਅਤਿਵਾਦੀ ਗਰੋਹ ਬਣਾਉਣ ਦਾ ਇਲਜ਼ਾਮ ਲਾਇਐ, ਜਾਂਚ ਏਜੰਸੀ ਨੇ ਦੱਸਿਆ ਕਿ ਗੋਲਡੀ ਬਰਾੜ ਦੇ ਕਰੀਬੀ ਸਾਥੀ ਗੁਰਪ੍ਰੀਤ ਸਿੰਘ ਉਰਫ਼ ਗੋਲਡੀ ਢਿੱਲੋਂ ਨੂੰ ਵੀ ਇਸ ਮਾਮਲੇ ’ਚ ਸਹਿ-ਸਾਜ਼ਿਸ਼ਘਾੜੇ ਵਜੋਂ ਨਾਮਜ਼ਦ ਕੀਤਾ ਗਿਐ ਅਤੇ ਉਹ ਇਸ ਵੇਲੇ ਫ਼ਰਾਰ ਐ, ਚੰਡੀਗੜ੍ਹ ਵਿੱਚ ਇਸ ਸਾਲ 19 ਜਨਵਰੀ ਨੂੰ ਗੋਲਡੀ ਬਰਾੜ ਦੇ ਸਾਥੀਆਂ ਨੇ ਇੱਕ ਕਾਰੋਬਾਰੀ ਦੇ ਘਰ ’ਤੇ ਹਮਲਾ ਕਰਦਿਆਂ ਗੋਲੀਬਾਰੀ ਕੀਤੀ ਸੀ, ਐੱਨਆਈਏ ਨੇ ਕਿਹਾ ਕਿ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਨੇ ਇਸ ਤੋਂ ਪਹਿਲਾਂ ਕਾਰੋਬਾਰੀ ਕੋਲੋਂ ਫਿਰੌਤੀ ਮੰਗੀ ਸੀ, ਐੱਨਆਈਏ ਨੇ 8 ਮਾਰਚ ਨੂੰ ਚੰਡੀਗੜ੍ਹ ਪੁਲਿਸ ਕੋਲੋਂ ਇਹ ਕੇਸ ਆਪਣੇ ਹੱਥ ਵਿੱਚ ਲਿਆ ਸੀ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Embed widget