ਪੜਚੋਲ ਕਰੋ

Patiala Police ਨੇ ਕੀਤਾ Sumeer Kataria ਦੇ ਕਾਤਲ ਦਾ ਐਨਕਾਊਂਟਰ , ਮੁਲਜ਼ਮ ਜਖ਼ਮੀ

#Patiala #Sumeerkatariamurdercase #abplive

27/28-01-2024 ਦੀ ਦਰਮਿਆਨ ਰਾਤ ਪਟਿਆਲਾ ਦੇ ਪਾਸੀ ਰੋਡ ਤੇ ਨੌਜਵਾਨ ਸੁਮੀਰ ਕਟਾਰੀਆ ਦਾ ਕਤਲ ਹੋਇਆ ਸੀ |
ਕਤਲ ਰੰਜਿਸ਼ਨ ਸੀ ਜਾਂ ਲੁੱਟ ਖੋਹ ਦੀ ਨੀਅਤ ਨਾਲ 
ਪਟਿਆਲਾ ਪੁਲਿਸ ਨੇ ਇਸ ਅੰਨ੍ਹੇ ਕਤਲ ਦੀ ਗੁਥੀ ਨੂੰ ਸੁਲਝਾ ਲਿਆ ਹੈ |
ਪਟਿਆਲਾ ਪੁਲਿਸ ਤੇ ਸੁਮੀਰ ਕਟਾਰੀਆ ਦੇ ਕਤਲ ਦੇ ਮੁਲਜ਼ਮ ਵਿਚਕਾਰ ਮੁਠਭੇੜ ਹੋਈ ਹੈ | ਜਿਸ ਚ ਮੁਲਜ਼ਮ ਜਖਮੀ ਹੋ ਗਿਆ ਹੈ |
ਪਟਿਆਲਾ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ਤੇ ਅਭਿਸ਼ੇਕ ਨਾਮੀ ਮੁਲਜ਼ਮ ਨੂੰ ਕਾਬੂ ਕੀਤਾ ਹੈ |
ਹਾਲਾਂਕਿ ਮੁਲਜ਼ਮ ਨੇ ਇਸ ਦੌਰਾਨ ਪੁਲਿਸ ਤੇ ਫਾਇਰਿੰਗ ਕੀਤੀ ਜਿਸ ਕਾਰਨ ਪੁਲਿਸ ਨੇ ਕਰਾਸ ਫਾਇਰਿੰਗ ਕੀਤੀ ਜਿਸ ਚ ਮੁਲਜ਼ਮ ਅਭਿਸ਼ੇਕ ਜਖਮੀ ਹੋ ਗਿਆ ਹੈ |
ਮੁਲਜ਼ਮ ਕੋਲੋਂ ਅਸਲਾ ਤੇ ਅਤੇ ਇਕ ਬਿੰਨਾ ਨੰਬਰੀ ਮੋਟਰਸਾਇਕਲ ਵੀ ਬਰਾਮਦ ਹੋਇਆ ਹੈ |
ਇਸ ਤੋਂ ਪਹਿਲਾਂ ਪੁਲਿਸ ਨੇ ਇਸ ਮਾਮਲੇ ਚ ਦਿਨੇਸ ਕੁਮਾਰ ਨਾਮੀ ਮੁਲਜ਼ਮ ਨੂੰ ਵੀ ਕਾਬੂ ਕੀਤਾ ਹੈ |
ਪੁਲਿਸ ਮੁਤਾਬਕ ਵਾਰਦਾਤ ਨੂੰ 4 ਮੁਲਜ਼ਮਾਂ ਨੇ ਲੁੱਟਖੋਹ ਦੇ ਇਰਾਦੇ ਨਾਲ ਅੰਜਾਮ ਦਿੱਤਾ ਸੀ |ਜਿਸ ਵਿੱਚ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ 
ਤੇ ਜਲਦ ਹੀ ਬਾਕੀ ਮੁਲਜ਼ਮਾਂ ਨੂੰ ਕਾਬੂ ਕਰਨ ਦਾ ਭਰੋਸਾ ਦਿੱਤਾ ਹੈ |

Subscribe Our Channel: ABP Sanjha   
 / @abpsanjha   
Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਵੀਡੀਓਜ਼ ਅਪਰਾਧ

Big News | ਸਨਸਨੀਖ਼ੇਜ਼ ਮਾਮਲਾ - ਪੰਜਾਬੀ ਨੌਜਵਾਨਾਂ ਨੇ ਹਿਮਾਚਲੀ ਟੈਕਸੀ ਡਰਾਈਵਰ ਦਾ ਕੀਤਾ ਕਤਲ !!!

ਸ਼ਾਟ ਵੀਡੀਓ ਅਪਰਾਧ

View More
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)

Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ

School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ

Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Advertisement
Advertisement
ABP Premium
Advertisement

ਵੀਡੀਓਜ਼

Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Coffee In High BP: ਤੁਸੀਂ ਵੀ ਹਾਈ ਬੀਪੀ ਦੇ ਮਰੀਜ਼ ਹੋ ਕੇ ਪੀਂਦੇ ਹੋ ਕੌਫੀ, ਤਾਂ ਜਾਣ ਲਓ ਇਸ ਦੇ ਨੁਕਸਾਨ

Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ

Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ

SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!

Embed widget