Sangrur News | ਖੇਤਾ 'ਚੋਂ ਬਿਜਲੀ ਦੀਆਂ ਤਾਰਾਂ ਚੋਰੀ ਕਰਨ ਵਾਲੇ ਚੜ੍ਹੇ ਕਿਸਾਨਾਂ ਦੇ ਅੜਿੱਕੇ,ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Sangrur News | ਖੇਤਾ 'ਚੋਂ ਬਿਜਲੀ ਦੀਆਂ ਤਾਰਾਂ ਚੋਰੀ ਕਰਨ ਵਾਲੇ ਚੜ੍ਹੇ ਕਿਸਾਨਾਂ ਦੇ ਅੜਿੱਕੇ
ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
#Punjab #Tieves #Sangrur #abplive
ਦਿੜਬਾ ਦੇ ਪਿੰਡ ਰੋਗਲਾ ਦੇ ਖੇਤਾ 'ਚੋਂ ਬਿਜਲੀ ਦੀਆਂ ਤਾਰਾਂ ਚੋਰੀ ਕਰਨ ਵਾਲੇ 2 ਚੋਰ ਕਿਸਾਨਾਂ ਦੇ ਅੜਿੱਕੇ ਚੜ੍ਹੇ
ਜਿਨ੍ਹਾਂ ਦਾ ਲੋਕਾਂ ਨੇ ਪਹਿਲਾਂ ਕੁਟਾਪਾ ਚਾੜ੍ਹਿਆ ਤੇ ਫਿਰ ਪੁਲਿਸ ਹਵਾਲੇ ਕੀਤੇ |
ਜਾਣਕਾਰੀ ਮੁਤਾਬਕ ਰਾਤ ਸਮੇਂ ਕੁਝ ਵਿਅਕਤੀਆਂ ਨੇ ਕਿਸਾਨਾਂ ਦੇ ਖੇਤਾਂ ਵਿੱਚੋਂ ਬਿਜਲੀ ਦੀਆਂ ਤਾਰਾਂ ਚੋਰੀ ਕਰਕੇ ਭਾਰੀ ਨੁਕਸਾਨ ਕੀਤਾ।
ਇਸ ਤੋਂ ਬਾਅਦ ਜਦੋਂ ਸਵੇਰੇ ਨੌਜਵਾਨ ਬਿਜਲੀ ਦੀਆਂ ਤਾਰਾਂ ਚੋਰੀ ਕਰਕੇ ਭੱਜਣ ਲੱਗੇ ਤਾਂ ਉਨ੍ਹਾਂ ਨੂੰ ਪਰਗਟ ਸਿੰਘ ਨਾਂਅ ਦੇ ਵਿਅਕਤੀ ਨੇ ਕਾਬੂ ਕਰ ਲਿਆ | ਹਾਲਾਂਕਿ ਇਨ੍ਹਾਂ ਦੇ 2 ਸਾਥੀ ਭੱਜਣ ਵਿੱਚ ਸਫਲ ਰਹੇ
ਪਿੰਡ ਦੇ ਲੋਕਾਂ ਨੇ ਇਕੱਠੇ ਹੋ ਕੇ ਚੋਰਾਂ ਨੂੰ ਪੁਲਿਸ ਹਵਾਲੇ ਕੀਤਾ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਅਜਿਹੇ ਚੋਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ
byte
ਉਥੇ ਹੀ ਪੁਲਿਸ ਨੇ ਚੋਰਾਂ ਨੂੰ ਹਿਰਾਸਤ ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |