ਪੜਚੋਲ ਕਰੋ

Kapurthala Crime | ਖ਼ਾਕੀ 'ਤੇ ਸਵਾਲ - ਪੁਲਿਸ ਵਾਲੇ ਨੇ ਲੁੱਟਿਆ ਪੈਟਰੋਲ ਪੰਪ ?

Kapurthala Crime | ਖ਼ਾਕੀ 'ਤੇ ਸਵਾਲ - ਪੁਲਿਸ ਵਾਲੇ ਨੇ ਲੁੱਟਿਆ ਪੈਟਰੋਲ ਪੰਪ ?

#Petrolpump #Loot #kaputhala #Punjabpolice

ਕਪੂਰਥਲਾ ਦੇ ਪਿੰਡ ਮੇਵਾ ਸਿੰਘ ਵਾਲਾ ਚ ਪੈਟਰੋਲ ਪੰਪ ਤੇ ਲੁੱਟ ਦਾ ਮਾਮਲਾ ਸਾਹਮਣੇ ਆਇਆ ਹੈ। ਤੇ ਹੈਰਾਨੀ ਵਾਲੀ ਗੱਲ ਇਹ ਹੈ ਕਿ ਪੰਪ ਲੁੱਟਣ ਦੇ ਇਲਜ਼ਾਮ ਇਕ ਪੁਲਿਸ ਮੁਲਾਜ਼ਮ 'ਤੇ ਲੱਗੇ ਹਨ |
ਬੀਤੇ ਦਿਨੀਂ ਕਪੂਰਥਲਾ ਦੇ ਪਿੰਡ ਮੇਵਾ ਸਿੰਘ ਵਾਲਾ ਚ ਲੁਟੇਰਿਆਂ ਨੇ ਇੱਕ ਪੈਟਰੋਲ ਪੰਪ ਨੂੰ ਨਿਸ਼ਾਨਾ ਬਣਾਇਆ
ਹਥਿਆਰਬੰਦ ਲੁਟੇਰੇ ਮੋਟਰਸਾਈਕਲ ਤੇ ਸਵਾਰ ਹੋ ਕੇ ਆਏ ਤੇ ਪੰਜ ਹਜ਼ਾਰ ਦੀ ਨਗਦੀ ਲੁੱਟ ਕੇ ਫਰਾਰ ਹੋ ਗਏ
ਵਾਰਦਾਤ ਦੌਰਾਨ ਪੰਪ ਮਾਲਕ ਅਤੇ ਕਰਿੰਦਿਆਂ ਵੱਲੋਂ ਲੁਟੇਰਿਆਂ ਦਾ ਪਿੱਛਾ ਕਰਕੇ ਭੱਜਦੇ ਲੁਟੇਰਿਆਂ ਵਿਚੋਂ ਇੱਕ ਲੁਟੇਰੇ ਨੂੰ ਕਾਬੂ ਕਰ ਲਿਆ ਗਿਆ ਅਤੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਕਾਬੂ ਆਇਆ ਲੁਟੇਰਾ ਪੁਲਿਸ ਮੁਲਾਜਮ ਹੈ | ਜਿਸ ਪਾਸੋਂ ਇੱਕ ਆਈ ਡੀ ਕਾਰਡ ਵੀ ਬਰਾਮਦ ਹੋਇਆ ਹੈ। ਜੋਕਿ ਪੁਲਿਸ ਮੁਲਾਜਮ ਦਾ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ 'ਚ ਜੁੱਟ ਗਈ ਹੈ
Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਦਿੱਲੀ ਤੱਕ ਪੁੱਜਿਆ ਕਥਿਤ CM VIDEO ਦਾ ਮੁੱਦਾ! BJP ਨੇ ਦਿੱਤਾ ਵੱਡਾ ਬਿਆਨ
ਰਵਨੀਤ ਬਿੱਟੂ ਨੂੰ ਧਾਰਮਿਕ ਸਜ਼ਾ! 4 ਥਾਵਾਂ 'ਤੇ ਮੱਥਾ ਟੇਕਣ ਦੇ ਹੁਕਮ
BJP ਪਈ CM ਮਾਨ ਦੇ ਮਗਰ! ਹੁਣ ਅਸਤੀਫ਼ੇ ਦੀ ਉਠੀ ਮੰਗ
ਪਿੰਡ 'ਚ ਖੁੱਲ੍ਹੇ ਵਿਕਾਸ ਦੇ ਦਰਵਾਜ਼ੇ! MLA ਗੁਰਲਾਲ ਨੇ ਕੀਤਾ ਉਦਘਾਟਨ
ਜੇ VIDEO ਨਕਲੀ ਸੀ ਤਾਂ ਇੰਨਾ ਸਾਰਾ ਡਰਾਮਾ ਕਿਉਂ?’—ਖਹਿਰਾ ਨੇ ਚੁੱਕੇ ਸਵਾਲ

ਟਾਪ ਹੈਡਲਾਈਨ

Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਮਸ਼ਹੂਰ ਵਪਾਰੀ ਦੇ ਘਰ ਫਾਇਰਿੰਗ ਕਰਨ ਵਾਲਾ ਜ਼ਖ਼ਮੀ; ਗੈਂਗਸਟਰ ਦੇ ਗੁਰਗੇ ਦਾ...
ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਮਸ਼ਹੂਰ ਵਪਾਰੀ ਦੇ ਘਰ ਫਾਇਰਿੰਗ ਕਰਨ ਵਾਲਾ ਜ਼ਖ਼ਮੀ; ਗੈਂਗਸਟਰ ਦੇ ਗੁਰਗੇ ਦਾ...
Punjab News: ‘ਆਪ’ ਵੱਲੋਂ ਨਗਰ ਕੌਂਸਲ ਦਾ ਪ੍ਰਧਾਨ ਨਿਯੁਕਤ, ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
Punjab News: ‘ਆਪ’ ਵੱਲੋਂ ਨਗਰ ਕੌਂਸਲ ਦਾ ਪ੍ਰਧਾਨ ਨਿਯੁਕਤ, ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
Twin Earthquake: ਭੂਚਾਲ ਨੇ ਸਵੇਰੇ-ਸਵੇਰੇ ਮਚਾਈ ਤਬਾਹੀ! 45 ਸਕਿੰਟਾਂ 'ਚ ਦੋ ਜ਼ੋਰਦਾਰ ਝਟਕੇ, ਮਰਨ ਵਾਲਿਆਂ ਦੀ ਗਿਣਤੀ 10 ਹਜ਼ਾਰ ਤੋਂ ਵੱਧ ਦਾ ਖਦਸ਼ਾ; 7.1 ਅਤੇ 7.5 ਤੀਬਰਤਾ ਨਾਲ ਕੰਬੀ ਧਰਤੀ...
ਭੂਚਾਲ ਨੇ ਸਵੇਰੇ-ਸਵੇਰੇ ਮਚਾਈ ਤਬਾਹੀ! 45 ਸਕਿੰਟਾਂ 'ਚ ਦੋ ਜ਼ੋਰਦਾਰ ਝਟਕੇ, ਮਰਨ ਵਾਲਿਆਂ ਦੀ ਗਿਣਤੀ 10 ਹਜ਼ਾਰ ਤੋਂ ਵੱਧ ਦਾ ਖਦਸ਼ਾ; 7.1 ਅਤੇ 7.5 ਤੀਬਰਤਾ ਨਾਲ ਕੰਬੀ ਧਰਤੀ...
AAP Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, 'ਆਪ' ਆਗੂ ਦੀ ਪੱਖੇ ਨਾਲ ਲਟਕਦੀ ਮਿਲੀ ਲਾਸ਼; ਲਿਵ-ਇਨ ਪਾਟਨਰ 'ਤੇ ਕਤਲ ਦਾ ਦੋਸ਼...
ਸਿਆਸੀ ਜਗਤ 'ਚ ਪਸਰਿਆ ਮਾਤਮ, 'ਆਪ' ਆਗੂ ਦੀ ਪੱਖੇ ਨਾਲ ਲਟਕਦੀ ਮਿਲੀ ਲਾਸ਼; ਲਿਵ-ਇਨ ਪਾਟਨਰ 'ਤੇ ਕਤਲ ਦਾ ਦੋਸ਼...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

Big Blow TO AAP Party: 'ਆਪ' ਨੂੰ ਵੱਡਾ ਝਟਕਾ, ਵਿਧਾਇਕ ਸਣੇ ਪਤਨੀ ਅਤੇ 7 ਹੋਰਾਂ ਨੂੰ 7 ਸਾਲ ਦੀ ਕੈਦ; ਸਿਆਸੀ ਜਗਤ 'ਚ ਮੱਚੀ ਤਰਥੱਲੀ...
'ਆਪ' ਨੂੰ ਵੱਡਾ ਝਟਕਾ, ਵਿਧਾਇਕ ਸਣੇ ਪਤਨੀ ਅਤੇ 7 ਹੋਰਾਂ ਨੂੰ 7 ਸਾਲ ਦੀ ਕੈਦ; ਸਿਆਸੀ ਜਗਤ 'ਚ ਮੱਚੀ ਤਰਥੱਲੀ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਤਾਸ਼ ਦੇ ਪੱਤਿਆਂ ਵਾਂਗ ਢਹਿ ਗਈਆਂ ਇਮਾਰਤਾਂ: 7.1 ਅਤੇ 7.5 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਤਾਸ਼ ਦੇ ਪੱਤਿਆਂ ਵਾਂਗ ਢਹਿ ਗਈਆਂ ਇਮਾਰਤਾਂ: 7.1 ਅਤੇ 7.5 ਤੀਬਰਤਾ ਨਾਲ ਜ਼ਬਰਦਸਤ...
Punjab News :
Punjab News : "ਮੇਰੇ ਉੱਤੇ ਝੂਠੇ ਆਰੋਪ ਲੱਗੇ , ਵਿਰੋਧੀਆਂ ਨੇ ਸਾਜ਼ਿਸ਼ ਰਚੀ' ,ਵਾਇਰਲ ਵੀਡੀਓ ਮਾਮਲੇ 'ਤੇ ਬੋਲੇ CM ਭਗਵੰਤ ਮਾਨ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸਾਬਕਾ ਕੇਂਦਰੀ ਮੰਤਰੀ ਦੇ ਘਰ ਪਹੁੰਚੀ SIT; ਜਾਣੋ ਪੂਰਾ ਮਾਮਲਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸਾਬਕਾ ਕੇਂਦਰੀ ਮੰਤਰੀ ਦੇ ਘਰ ਪਹੁੰਚੀ SIT; ਜਾਣੋ ਪੂਰਾ ਮਾਮਲਾ
Embed widget