(Source: ECI/ABP News/ABP Majha)
archana makwana| ਦਰਬਾਰ ਸਾਹਿਬ 'ਚ ਯੋਗ ਕਰਨ ਵਾਲੀ ਕੁੜੀ ਤੋਂ ਪੁਲਿਸ ਕਰੇਗੀ ਪੁੱਛਗਿੱਛ
archana makwana| ਦਰਬਾਰ ਸਾਹਿਬ 'ਚ ਯੋਗ ਕਰਨ ਵਾਲੀ ਕੁੜੀ ਤੋਂ ਪੁਲਿਸ ਕਰੇਗੀ ਪੁੱਛਗਿੱਛ
#SGPC #amritsar #Darbarsahib #socialmedia #Influencer #archanamakwana #yoga #abplive
ਦਰਬਾਰ ਸਾਹਿਬ ਵਿੱਚ ਯੋਗ ਆਸਣ ਕਰਕੇ ਵਿਵਾਦਾਂ ਵਿੱਚ ਆਈ ਗੁਜਰਾਤ ਦੀ ਕੁੜੀ ਅਰਚਨਾ ਮਕਵਾਨਾ ਨੂੰ ਅੰਮ੍ਰਿਤਸਰ ਪੁਲੀਸ ਨੇ ਜਾਂਚ ਵਿੱਚ ਸ਼ਾਮਲ ਹੋਣ ਲਈ ਤਲਬ ਕੀਤੈ, ਸ਼੍ਰੋਮਣੀ ਕਮੇਟੀ ਵੱਲੋਂ ਕੀਤੀ ਗਈ ਸ਼ਿਕਾਇਤ ’ਤੇ ਅੰਮ੍ਰਿਤਸਰ ਪੁਲੀਸ ਨੇ ਆਈਪੀਸੀ ਦੀ ਧਾਰਾ 295-ਏ ਹੇਠ ਕੇਸ ਦਰਜ ਕੀਤਾ ਸੀ, ਅਰਚਨਾ ਨੂੰ 30 ਜੂਨ ਤੱਕ ਅੰਮ੍ਰਿਤਸਰ ਪੁਲੀਸ ਅੱਗੇ ਪੇਸ਼ ਹੋਣ ਦੀ ਹਦਾਇਤ ਕੀਤੀ ਗਈ ਐ, ਉਸ ਨੂੰ ਸੀਆਰਪੀਸੀ ਦੀ ਧਾਰਾ 41-ਏ ਤਹਿਤ ਤਲਬ ਹੋਣ ਸਬੰਧੀ ਨੋਟਿਸ ਜਾਰੀ ਕੀਤਾ ਗਿਐ, ਕਿਹਾ ਗਿਐ ਕਿ ਉਹ ਇਨ੍ਹਾਂ ਆਦੇਸ਼ਾਂ ਦੀ ਪਾਲਣਾ ਕਰੇ ਅਤੇ ਪੁਲੀਸ ਜਾਂਚ ਵਿੱਚ ਸਹਿਯੋਗ ਦੇਵੇ, ਦੂਜੇ ਪਾਸੇ ਅਰਚਨਾ ਮਕਵਾਨਾ ਇਸ ਸਬੰਧੀ ਕਈ ਵਾਰ ਮੁਆਫ਼ੀ ਮੰਗ ਚੁੱਕੀ ਐ, ਇਸ ਦੌਰਾਨ ਗੁਜਰਾਤ ਦੀ ਵੜੋਦਰਾ ਪੁਲੀਸ ਵੱਲੋਂ ਉਸ ਨੂੰ ਸੁਰੱਖਿਆ ਛਤਰੀ ਵੀ ਮੁਹੱਈਆ ਕਰਵਾਈ ਗਈ ਐ, ਕੌਮਾਂਤਰੀ ਯੋਗ ਦਿਵਸ ਵਾਲੇ ਦਿਨ ਇਸ ਲੜਕੀ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਯੋਗ ਆਸਣ ਕੀਤਾ ਸੀ, ਉਸ ਨੇ ਇਹ ਤਸਵੀਰਾਂ ਸੋਸ਼ਲ ਮੀਡੀਆ ’ਤੇ ਵਾਇਰਲ ਕੀਤੀਆਂ ਸਨ, ਇਸ ਦਾ ਸ਼੍ਰੋਮਣੀ ਕਮੇਟੀ ਵੱਲੋਂ ਵਿਰੋਧ ਕੀਤਾ ਗਿਆ ਅਤੇ ਉਸ ਖ਼ਿਲਾਫ਼ ਪੁਲੀਸ ਕੋਲ ਸ਼ਿਕਾਇਤ ਕੀਤੀ ਗਈ ਸੀ,
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Subscribe Our Channel: ABP Sanjha / @abpsanjha Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube: / abpsanjha
Facebook: / abpsanjha
Twitter: / abpsanjha
Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।