ਪੜਚੋਲ ਕਰੋ

Pathankot Suspected| ਵੇਖੇ ਗਏ 7 ਸ਼ੱਕੀ, ਪੁਲਿਸ ਅਲਰਟ 'ਤੇ, ਚਲਾਇਆ ਤਲਾਸ਼ੀ ਅਭਿਆਨ

Pathankot Suspected| ਵੇਖੇ ਗਏ 7 ਸ਼ੱਕੀ, ਪੁਲਿਸ ਅਲਰਟ 'ਤੇ, ਚਲਾਇਆ ਤਲਾਸ਼ੀ ਅਭਿਆਨ

#PathankotSuspect #PathankotPolice #Suspect #Alert #ABPSanjha  #ABPLIVE 

ਇਹ ਤਸਵੀਰਾਂ ਪਠਾਕੋਟ ਦੀਆਂ ਨੇ, ਏਥੇ ਪਿੰਡ ਫੰਗਤੋਲੀ ਨੇੜੇ ਸ਼ੱਕੀ ਬੰਦਿਆਂ ਨੂੰ ਵੇਖਿਆ ਗਿਐ, ਏਨ੍ਹਾਂ ਸ਼ੱਕੀਆਂ ਦੀ ਗਿਣਤੀ 7 ਦੇ ਕਰੀਬ ਐ, ਇਸ ਜਾਣਕਾਰੀ ਬਾਅਦ ਪੁਲਿਸ ਅਲਰਟ ਤੇ ਐ, ਵੱਡੀ ਗਿਣਤੀ ਵਿੱਚ ਪਹੁੰਚੀ ਪੁਲਿਸ ਨੇ ਤਲਾਸ਼ੀ ਅਭਿਆਨ ਸ਼ੁਰੂ ਕਰ ਦਿੱਤੈ, ਇਸ ਪਿੰਡ ਦੀ ਇੱਕ ਔਰਤ ਵੱਲੋਂ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ ਐ, ਉਸ ਤੋਂ ਹੀ ਸ਼ੱਕੀਆਂ ਨੇ ਪਾਣੀ ਮੰਗਿਆ ਸੀ ਅਤੇ ਉਨ੍ਹਾਂ ਭਾਰੀ ਬੈਗ ਚੁੱਕੇ ਹੋਏ ਸਨ, ਜਿਥੇ ਪੁਲਿਸ ਪ੍ਰਤੱਖਦਰਸ਼ੀ ਤੋਂ ਬਾਰੀਕੀ ਨਾਲ ਪੁੱਛਗਿੱਛ ਕਰ ਰਹੀ ਐ ਉਥੇ ਹੀ ਵੱਖ-ਵੱਖ ਟੀਮਾਂ ਬਣਾ ਕੇ ਸ਼ੱਕੀਆਂ ਦੀ ਭਾਲ ਕੀਤੀ ਜਾ ਰਹੀ ਐ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਟਾਪ ਹੈਡਲਾਈਨ

MP News : ਕਿਤੇ ਗਰਲਫ੍ਰੈਂਡ ਕੋਲ ਨਾ ਚਲਾ ਜਾਵੇ, ਸ਼ੱਕ 'ਚ 9 ਬੱਚਿਆਂ ਦੀ ਮਾਂ ਨੇ ਕੁਹਾੜੀ ਨਾਲ ਪਤੀ ਦਾ ਕੀਤਾ ਕਤਲ
MP News : ਕਿਤੇ ਗਰਲਫ੍ਰੈਂਡ ਕੋਲ ਨਾ ਚਲਾ ਜਾਵੇ, ਸ਼ੱਕ 'ਚ 9 ਬੱਚਿਆਂ ਦੀ ਮਾਂ ਨੇ ਕੁਹਾੜੀ ਨਾਲ ਪਤੀ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
 Lucknow News : ਵਿਆਹ ਦੇ ਸਿਰਫ਼ 5 ਮਹੀਨੇ ਬਾਅਦ ਨਵ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਲਾਸ਼ ਕੋਲ ਤਸਵੀਰਾਂ ਖਿੱਚਦਾ ਰਿਹਾ ਪਤੀ !
 Lucknow News : ਵਿਆਹ ਦੇ ਸਿਰਫ਼ 5 ਮਹੀਨੇ ਬਾਅਦ ਨਵ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਲਾਸ਼ ਕੋਲ ਤਸਵੀਰਾਂ ਖਿੱਚਦਾ ਰਿਹਾ ਪਤੀ !
ਪੰਜਾਬ ਤੋਂ ਵੱਡੀ ਖ਼ਬਰ! ਨੌਜਵਾਨ ਨੇ ਦੋਸਤ ਦਾ ਕੀਤਾ ਕਤਲ, ਲਾਸ਼ ਨੂੰ ਕੂੜੇ ਦੇ ਡੰਪ 'ਚ ਦਫਨਾਇਆ; ਮੱਚੀ ਤਰਥੱਲੀ
ਪੰਜਾਬ ਤੋਂ ਵੱਡੀ ਖ਼ਬਰ! ਨੌਜਵਾਨ ਨੇ ਦੋਸਤ ਦਾ ਕੀਤਾ ਕਤਲ, ਲਾਸ਼ ਨੂੰ ਕੂੜੇ ਦੇ ਡੰਪ 'ਚ ਦਫਨਾਇਆ; ਮੱਚੀ ਤਰਥੱਲੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar News: ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਹਾਈ ਅਲਰਟ 'ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ਸਣੇ ਚੱਪੇ-ਚੱਪੇ 'ਤੇ ਪੁਲਿਸ ਅਤੇ ਡੌਗ ਸਕੁਐਡ ਤਾਇਨਾਤ...
ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਹਾਈ ਅਲਰਟ 'ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ਸਣੇ ਚੱਪੇ-ਚੱਪੇ 'ਤੇ ਪੁਲਿਸ ਅਤੇ ਡੌਗ ਸਕੁਐਡ ਤਾਇਨਾਤ...
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ: ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ: ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 6 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਰਾਤੋ ਰਾਤ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 6 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਰਾਤੋ ਰਾਤ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ...
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ
Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?
Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?
ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਰਾਹੁਲ ਗਾਂਧੀ ਲੈਣਗੇ ਅੰਤਿਮ ਫੈਸਲਾ, ਇੰਚਾਰਜ ਨੂੰ ਵਾਪਸ ਭੇਜਿਆ ਛੱਤੀਸਗੜ੍ਹ; ਚੰਨੀ ਧੜੇ ਤੋਂ ਬਣਾਈ ਦੂਰੀ
ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਰਾਹੁਲ ਗਾਂਧੀ ਲੈਣਗੇ ਅੰਤਿਮ ਫੈਸਲਾ, ਇੰਚਾਰਜ ਨੂੰ ਵਾਪਸ ਭੇਜਿਆ ਛੱਤੀਸਗੜ੍ਹ; ਚੰਨੀ ਧੜੇ ਤੋਂ ਬਣਾਈ ਦੂਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਜੁਲਾਈ 2026
Embed widget