Rajasthan | ਨਾਬਾਲਗ ਨਾਲ ਬਲਾਤਕਾਰ ਦੇ ਦੋਸ਼ੀ ਨੂੰ 20 ਸਾਲ ਦੀ ਸਜ਼ਾ

Continues below advertisement

Rajasthan | ਨਾਬਾਲਗ ਨਾਲ ਬਲਾਤਕਾਰ ਦੇ ਦੋਸ਼ੀ ਨੂੰ 20 ਸਾਲ ਦੀ ਸਜ਼ਾ

#Bignews #Justice #abplive

ਰਾਜਸਥਾਨ ਦੇ ਹਨੂੰਮਾਨਗੜ੍ਹ ਜ਼ਿਲ੍ਹੇ ਵਿੱਚ ਇੱਕ ਨਾਬਾਲਗ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਪੋਕਸੋ ਅਦਾਲਤ ਨੇ ਆਪਣਾ ਫੈਸਲਾ ਸੁਣਾਇਆ ਹੈ।
ਦੋਸ਼ੀ ਨੌਜਵਾਨ ਨੂੰ 20 ਸਾਲ ਦੀ ਕੈਦ ਅਤੇ 1 ਲੱਖ 10 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।
ਅਦਾਲਤ ਨੇ ਦੋਸ਼ੀ ਮੰਜ਼ੂਰ ਉਰਫ ਸੰਜੇ ਨੂੰ ਜੁਰਮਾਨਾ ਅਦਾ ਨਾ ਕਰਨ 'ਤੇ ਵਾਧੂ ਕੈਦ ਕੱਟਣ ਦਾ ਹੁਕਮ ਵੀ ਦਿੱਤਾ ਹੈ।
ਮਾਮਲਾ 2018 ਦਾ ਹੈ ਰਾਜਸਥਾਨ ਦੇ ਥਾਣਾ ਸੰਗਰੀਆ 'ਚ ਦਰਜ ਹੋਏ ਮਾਮਲੇ 'ਚ ਦੋਸ਼ੀ ਨੇ ਪੀੜਤਾ ਨੂੰ ਧਮਕੀਆਂ ਦਿੱਤੀਆਂ ਕਿ ਉਹ ਉਸ ਦੀ ਚੈਟ ਲੀਕ ਕਰ ਦੇਵੇਗਾ ਅਤੇ ਪਰਿਵਾਰ ਵਾਲਿਆਂ ਨੂੰ ਦੁੱਧ 'ਚ ਨੀਂਦ ਦੀਆਂ ਗੋਲੀਆਂ ਮਿਲਾ ਕੇ ਦੇਣ ਲਈ ਕਿਹਾ ਅਤੇ ਕਈ ਵਾਰ ਉਸ ਨਾਲ ਬਲਾਤਕਾਰ ਕੀਤਾ।
ਸੰਗਰੀਆ ਪੁਲੀਸ ਨੇ ਜਾਂਚ ਤੋਂ ਬਾਅਦ ਅਦਾਲਤ ਵਿੱਚ ਚਲਾਨ ਪੇਸ਼ ਕੀਤਾ। ਅਦਾਲਤ ਵਿੱਚ ਕੇਸ ਦੀ ਸੁਣਵਾਈ ਦੌਰਾਨ ਸਰਕਾਰੀ ਵਕੀਲ ਨੇ ਨੌਂ ਗਵਾਹ ਪੇਸ਼ ਕੀਤੇ ਅਤੇ 28 ਦਸਤਾਵੇਜ਼ ਦਿਖਾਏ। ਸੁਣਵਾਈ ਤੋਂ ਬਾਅਦ ਪੋਕਸੋ ਅਦਾਲਤ ਨੇ ਦੋਸ਼ੀ ਮੰਜ਼ੂਰ ਉਰਫ ਸੰਜੇ ਨੂੰ ਦੋਸ਼ੀ ਪਾਇਆ ਅਤੇ ਉਸ ਨੂੰ 20 ਸਾਲ ਦੀ ਕੈਦ ਅਤੇ 1 ਲੱਖ 10 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ।
Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

Continues below advertisement

JOIN US ON

Telegram