ਪੜਚੋਲ ਕਰੋ

25 ਲੱਖ ਆਨਲਾਈਨ ਗੇਮ 'ਚ ਹਾਰੇ ਪੁੱਤ ਨੇ ਰਚੀ ਪਿਉ ਦੇ ਕਤਲ ਦੀ ਸਾਜ਼ਿਸ਼,

25 ਲੱਖ ਆਨਲਾਈਨ ਗੇਮ 'ਚ ਹਾਰੇ ਪੁੱਤ ਨੇ ਰਚੀ ਪਿਉ ਦੇ ਕਤਲ ਦੀ ਸਾਜ਼ਿਸ਼

ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਮੁਖੀ ਸ੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ. ਦੀ ਯੋਗ ਅਗਵਾਈ ਹੇਠ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਪਿੰਡ ਮਰਾੜ ਕਲਾ ਵਿਖੇ ਹੋਈ ਅੰਨੇ ਕਤਲ, ਲੁੱਟ ਦੀ ਗੁੱਥੀ ਨੂੰ ਸੁਲਝਾ ਲਿਆ ਹੈ, ਮ੍ਰਿਤਕ ਲਖਵੀਰ ਸਿੰਘ ਦੇ ਲੜਕੇ ਪਿਆਰਜੀਤ ਸਿੰਘ ਨੇ ਖੁਦ ਹੀ ਰਚੀ ਸੀ ਲੁੱਟ ਦੀ ਝੁਠੀ ਵਾਰਦਾਤ ਅਤੇ ਆਪ ਹੀ ਨਿਕਲਿਆ ਆਪਣੇ ਪਿਤਾ ਦਾ ਕਾਤਲ।
     ਸ਼੍ਰੀ ਤੁਸ਼ਾਰ ਗਪਤਾ ਆਈ.ਪੀ.ਐਸ. ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਜੀ ਨੇ ਦੱਸਿਆ ਕਿ ਪਿਆਰਜੀਤ ਸਿੰਘ ਪੁੱਤਰ ਲਖਵੀਰ ਸਿੰਘ ਵਾਸੀ ਬਾਜਾ ਮਰਾੜ ਨੇ ਪੁਲਿਸ ਪਾਸ ਬਿਆਨ ਦਿੱਤਾ ਕਿ ਉਹ ਆਪਣੇ ਪਿਤਾ ਲਖਵੀਰ ਸਿੰਘ ਨੂੰ ਦਵਾਈ ਦਵਾਉਣ ਲਈ ਅਲਟੋ ਕਾਰ ਵਿੱਚ ਜਾ ਰਹੇ ਸਨ ਤੇ ਜਦ ਉਹ ਪਿੰਡ ਮਰਾੜ ਕਲਾ ਫਾਟਕ ਨੇੜੇ ਪੁੱਜੇ ਤਾਂ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਦੀ ਕਾਰ ਦੇ ਸੀਸੇ ਤੋੜ ਦਿਤੇ, ਉਸ ਦੇ ਕੰਨ ਤੇ ਪਿਸਤੋਲ ਤਾਨ ਲਿਆ ਜੋ ਉਸ ਦਾ ਮੋਬਾਇਲ ਅਤੇ ਪਰਸ ਖੋਹਣ ਲੱਗੇ ਤੇ ਇਸੇ ਦੌਰਾਨ ਇੱਕ ਨਾ-ਮਾਲੂਮ ਵਿਅਕਤੀ ਵੱਲੋਂ ਉਸ ਦੇ ਪਿਤਾ ਦੇ ਗੱਲ ਵਿੱਚ ਲੋਹੇ ਦੇ ਸਰੀਏ ਨਾਲ ਵਾਰ ਕੀਤੇ ਤੇ ਆਪਣੇ ਹਥਿਆਰਾ ਸਮੇਤ ਮੋਟਰਸਾਇਕਲ ਤੇ ਸਵਾਰ ਹੋ ਕੇ/ ਮੌਕੇ ਤੋਂ ਫਰਾਰ ਹੋ ਗਏ। ਜਿਸ ਦੇ ਬਿਆਨਾ ਤੇ ਮੁਕੱਦਮਾ ਨੰਬਰ 63 ਮਿਤੀ 06-09-2024 ਅ/ਧ 103(1),304,62,324(3),191(3),190 ਬੀ.ਐਨ.ਐਸ. 25,27/54/59 ਅਸਲਾ ਐਕਟ ਤਹਿਤ ਥਾਣਾ ਬਰੀਵਾਲਾ ਦਰਜ ਕਰਕੇ ਤਫਤੀਸ਼ ਸ਼ੁਰੂ ਕੀਤੀ ਗਈ।
 
ਇਸ ਵਾਰਦਾਤ ਨੂੰ ਟਰੇਸ ਕਰਨ ਲਈ ਪੁਲਿਸ ਵੱਲੋਂ ਵੱਖ-ਵੱਖ ਟੀਮਾ ਬਣਾ ਕੇ, ਆਧੁਨਿਕ ਢੰਗ ਤਰੀਕਿਆਂ ਦੀ ਵਰਤੋਂ  ਕਰਦਿਆ ਸਾਰੇ ਪਹਿਲੂਆਂ ਤੋਂ ਤਫਤੀਸ਼ ਸ਼ੁਰੂ ਕੀਤੀ ਗਈ ਜੋ ਦੌਰਾਨ ਤਫਤੀਸ਼ ਖੁਲਾਸਾ ਹੋਇਆ ਕਿ ਮ੍ਰਿਤਕ ਲਖਵੀਰ ਸਿੰਘ ਦੇ ਪੁੱਤਰ ਪਿਆਰਜੀਤ ਸਿੰਘ ਵੱਲੋਂ ਹੀ ਆਪਣੇ ਪਿਤਾ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਸੀ ਅਤੇ ਆਪਣੀ ਕਹੀ ਦੇ ਦਸਤੇ ਨਾਲ ਆਪਣੀ ਗੱਡੀ ਦੀ ਭੰਨ ਤੋੜ ਕਰਕੇ, ਲੁੱਟ ਦਾ ਝੂਠਾ ਡਰਾਮਾ ਰਚਿਆ ਸੀ ਤੇ ਬਾਅਦ ਵਿੱਚ ਮੁਦਈ ਬਣਕੇ ਮੁਕੱਦਮਾ ਦਰਜ ਕਰਵਾ ਦਿੱਤਾ ਸੀ। ਪੁਲਿਸ ਵੱਲੋਂ ਪਿਆਰਜੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਿਸ ਨੇ ਆਪਣੀ ਮੁਢਲੀ ਪੁੱਛਗਿੱਛ ਦੌਰਾਨ ਮੰਨਿਆ ਕੇ ਉਹ ਆਨਲਾਇਨ ਗੇਮ ਦੌਰਾਨ ਕ੍ਰੀਬ 25 ਲੱਖ ਰੁਪਏ ਹਾਰ ਗਿਆ ਸੀ ਤੇ ਉਸ ਦਾ ਪਿਤਾ ਮ੍ਰਿਤਕ ਲਖਵੀਰ ਸਿੰਘ, ਪਿਆਰਜੀਤ ਸਿੰਘ ਤੋਂ ਪੈਸਿਆਂ ਦਾ ਹਿਸਾਬ ਮੰਗਦਾ ਸੀ, ਜਿਸ ਕਾਰਨ ਉਸ ਨੇ ਆਪਣੇ ਪਿਤਾ ਲਖਵੀਰ ਸਿੰਘ ਨੂੰ ਚਾਕੂ ਮਾਰ ਕੇ ਕਤਲ ਕਰ ਦਿੱਤਾ। ਮੁਕੱਦਮੇ ਦੀ ਤਫਤੀਸ਼ ਜਾਰੀ ਹੈ।
ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਟਾਪ ਹੈਡਲਾਈਨ

Lucknow News : ਪਰਿਵਾਰਕ ਵਿਵਾਦ ਨੇ ਉਜਾੜਿਆ ਪਰਿਵਾਰ, ਇੱਕੋ ਘਟਨਾ 'ਚ 3 ਮੌਤਾਂ
Lucknow News : ਪਰਿਵਾਰਕ ਵਿਵਾਦ ਨੇ ਉਜਾੜਿਆ ਪਰਿਵਾਰ, ਇੱਕੋ ਘਟਨਾ 'ਚ 3 ਮੌਤਾਂ
ਰਿਸ਼ਤੇ ਹੋਏ ਸ਼ਰਮਸਾਰ! ਪਿਓ ਨੇ ਨਾਬਾਲਗ ਧੀ ਦੀ ਰੋਲੀ ਪੱਤ, ਇੱਕ ਮਹੀਨਾ ਪਹਿਲਾਂ ਵੀ ਬਣਾਏ ਸੀ ਸਰੀਰਕ ਸਬੰਧ; ਮੱਚੀ ਸਨਸਨੀ
ਰਿਸ਼ਤੇ ਹੋਏ ਸ਼ਰਮਸਾਰ! ਪਿਓ ਨੇ ਨਾਬਾਲਗ ਧੀ ਦੀ ਰੋਲੀ ਪੱਤ, ਇੱਕ ਮਹੀਨਾ ਪਹਿਲਾਂ ਵੀ ਬਣਾਏ ਸੀ ਸਰੀਰਕ ਸਬੰਧ; ਮੱਚੀ ਸਨਸਨੀ
32 ਸਕਿੰਟਾਂ 'ਚ 27 ਹਮਲੇ ਕਰਕੇ ਮੈਡਮ ਦਾ ਕਤਲ, ਮੱਚੀ ਸਨਸਨੀ, ਪਤੀ ਦਾ ਨਾਮ ਲੈਕੇ ਧੋਖੇ ਨਾਲ ਸੱਦਿਆ; ਜਾਣੋ ਪੂਰਾ ਮਾਮਲਾ
32 ਸਕਿੰਟਾਂ 'ਚ 27 ਹਮਲੇ ਕਰਕੇ ਮੈਡਮ ਦਾ ਕਤਲ, ਮੱਚੀ ਸਨਸਨੀ, ਪਤੀ ਦਾ ਨਾਮ ਲੈਕੇ ਧੋਖੇ ਨਾਲ ਸੱਦਿਆ; ਜਾਣੋ ਪੂਰਾ ਮਾਮਲਾ
Wife kills husband : ਪਹਿਲਾਂ ਕੁੱਕਰ ਨਾਲ ਕੀਤਾ ਹਮਲਾ, ਫਿਰ ਗਲਾ ਘੁੱਟਿਆ, ਸਾੜੀ ਨਾ ਦਿਵਾਉਣ 'ਤੇ ਪਤਨੀ ਨੇ ਕਰ ਦਿੱਤੀ ਪਤੀ ਦੀ ਹੱਤਿਆ
Wife kills husband : ਪਹਿਲਾਂ ਕੁੱਕਰ ਨਾਲ ਕੀਤਾ ਹਮਲਾ, ਫਿਰ ਗਲਾ ਘੁੱਟਿਆ, ਸਾੜੀ ਨਾ ਦਿਵਾਉਣ 'ਤੇ ਪਤਨੀ ਨੇ ਕਰ ਦਿੱਤੀ ਪਤੀ ਦੀ ਹੱਤਿਆ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget