ਪੜਚੋਲ ਕਰੋ

Amritpal Singh| ਅੰਮ੍ਰਿਤਪਾਲ ਦੇ ਭਰਾ ਨੂੰ ਪੁਲਿਸ ਕਰੇਗੀ ਕੋਰਟ 'ਚ ਪੇਸ਼

Amritpal Singh| ਅੰਮ੍ਰਿਤਪਾਲ ਦੇ ਭਰਾ ਨੂੰ ਪੁਲਿਸ ਕਰੇਗੀ ਕੋਰਟ 'ਚ ਪੇਸ਼

#Amritpalsbrother #HarpreetSingh #JalandharPolice #Methamphetamine #IceDrug #AmritpalSingh #KhadurSahib #BhagwantMann #cmmann #ABPSanjha #ABPLIVE 

ਅੰਮ੍ਰਿਤਪਾਲ ਸਿੰਘ ਦੇ ਭਰਾ ਦਾ ਪੁਲਿਸ ਰਿਮਾਂਡ ਖ਼ਤਮ ਹੋ ਰਿਹੈ, ਦੋ ਦਿਨਾਂ ਦਾ ਰਿਮਾਂਡ ਖ਼ਤਮ ਹੋਣ ਬਾਅਦ ਪੁਲਿਸ ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਨੂੰ ਮੁੜ ਕੋਰਟ ਵਿੱਚ ਪੇਸ਼ ਕਰੇਗੀ, ਹੋ ਸਕਦੈ ਪੁਲਿਸ ਇੱਕ ਵਾਰ ਫਿਰ ਰਿਮਾਂਡ ਦੀ ਮੰਗ ਕਰੇ, ਕਿਉਂਕਿ ਪੁਲਿਸ ਨੇ ਦਸ ਦਿਨ ਦੇ ਰਿਮਾਂਡ ਦੀ ਮੰਗ ਕੀਤੀ ਸੀ ਪਰ ਅਦਾਲਤ ਨੇ ਸਿਰਫ਼ ਦੋ ਦਿਨ ਦਾ ਹੀ ਰਿਮਾਂਡ ਦਿੱਤਾ ਸੀ, ਫਿਲੌਰ ਪੁਲਿਸ ਨੇ 11 ਜੁਲਾਈ ਦੀ ਸ਼ਾਮ ਨੂੰ ਹਰਪ੍ਰੀਤ ਨੂੰ ਉਸ ਦੇ ਸਾਥੀ ਲਵਪ੍ਰੀਤ ਸਮੇਤ ਫਿਲੌਰ ਹਾਈਵੇਅ ਤੋਂ ਗ੍ਰਿਫਤਾਰ ਕੀਤਾ ਸੀ, ਇਨ੍ਹਾਂ ਕੋਲੋਂ 4 ਗ੍ਰਾਮ ਆਈਸ ਡਰੱਗ ਬਰਾਮਦ ਹੋਈ ਸੀ, ਇਸ ਤੋਂ ਬਾਅਦ ਪੁਲਿਸ ਨੇ ਦੋਵਾਂ ਨੂੰ ਨਸ਼ਾ ਵੇਚਣ ਵਾਲੇ ਮੁਲਜ਼ਮ ਨੂੰ ਵੀ ਕਾਬੂ ਕਰ ਲਿਆ ਸੀ, ਓਧਰ ਹਰਪ੍ਰੀਤ ਸਿੰਘ ਦਾ ਪਰਿਵਾਰ ਇਸ ਮਾਮਲੇ ਵਿੱਚ ਪੁਲਿਸ ਨੂੰ ਹੀ ਕਟਹਿਰੇ ਚ ਖੜਾ ਕਰ ਰਿਹੈ, ਇਲਜ਼ਾਮ ਸਾਜ਼ਿਸ਼ ਦੇ ਲਾਏ ਗਏ ਨੇ, ਪਰਿਵਾਰ ਮੁਤਾਬਕ ਸਿਰਫ਼ ਅੰਮ੍ਰਿਤਪਾਲ ਨੂੰ ਬਦਨਾਮ ਕਰਨ ਲਈ ਉਸ ਦੇ ਭਰਾ ਹਰਪ੍ਰੀਤ ਤੇ ਝੂਠਾ ਕੇਸ ਪਾਇਆ ਗਿਐ, ਅੰਮ੍ਰਿਤਪਾਲ ਫਿਲਹਾਲ ਡਿਬਰੂਗੜ੍ਹ ਜੇਲ੍ਹ ਚ ਬੰਦ ਐ, ਉਸ ਦੇ ਭਰਾ ਦੀ ਗ੍ਰਿਫ਼ਤਾਰੀ ਨੇ ਪਰਿਵਾਰ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਟਾਪ ਹੈਡਲਾਈਨ

IND vs ENG 3rd ODI: ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
Zodiac Sign: ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
Embed widget