Barnala 'ਚ ਦਰਿੰਦਗੀ -  ਨਾਬਾਲਗ ਕੁੜੀ ਹੋਈ ਨੌਜਵਾਨ ਦੀ ਹਵਸ ਦਾ ਸ਼ਿਕਾਰ

Continues below advertisement

Barnala 'ਚ ਦਰਿੰਦਗੀ -  ਨਾਬਾਲਗ ਕੁੜੀ ਹੋਈ ਨੌਜਵਾਨ ਦੀ ਹਵਸ ਦਾ ਸ਼ਿਕਾਰ 

#Crime #Barnala #abplive
 
ਪੁਲਿਸ ਹਿਰਾਸਤ 'ਚ ਖੜ੍ਹਾ ਇਹ ਸ਼ਖ਼ਸ ਉਹ ਦਰਿੰਦਾ ਹੈ ਜਿਸਨੇ 16 ਸਾਲ ਦੀ ਨਾਬਾਲਗ ਕੁੜੀ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ ਹੈ 
ਮਾਮਲਾ ਬਰਨਾਲਾ ਦੇ ਕਸਨਾ ਹੰਡਿਆਇਆ ਤੋਂ ਸਾਹਮਣੇ ਆਇਆ ਹੈ 
ਮੁਲਜ਼ਮ ਸੋਨੂੰ ਕੁਮਾਰ ਹੰਡਿਆਇਆ ਚ ਇਕ ਮਿਠਾਈ ਦੀ ਦੁਕਾਨ 'ਤੇ ਕੰਮ ਕਰਦਾ ਸੀ
ਜਿੱਥੇ ਉਹ ਪੀੜਤਾ ਨਾਲ ਜਾਣ-ਪਛਾਣ ਕਰਕੇ ਉਸ ਨੂੰ ਆਪਣੇ ਨਾਲ ਲੈ ਗਿਆ ਤੇ ਜ਼ਬਰ ਜ਼ਨਾਹ ਕੀਤਾ |ਪੀੜਤ ਲੜਕੀ ਨੇ ਇਸ ਘਟਨਾ ਬਾਰੇ ਆਪਣੇ ਮਾਪਿਆਂ ਨੂੰ ਦੱਸਿਆ ਜਿਸ ਤੋਂ ਬਾਅਦ ਮਾਮਲਾ ਪੁਲਿਸ ਤੱਕ ਪਹੁੰਚਿਆ |ਪੁਲੀਸ ਨੇ ਪੀੜਤ ਲੜਕੀ ਦੇ ਬਿਆਨਾਂ ਦੇ ਆਧਾਰ ’ਤੇ ਉਸ ਦਾ ਮੈਡੀਕਲ ਕਰਵਾਇਆ ਹੈ ਤੇ ਉਸ ਦੀ ਸ਼ਿਕਾਇਤ 'ਤੇ ਮੁਲਜ਼ਮ ਸੋਨੂੰ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਚੌਕੀ ਹੰਡਿਆਇਆ ਦੇ ਇੰਚਾਰਜ ਏ.ਐਸ.ਆਈ ਤਰਸੇਮ ਸਿੰਘ ਨੇ ਮਾਮਲੇ ਦੀ ਜਾਣਕਾਰੀ ਦਿੱਤੀ ਹੈ |
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 
Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha


Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

Continues below advertisement

JOIN US ON

Telegram