ਪੜਚੋਲ ਕਰੋ

Nikhil Gupta| ਨਿਖਿਲ ਗੁਪਤਾ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕੋਰਟ 'ਚ ਪੇਸ਼ੀ, ਕਹੀਆਂ ਇਹ ਗੱਲਾਂ

Nikhil Gupta| ਨਿਖਿਲ ਗੁਪਤਾ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕੋਰਟ 'ਚ ਪੇਸ਼ੀ, ਕਹੀਆਂ ਇਹ ਗੱਲਾਂ

#NikhilGupta #HardeepSinghNijjar #GurpatwantSinghPannun #Khalistan #Canada #India #USA #CIA #JustinTrudeau #JoeBiden #NarendraModi #BhagwantMann #cmmann #ABPSanjha #ABPLIVE 

 ਜਿਸ ਵਿਅਕਤੀ ਨੂੰ ਫੜ ਕੇ ਲਿਜਾਇਆ ਜਾ ਰਿਹੈ ਇਹ ਸ਼ਖਸ ਨਿਖਿਲ ਗੁਪਤੈ, ਨਿਖਿਲ ਗੁਪਤਾ ਇੱਕ ਭਾਰਤੀ ਨਾਗਰਿਕ ਐ ਜਿਸ 'ਤੇ ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਨੂੰ ਅਮਰੀਕੀ ਧਰਤੀ 'ਤੇ ਕਤਲ ਕਰਨ ਦੀ ਕਥਿਤ ਸਾਜ਼ਿਸ਼ ਵਿੱਚ ਸ਼ਾਮਲ ਹੋਣ ਦਾ ਇਲਜ਼ਾਮ ਐ, ਇਹ ਤਸਵੀਰਾਂ ਉਸ ਸਮੇਂ ਦੀਆਂ ਨੇ ਜਦੋਂ ਚੈੱਕ ਗਣਰਾਜ ਦੀ ਪੁਲਿਸ ਨਿਖਿਲ ਗੁਪਤਾ ਨੂੰ ਅਮਰੀਕਾ ਦੇ ਹਵਾਲੇ ਕਰ ਰਹੀ ਐ, ਏਨ੍ਹਾਂ ਤਸਵੀਰਾਂ ਨੂੰ ਖੁਦ ਚੈੱਕ ਗਣਰਾਜ ਦੀ ਪੁਲਿਸ ਨੇ ਜਾਰੀ ਕੀਤੈ, 52 ਸਾਲਾ ਨਿਖਿਲ ਗੁਪਤਾ ਨੂੰ ਅਮਰੀਕੀ ਸਰਕਾਰ ਦੀ ਗੁਜ਼ਾਰਿਸ਼ ’ਤੇ ਪਿਛਲੇ ਸਾਲ ਚੈੱਕ ਗਣਰਾਜ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ, ਚੈੱਕ ਗਣਰਾਜ ਦੀ ਸੰਵਿਧਾਨਕ ਕੋਰਟ ਨੇ ਗੁਪਤਾ ਦੀ ਅਮਰੀਕਾ ਨੂੰ ਹਵਾਲਗੀ ਖਿਲਾਫ਼ ਦਾਇਰ ਪਟੀਸ਼ਨ ਪਿਛਲੇ ਮਹੀਨੇ ਰੱਦ ਕਰ ਦਿੱਤੀ ਸੀ, ਜਿਸ ਤੋਂ ਬਾਅਦ ਨਿਖਿਲ ਗੁਪਤਾ ਦੀ ਹਵਾਲਗੀ ਅਮਰੀਕਾ ਨੂੰ ਦੇ ਦਿੱਤੀ ਗਈ,  ਨਿਖਿਲ ਗੁਪਤਾ ਨੂੰ ਹਾਲ ਦੀ ਘੜੀ ਬਰੁਕਲਿਨ ਦੇ ਸੰਘੀ ਮੈਟਰੋਪੌਲਿਟਨ ਡਿਟੈਨਸ਼ਨ ਸੈਂਟਰ ਵਿਚ ਰੱਖਿਆ ਗਿਐ, ਹਵਾਲਗੀ ਮਿਲਣ ਤੋਂ ਬਾਅਦ ਨਿਖਿਲਾ ਗੁਪਤਾ ਦੀ ਸੋਮਵਾਰ ਮੈਨਹਟਨ ਦੀ ਸੰਘੀ ਅਦਾਲਤ ਵਿੱਚ ਸੁਣਵਾਈ ਹੋਈ ਸੀ, ਜਿਸ ਦੌਰਾਨ ਉਸ ਨੇ ਆਪਣੇ ਤੇ ਲੱਗੇ ਇਲਜ਼ਾਮਾਂ ਤੋਂ ਇਨਕਾਰ ਕੀਤੈ, ਨਿਖਿਲ ਗੁਪਤਾ ਨੂੰ ਮਾਮਲੇ ਦੀ 28 ਜੂਨ ਨੂੰ ਅਗਲੀ ਸੁਣਵਾਈ ਤੱਕ ਨਜ਼ਰਬੰਦ ਰਹਿਣ ਦੇ ਹੁਕਮ ਦਿੱਤੇ ਗਏ ਨੇ, ਅਮਰੀਕਾ ਨੇ ਦਾਅਵਾ ਕੀਤਾ ਸੀ ਕਿ ਨਿਖਿਲ ਇਕ ਭਾਰਤੀ ਅਧਿਕਾਰੀ ਦੀਆਂ ਹਦਾਇਤਾਂ ਮੁਤਾਬਕ ਕੰਮ ਕਰ ਰਿਹਾ ਸੀ, ਓਧਰ ਭਾਰਤ ਨੇ ਇਲਜ਼ਾਮਾਂ ਤੋਂ ਇਨਕਾਰ ਕਰਦਿਆਂ ਇੱਕ ਜਾਂਚ ਕਮੇਟੀ ਬਣਾਈ ਸੀ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Cabinet Expansion: ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਅਹਿਮ ਮੀਟਿੰਗ, ਇਨ੍ਹਾਂ 2 ਮੰਤਰੀਆਂ ਨੂੰ ਹਟਾਉਣ 'ਤੇ ਚਰਚਾ ਤੇਜ਼; ਜਾਣੋ ਨਵੇਂ ਮੰਤਰੀ ਦੇ ਅਹੁਦਿਆਂ ਦੀ ਦੌੜ ਵਿੱਚ ਕੌਣ ਸ਼ਾਮਲ...
ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਅਹਿਮ ਮੀਟਿੰਗ, ਇਨ੍ਹਾਂ 2 ਮੰਤਰੀਆਂ ਨੂੰ ਹਟਾਉਣ 'ਤੇ ਚਰਚਾ ਤੇਜ਼; ਜਾਣੋ ਨਵੇਂ ਮੰਤਰੀ ਦੇ ਅਹੁਦਿਆਂ ਦੀ ਦੌੜ ਵਿੱਚ ਕੌਣ ਸ਼ਾਮਲ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਸਾਬਕਾ ਚੀਫ ਸਕੱਤਰ ਨੇ ਚੁੱਕਿਆ ਖੌਫਨਾਕ ਕਦਮ, ਮਿਲੀ ਲਾਸ਼; ਮੱਚਿਆ ਹੜਕੰਪ
ਵੱਡੀ ਖ਼ਬਰ! ਸਾਬਕਾ ਚੀਫ ਸਕੱਤਰ ਨੇ ਚੁੱਕਿਆ ਖੌਫਨਾਕ ਕਦਮ, ਮਿਲੀ ਲਾਸ਼; ਮੱਚਿਆ ਹੜਕੰਪ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਸਤੰਬਰ 2026
LPG Cylinder Booking : ਗੈਸ ਸਿਲੰਡਰ ਬੁਕਿੰਗ ਨੂੰ ਲੈ ਕੇ ਵੱਡੀ ਖ਼ਬਰ! ਹੁਣ 25 ਦਿਨਾਂ ਬਾਅਦ ਮਿਲੇਗਾ LPG ਸਿਲੰਡਰ!
LPG Cylinder Booking : ਗੈਸ ਸਿਲੰਡਰ ਬੁਕਿੰਗ ਨੂੰ ਲੈ ਕੇ ਵੱਡੀ ਖ਼ਬਰ! ਹੁਣ 25 ਦਿਨਾਂ ਬਾਅਦ ਮਿਲੇਗਾ LPG ਸਿਲੰਡਰ!
Amritsar ’ਚ ਦਰਦਨਾਕ ਹਾਦਸਾ , SIR ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ ਲੈਕਚਰਾਰ ਦੀ ਸੜਕ ਹਾਦਸੇ ’ਚ ਮੌਤ
Amritsar ’ਚ ਦਰਦਨਾਕ ਹਾਦਸਾ , SIR ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ ਲੈਕਚਰਾਰ ਦੀ ਸੜਕ ਹਾਦਸੇ ’ਚ ਮੌਤ
Uber Rapido License Suspended : ਚੰਡੀਗੜ੍ਹ ’ਚ Uber-Rapido ’ਤੇ ਵੱਡਾ ਐਕਸ਼ਨ ! 6 ਮਹੀਨੇ ਲਈ ਲਾਇਸੈਂਸ ਸਸਪੈਂਡ
Uber Rapido License Suspended : ਚੰਡੀਗੜ੍ਹ ’ਚ Uber-Rapido ’ਤੇ ਵੱਡਾ ਐਕਸ਼ਨ ! 6 ਮਹੀਨੇ ਲਈ ਲਾਇਸੈਂਸ ਸਸਪੈਂਡ
Embed widget