ਪੜਚੋਲ ਕਰੋ

Online Shopping ਕਰਨ ਵਾਲੇ 2100 ਤੋਂ ਵੱਧ ਲੋਕਾਂ ਨਾਲ 4 ਕਰੋੜ ਰੁਪਏ ਦੀ ਠੱਗੀ !!!

#Onlinefraud #Onlineshopping #abplive

ਦਿੱਲੀ ਪੁਲਿਸ ਨੇ ਆਨਲਾਈਨ ਫਰਾਡ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ
ਤੇ ਰੈਕੇਟ ਦੇ ਸੱਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ
ਇਨ੍ਹਾਂ ਲੋਕਾਂ ਨੇ ਆਨਲਾਈਨ ਸਾਮਾਨ ਵੇਚਣ ਦੇ ਬਹਾਨੇ ਦੇਸ਼ ਭਰ ਦੇ 2100 ਤੋਂ ਵੱਧ ਲੋਕਾਂ ਨੂੰ ਨਿਸ਼ਾਨਾ ਬਣਾਇਆ ਤੇ 4 ਕਰੋੜ ਰੁਪਏ ਤੋਂ ਵੱਧ ਦੀ ਠੱਗੀ ਮਾਰੀ ਹੈ।
ਮੁਲਜ਼ਮ ਪਿਛਲੇ ਦੋ ਸਾਲਾਂ ਤੋਂ ਇਸ ਰੈਕੇਟ ਨੂੰ ਚਲਾ ਰਹੇ ਸਨ।
ਪੁਲਸ ਨੇ ਦੱਸਿਆ ਕਿ 7 ਅਕਤੂਬਰ ਨੂੰ ਪੀੜਤ ਵਿਜੇ ਪਾਹਵਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਨੇ ਇਲੈਕਟ੍ਰਿਕ ਸਕੂਟਰ ਆਨਲਾਈਨ ਖਰੀਦਣ ਲਈ ਇਕ ਵੈੱਬਸਾਈਟ ਤੋਂ ਨੰਬਰ ਲਿਆ ਸੀ। ਇਸ ਤੋਂ ਬਾਅਦ ਉਸ ਨੇ ਉਸ ਨੰਬਰ 'ਤੇ ਸੰਪਰਕ ਕੀਤਾ ਜਿਸ 'ਤੇ ਉਸ ਨਾਲ ਠੱਗੀ ਮਾਰੀ ਗਈ।
ਪਾਹਵਾ ਨੇ ਉਨ੍ਹਾਂ ਨੂੰ 1.15 ਲੱਖ ਰੁਪਏ ਦਿੱਤੇ ਸਨ। ਬਾਅਦ ਵਿੱਚ ਮੁਲਜ਼ਮਾਂ ਨੇ ਉਨ੍ਹਾਂ ਨੂੰ ਜਵਾਬ ਦੇਣਾ ਬੰਦ ਕਰ ਦਿੱਤਾ। ਫਿਰ ਸ਼ਿਕਾਇਤਕਰਤਾ ਨੂੰ ਅਹਿਸਾਸ ਹੋਇਆ ਕਿ ਉਸ ਨਾਲ ਧੋਖਾ ਹੋਇਆ ਹੈ। ਲਿਖਤੀ ਸ਼ਿਕਾਇਤ ਤੋਂ ਬਾਅਦ ਸ਼ਾਹਦਰਾ ਦੀ ਸਾਈਬਰ ਪੁਲਿਸ ਨੇ "ਐਫਆਈਆਰ ਦਰਜ ਕਰਕੇ ਜਾਂਚ ਸ਼ੁਰੂ ਕੀਤੀ।"
ਸਾਈਬਰ ਟੀਮਾਂ ਨੇ ਜਾਣਕਾਰੀ ਇਕੱਠੀ ਕੀਤੀ ਅਤੇ ਜੈਨ ਨਗਰ, ਕਰਾਲਾ ਵਿੱਚ ਛਾਪੇਮਾਰੀ ਕੀਤੀ ਗਈ। ਇਸ ਤੋਂ ਬਾਅਦ ਚਾਰ ਲੋਕਾਂ ਨੂੰ ਗਿਰਫ਼ਤਾਰ ਕੀਤਾ ਗਿਆ
ਇਹ ਚਾਰੋਂ ਨਾਮੀ ਕੰਪਨੀਆਂ ਦੀਆਂ ਜਾਅਲੀ ਵੈੱਬਸਾਈਟਾਂ ਬਣਾਉਂਦੇ ਸਨ ਅਤੇ ਫਿਰ ਧੋਖਾਧੜੀ ਕਰਨ ਲਈ ਸਾਈਬਰ ਅਪਰਾਧੀਆਂ ਨੂੰ ਉੱਚੀਆਂ ਕੀਮਤਾਂ 'ਤੇ ਵੇਚਦੇ ਸਨ।
ਚਾਰ ਮੁਲਜ਼ਮਾਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਬਿਹਾਰ ਤੋਂ ਤਿੰਨ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਪੁਲਿਸ ਨੇ ਉਮੀਦ ਹੈ ਕਿ ਪੁੱਛ ਗਿੱਛ ਦੌਰਾਨ ਹੋਰ ਵੱਡੇ ਖ਼ੁਲਾਸੇ ਹੋ ਸਕਦੇ ਹਨ |

Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਟਾਪ ਹੈਡਲਾਈਨ

Big News : ਪਤਨੀ ਅਤੇ ਬੱਚਿਆਂ ਨੂੰ ਸਹੁਰੇ ਘਰ ਛੱਡ ਕੇ ਵਾਪਸ ਆ ਰਹੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ ,ਪਤਨੀ ਕਹਿੰਦੀ ਰਹੀ...

MP News : ਕਿਤੇ ਗਰਲਫ੍ਰੈਂਡ ਕੋਲ ਨਾ ਚਲਾ ਜਾਵੇ, ਸ਼ੱਕ 'ਚ 9 ਬੱਚਿਆਂ ਦੀ ਮਾਂ ਨੇ ਕੁਹਾੜੀ ਨਾਲ ਪਤੀ ਦਾ ਕੀਤਾ ਕਤਲ

ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ

 Lucknow News : ਵਿਆਹ ਦੇ ਸਿਰਫ਼ 5 ਮਹੀਨੇ ਬਾਅਦ ਨਵ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਲਾਸ਼ ਕੋਲ ਤਸਵੀਰਾਂ ਖਿੱਚਦਾ ਰਿਹਾ ਪਤੀ !

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Aligarh News : ਸੁਹਾਗਰਾਤ 'ਚ ਪਤਨੀ ਨੂੰ ਦੇਖ ਲਾੜੇ ਦੇ ਉੱਡੇ ਹੋਸ਼, ਪਰਿਵਾਰ ਨੂੰ ਦੱਸੀ ਸਾਰੀ ਗੱਲ ,ਪੜ੍ਹੋ ਪੂਰੀ ਖ਼ਬਰ

Viral News : ਦੁਲਹਨ ਨੇ ਸੁਹਾਗਰਾਤ ਮਨਾਉਣ ਤੋਂ ਇਨਕਾਰ ਕੀਤਾ ਤਾਂ ਪਤੀ ਨੇ ਜਾ ਕੇ ਕਰਵਾ ਲਈ ਨਸਬੰਦੀ 

ਬੱਚਿਆਂ 'ਚ ਪਾਣੀ ਦੀ ਕਮੀ ਨੂੰ ਨਾ ਕਰੋ ਨਜ਼ਰਅੰਦਾਜ਼, ਸਿਹਤ 'ਤੇ ਪੈ ਸਕਦਾ ਹੈ ਗੰਭੀਰ ਅਸਰ

School Bomb Blast: ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Vidhan Sabha ਦਾ ਮਾਨਸੂਨ ਸੈਸ਼ਨ 3 ਅਗਸਤ ਤੋਂ, CM ਭਗਵੰਤ ਮਾਨ ਨੇ ਕਿਹਾ- 10 ਲੱਖ ਨਵੇਂ ਰਾਸ਼ਨ ਕਾਰਡ ਬਣਨਗੇ 

Punjab Operation Prahar: ਅੰਮ੍ਰਿਤਸਰ ਦਿਹਾਤੀ ਪੁਲਿਸ ਦਾ ਵੱਡਾ ਐਕਸ਼ਨ, 40 ਨਸ਼ਾ ਤਸਕਰ ਗ੍ਰਿਫ਼ਤਾਰ; ਗੈਂਗਸਟਰਾਂ ਨੂੰ ਸਖ਼ਤ ਚੇਤਾਵਨੀ

Pension Hike: ਸੂਬਾ ਸਰਕਾਰ ਵੱਲੋਂ ਵੱਡਾ ਐਲਾਨ, ਬਜ਼ੁਰਗਾਂ, ਵਿਧਵਾਵਾਂ ਅਤੇ ਅਪਾਹਜਾਂ ਲਈ ਖਾਸ ਤੋਹਫ਼ਾ; ਪੈਨਸ਼ਨ ਦੀ ਰਕਮ 'ਚ ਕੀਤਾ ਵਾਧਾ: ਹੁਣ ਹਰ ਮਹੀਨੇ ਮਿਲਣਗੇ ਇੰਨੇ ਹਜ਼ਾਰ ?
ਸੂਬਾ ਸਰਕਾਰ ਵੱਲੋਂ ਵੱਡਾ ਐਲਾਨ, ਬਜ਼ੁਰਗਾਂ, ਵਿਧਵਾਵਾਂ ਅਤੇ ਅਪਾਹਜਾਂ ਲਈ ਖਾਸ ਤੋਹਫ਼ਾ; ਪੈਨਸ਼ਨ ਦੀ ਰਕਮ 'ਚ ਕੀਤਾ ਵਾਧਾ: ਹੁਣ ਹਰ ਮਹੀਨੇ ਮਿਲਣਗੇ ਇੰਨੇ ਹਜ਼ਾਰ ?
Punjab News: ਪੰਜਾਬ ਦੇ ਕਿਸਾਨਾਂ ਦਾ ਦਿੱਲੀ ਵੱਲ ਕੂਚ ਮੁਲਤਵੀ, ਦੋ ਮੰਗਾਂ 'ਤੇ ਬਣੀ ਸਹਿਮਤੀ; ਸ਼ੰਭੂ ਅਤੇ ਖਨੌਰੀ ਬਾਰਡਰ ਸੀਲ: ਹਰਿਆਣਾ ਸਰਕਾਰ ਦੀ ਦੋ ਟੁੱਕ, ਅੱਗੇ ਨਹੀਂ ਵਧਣ ਦੇਵਾਂਗੇ...
ਪੰਜਾਬ ਦੇ ਕਿਸਾਨਾਂ ਦਾ ਦਿੱਲੀ ਵੱਲ ਕੂਚ ਮੁਲਤਵੀ, ਦੋ ਮੰਗਾਂ 'ਤੇ ਬਣੀ ਸਹਿਮਤੀ; ਸ਼ੰਭੂ ਅਤੇ ਖਨੌਰੀ ਬਾਰਡਰ ਸੀਲ: ਹਰਿਆਣਾ ਸਰਕਾਰ ਦੀ ਦੋ ਟੁੱਕ, ਅੱਗੇ ਨਹੀਂ ਵਧਣ ਦੇਵਾਂਗੇ...
Embed widget