ਪੜਚੋਲ ਕਰੋ

Phagwara Tractor Race| ਹੋ ਰਹੀ ਸੀ ਟਰੈਕਟਰਾਂ ਦੀ ਰੇਸ, ਇੱਕ ਟਰੈਕਟਰ ਭੀੜ 'ਤੇ ਚੜਿਆ

Phagwara Tractor Race| ਹੋ ਰਹੀ ਸੀ ਟਰੈਕਟਰਾਂ ਦੀ ਰੇਸ, ਇੱਕ ਟਰੈਕਟਰ ਭੀੜ 'ਤੇ ਚੜਿਆ

#PhagwaraTractorRace #Phagwara #TractorRace #BhagwantMann #cmmann #AAP #AAPPunjab #ABPSanjha #ABPLIVE 

ਭਿਆਨਕ ਹਾਦਸੇ ਦੀ ਇਹ ਤਸਵੀਰ ਫਗਵਾੜਾ ਦੀ ਐ, ਏਥੇ ਪਿੰਡ ਡੁਮੇਲੀ ਵਿੱਚ ਟਰੈਕਟਰਾਂ ਦੀ ਰੇਸ ਕਰਵਾਈ ਜਾ ਰਹੀ ਸੀ, ਇਸ ਦੌਰਾਨ ਅਚਾਨਕ ਇੱਕ ਟਰੈਕਟਰ ਬੇਕਾਬੂ ਹੋ ਗਿਆ ਅਤੇ ਇਸ ਰੇਸ ਨੂੰ ਵੇਖ ਰਹੀ ਭੀੜ ਤੇ ਜਾ ਚੜਿਆ, ਹਾਦਸੇ ਵਿੱਚ ਟਰੈਕਟਰ ਡਰਾਈਵਰ ਸਣੇ ਕਈ ਲੋਕ ਜ਼ਖ਼ਮੀ ਹੋਏ ਨੇ ਜਿਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ, ਇਸ ਮਾਮਲੇ ਵਿੱਚ ਪੁਲਿਸ ਨੇ ਕਾਰਵਾਈ ਕਰਦਿਆਂ 4 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਐ ਅਤੇ ਤਿੰਨ ਟਰੈਕਟਰ ਕਬਜ਼ੇ ਚ ਲਏ ਗਏ ਨੇ, ਪੁਲਿਸ ਨੇ ਰੇਸ ਨੂੰ ਇਲੀਗਲ ਦੱਸਦਿਆਂ ਬਾਕੀ ਜ਼ਿੰਮੇਵਾਰ ਵੀ ਨੂੰ ਛੇਤੀ ਗ੍ਰਿਫ਼ਤਾਰ ਕਰਨ ਅਤੇ ਸਖ਼ਤ ਕਾਰਵਾਈ ਦੀ ਗੱਲ ਆਖੀ ਐ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਦੀ ਗੋਲੀ ਲੱਗਣ ਨਾਲ ਹੋਈ ਮੌਤ
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਦੀ ਗੋਲੀ ਲੱਗਣ ਨਾਲ ਹੋਈ ਮੌਤ
Lucknow News : ਪਰਿਵਾਰਕ ਵਿਵਾਦ ਨੇ ਉਜਾੜਿਆ ਪਰਿਵਾਰ, ਇੱਕੋ ਘਟਨਾ 'ਚ 3 ਮੌਤਾਂ
Lucknow News : ਪਰਿਵਾਰਕ ਵਿਵਾਦ ਨੇ ਉਜਾੜਿਆ ਪਰਿਵਾਰ, ਇੱਕੋ ਘਟਨਾ 'ਚ 3 ਮੌਤਾਂ
ਰਿਸ਼ਤੇ ਹੋਏ ਸ਼ਰਮਸਾਰ! ਪਿਓ ਨੇ ਨਾਬਾਲਗ ਧੀ ਦੀ ਰੋਲੀ ਪੱਤ, ਇੱਕ ਮਹੀਨਾ ਪਹਿਲਾਂ ਵੀ ਬਣਾਏ ਸੀ ਸਰੀਰਕ ਸਬੰਧ; ਮੱਚੀ ਸਨਸਨੀ
ਰਿਸ਼ਤੇ ਹੋਏ ਸ਼ਰਮਸਾਰ! ਪਿਓ ਨੇ ਨਾਬਾਲਗ ਧੀ ਦੀ ਰੋਲੀ ਪੱਤ, ਇੱਕ ਮਹੀਨਾ ਪਹਿਲਾਂ ਵੀ ਬਣਾਏ ਸੀ ਸਰੀਰਕ ਸਬੰਧ; ਮੱਚੀ ਸਨਸਨੀ
32 ਸਕਿੰਟਾਂ 'ਚ 27 ਹਮਲੇ ਕਰਕੇ ਮੈਡਮ ਦਾ ਕਤਲ, ਮੱਚੀ ਸਨਸਨੀ, ਪਤੀ ਦਾ ਨਾਮ ਲੈਕੇ ਧੋਖੇ ਨਾਲ ਸੱਦਿਆ; ਜਾਣੋ ਪੂਰਾ ਮਾਮਲਾ
32 ਸਕਿੰਟਾਂ 'ਚ 27 ਹਮਲੇ ਕਰਕੇ ਮੈਡਮ ਦਾ ਕਤਲ, ਮੱਚੀ ਸਨਸਨੀ, ਪਤੀ ਦਾ ਨਾਮ ਲੈਕੇ ਧੋਖੇ ਨਾਲ ਸੱਦਿਆ; ਜਾਣੋ ਪੂਰਾ ਮਾਮਲਾ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਅਗਲੇ 6 ਦਿਨ ਲਗਾਤਾਰ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 70 ਤੋਂ 50 KM ਪ੍ਰਤੀ ਘੰਟਾ ਦੀ ਰਫ਼ਤਾਰ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਅਗਲੇ 6 ਦਿਨ ਲਗਾਤਾਰ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 70 ਤੋਂ 50 KM ਪ੍ਰਤੀ ਘੰਟਾ ਦੀ ਰਫ਼ਤਾਰ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
Justice Ashwani Mishra ਬਣੇ ਪੰਜਾਬ-ਹਰਿਆਣਾ HC ਦੇ ਚੀਫ਼ ਜਸਟਿਸ, ਮਾਨ ਸਰਕਾਰ ਦੇ ਵਿਰੋਧ ਵਿਚਕਾਰ ਹੋਇਆ ਸਹੁੰ ਚੁੱਕ ਸਮਾਗਮ
Justice Ashwani Mishra ਬਣੇ ਪੰਜਾਬ-ਹਰਿਆਣਾ HC ਦੇ ਚੀਫ਼ ਜਸਟਿਸ, ਮਾਨ ਸਰਕਾਰ ਦੇ ਵਿਰੋਧ ਵਿਚਕਾਰ ਹੋਇਆ ਸਹੁੰ ਚੁੱਕ ਸਮਾਗਮ
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਦਹਿਸ਼ਤ 'ਚ ਘਰੋਂ ਬਾਹਰ ਭੱਜੇ ਲੋਕ; 4.1 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਦਹਿਸ਼ਤ 'ਚ ਘਰੋਂ ਬਾਹਰ ਭੱਜੇ ਲੋਕ; 4.1 ਤੀਬਰਤਾ ਨਾਲ ਜ਼ਬਰਦਸਤ ਝਟਕੇ...
Gold-Silver Prices Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 40,000 ਰੁਪਏ ਸੋਨਾ ਅਤੇ 1.83 ਲੱਖ ਰੁਪਏ ਧੜੰਮ ਡਿੱਗਿਆ Silver, ਜਾਣੋ 10 ਗ੍ਰਾਮ ਕਿੰਨਾ ਸਸਤਾ...
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 40,000 ਰੁਪਏ ਸੋਨਾ ਅਤੇ 1.83 ਲੱਖ ਰੁਪਏ ਧੜੰਮ ਡਿੱਗਿਆ Silver, ਜਾਣੋ 10 ਗ੍ਰਾਮ ਕਿੰਨਾ ਸਸਤਾ...
Jio ਦਾ ਵੱਡਾ ਆਫਰ, 3,599 ਰੁਪਏ 'ਚ ਪੂਰਾ ਸਾਲ ਮਿਲਣਗੇ ਜ਼ਬਰਦਸਤ ਫਾਇਦੇ; ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲ
Jio ਦਾ ਵੱਡਾ ਆਫਰ, 3,599 ਰੁਪਏ 'ਚ ਪੂਰਾ ਸਾਲ ਮਿਲਣਗੇ ਜ਼ਬਰਦਸਤ ਫਾਇਦੇ; ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲ
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਦੀ ਗੋਲੀ ਲੱਗਣ ਨਾਲ ਹੋਈ ਮੌਤ
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਦੀ ਗੋਲੀ ਲੱਗਣ ਨਾਲ ਹੋਈ ਮੌਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਸਤੰਬਰ 2026
Drinking Water Benefits : ਸਵੇਰੇ ਉੱਠਦੇ ਹੀ ਪਾਣੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਅਹਿਮ ਗੱਲਾਂ
Drinking Water Benefits : ਸਵੇਰੇ ਉੱਠਦੇ ਹੀ ਪਾਣੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਅਹਿਮ ਗੱਲਾਂ
Embed widget