ਪੜਚੋਲ ਕਰੋ

ਪਟਾਕਾ ਫੈਕਟਰੀ 'ਤੇ ਛਾਪਾ, ਵੱਡੀ ਮਾਤਰਾ 'ਚ ਬਾਰੂਦ ਬਰਾਮਦ

ਰਾਹੁਲ ਗਾਂਧੀ ਨੂੰ ਹੜ੍ਹ ਪ੍ਰਭਾਵਿਤ ਖੇਤਰ ਦੇ ਦੌਰੇ ਸਮੇਂ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਰਮਦਾਸ ਵਿਖੇ ਸਿਰੋਪਾ ਦੇਣ ਦਾ ਮਾਮਲਾ ਅੱਜ ਸ਼ਾਮ ਚਰਚਾ ਵਿਚ ਆਇਆ ਹੈ ਜਿਸ ਦਾ ਸਖਤ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮਾਮਲੇ ਦੀ ਜਾਂਚ ਦੇ ਆਦੇਸ਼ ਦਿੰਦਿਆਂ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਕਰਨ ਲਈ ਕਿਹਾ ਹੈ। ਰਾਹੁਲ ਗਾਂਧੀ ਨੂੰ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਰਮਦਾਸ ਵਿਖੇ ਸਿਰੋਪਾ ਦੇਣ ਦੇ ਮਾਮਲੇ ਵਿਚ ਪ੍ਰਧਾਨ ਸ੍ਰੀ ਧਾਮੀ ਨੇ ਕਿਹਾ ਕਿ ਬੀਤੇ ਵਿਚ ਅੰਤ੍ਰਿੰਗ ਕਮੇਟੀ ਵੱਲੋਂ ਕੀਤੇ ਫੈਸਲੇ ਮੁਤਾਬਕ ਗੁਰਦੁਆਰੇ ਦੇ ਦਰਬਾਰ ਸਾਹਿਬ ਅੰਦਰ ਸਿਆਸੀ ਸ਼ਖ਼ਸੀਅਤਾਂ ਨੂੰ ਸਿਰੋਪਾ ਦੇਣ ਉੱਤੇ ਪਾਬੰਦੀ ਹੈ। ਗੁਰੂ ਦਰਬਾਰ ਵਿਚ ਕੇਵਲ ਧਾਰਮਿਕ ਸ਼ਖ਼ਸੀਅਤਾਂ, ਰਾਗੀ ਸਿੰਘਾਂ ਤੇ ਸਿੱਖ ਮਹਾਂਪੁਰਖਾਂ ਨੂੰ ਇਹ ਸਨਮਾਨ ਦੇਣ ਤੱਕ ਹੀ ਸੀਮਤ ਕੀਤਾ ਹੋਇਆ ਹੈ। ਗੁਰਦੁਆਰਾ ਬਾਬਾ ਬੁੱਢਾ ਸਾਹਿਬ ਰਮਦਾਸ ਦੀ ਘਟਨਾ ਸਬੰਧੀ ਪੜਤਾਲ ਕਰਵਾਈ ਜਾ ਰਹੀ ਹੈ। ਭਲਕੇ ਤੱਕ ਇਸ ਦੀ ਮੁਕੰਮਲ ਰਿਪੋਰਟ ਲਈ ਜਾਵੇਗੀ। ਜੇਕਰ ਕੋਈ ਦੋਸ਼ੀ ਪਾਇਆ ਗਿਆ ਤਾਂ ਕਾਰਵਾਈ ਜ਼ਰੂਰ ਹੋਵੇਗੀ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

32 ਸਕਿੰਟਾਂ 'ਚ 27 ਹਮਲੇ ਕਰਕੇ ਮੈਡਮ ਦਾ ਕਤਲ, ਮੱਚੀ ਸਨਸਨੀ, ਪਤੀ ਦਾ ਨਾਮ ਲੈਕੇ ਧੋਖੇ ਨਾਲ ਸੱਦਿਆ; ਜਾਣੋ ਪੂਰਾ ਮਾਮਲਾ
32 ਸਕਿੰਟਾਂ 'ਚ 27 ਹਮਲੇ ਕਰਕੇ ਮੈਡਮ ਦਾ ਕਤਲ, ਮੱਚੀ ਸਨਸਨੀ, ਪਤੀ ਦਾ ਨਾਮ ਲੈਕੇ ਧੋਖੇ ਨਾਲ ਸੱਦਿਆ; ਜਾਣੋ ਪੂਰਾ ਮਾਮਲਾ
Wife kills husband : ਪਹਿਲਾਂ ਕੁੱਕਰ ਨਾਲ ਕੀਤਾ ਹਮਲਾ, ਫਿਰ ਗਲਾ ਘੁੱਟਿਆ, ਸਾੜੀ ਨਾ ਦਿਵਾਉਣ 'ਤੇ ਪਤਨੀ ਨੇ ਕਰ ਦਿੱਤੀ ਪਤੀ ਦੀ ਹੱਤਿਆ
Wife kills husband : ਪਹਿਲਾਂ ਕੁੱਕਰ ਨਾਲ ਕੀਤਾ ਹਮਲਾ, ਫਿਰ ਗਲਾ ਘੁੱਟਿਆ, ਸਾੜੀ ਨਾ ਦਿਵਾਉਣ 'ਤੇ ਪਤਨੀ ਨੇ ਕਰ ਦਿੱਤੀ ਪਤੀ ਦੀ ਹੱਤਿਆ
Big News : ਪਤਨੀ ਅਤੇ ਬੱਚਿਆਂ ਨੂੰ ਸਹੁਰੇ ਘਰ ਛੱਡ ਕੇ ਵਾਪਸ ਆ ਰਹੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ ,ਪਤਨੀ ਕਹਿੰਦੀ ਰਹੀ...
Big News : ਪਤਨੀ ਅਤੇ ਬੱਚਿਆਂ ਨੂੰ ਸਹੁਰੇ ਘਰ ਛੱਡ ਕੇ ਵਾਪਸ ਆ ਰਹੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ ,ਪਤਨੀ ਕਹਿੰਦੀ ਰਹੀ...
MP News : ਕਿਤੇ ਗਰਲਫ੍ਰੈਂਡ ਕੋਲ ਨਾ ਚਲਾ ਜਾਵੇ, ਸ਼ੱਕ 'ਚ 9 ਬੱਚਿਆਂ ਦੀ ਮਾਂ ਨੇ ਕੁਹਾੜੀ ਨਾਲ ਪਤੀ ਦਾ ਕੀਤਾ ਕਤਲ
MP News : ਕਿਤੇ ਗਰਲਫ੍ਰੈਂਡ ਕੋਲ ਨਾ ਚਲਾ ਜਾਵੇ, ਸ਼ੱਕ 'ਚ 9 ਬੱਚਿਆਂ ਦੀ ਮਾਂ ਨੇ ਕੁਹਾੜੀ ਨਾਲ ਪਤੀ ਦਾ ਕੀਤਾ ਕਤਲ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Embed widget