ਪੜਚੋਲ ਕਰੋ

Ratan Tata Death Threat | ਰਤਨ ਟਾਟਾ ਨੂੰ ਜਾਨ ਤੋਂ ਮਾਰਨ ਦੀ ਧਮਕੀ - ਜਾਣੋ ਕੌਣ ਹੈ ਮੁਲਜ਼ਮ

#Crime #Ratantata #deaththreat #abplive
 
ਮੁੰਬਈ ਪੁਲੀਸ ਨੇ ਕਿਹਾ ਕਿ ਉਸ ਨੇ ਐਮਬੀਏ ਪਾਸ ਵਿਅਕਤੀ ਦਾ ਪਤਾ ਲਗਾ ਲਿਆ ਹੈ, ਜਿਸ ਨੇ ਕਥਿਤ ਤੌਰ ‘ਤੇ ਟਾਟਾ ਸੰਨਜ਼ ਦੇ ਸਾਬਕਾ ਚੇਅਰਮੈਨ ਰਤਨ ਟਾਟਾ ਨੂੰ ਧਮਕੀ ਭਰਿਆ ਫੋਨ ਕੀਤਾ ਸੀ। ਪੁਲੀਸ ਨੇ ਕਿਹਾ ਕਿ ਜਾਂਚ ਦੌਰਾਨ ਉਨ੍ਹਾਂ ਨੂੰ ਪਤਾ ਲੱਗਾ ਕਿ ਉਹ ਮਾਨਸਿਕ ਰੋਗੀ ਹੈ। ਮੁੰਬਈ ਪੁਲੀਸ ਦੇ ਅਧਿਕਾਰੀ ਨੇ ਕਿਹਾ ਕਿ ਨੌਜਵਾਨ ਨੇ ਪੁਲੀਸ ਨੂੰ ਰਤਨ ਟਾਟਾ ਦੀ ਸੁਰੱਖਿਆ ਵਧਾਉਣ ਲਈ ਕਿਹਾ। ਅਜਿਹਾ ਨਾ ਕਰਨ ’ਤੇ ਉਸ ਨੇ ਚਿਤਾਵਨੀ ਦਿੱਤੀ ਕਿ ਟਾਟਾ ਦਾ ਹਾਲ ਵੀ ਟਾਟਾ ਸੰਨਜ਼ ਦੇ ਸਾਬਕਾ ਚੇਅਰਮੈਨ ਸਾਇਰਸ ਮਿਸਤਰੀ ਵਰਗਾ ਹੀ ਹੋਵੇਗਾ। ਮਿਸਤਰੀ ਦੀ 4 ਸਤੰਬਰ 2022 ਨੂੰ ਕਾਰ ਹਾਦਸੇ ਵਿੱਚ ਮੌਤ ਹੋ ਗਈ। ਫੋਨ ਤੋਂ ਬਾਅਦ ਮੁੰਬਈ ਪੁਲੀਸ ਪੂਰੀ ਤਰ੍ਹਾਂ ਚੌਕਸ ਹੋ ਗਈ ਤੇ ਰਤਨ ਟਾਟਾ ਦੀ ਨਿੱਜੀ ਸੁਰੱਖਿਆ ਲਈ ਵਿਸ਼ੇਸ਼ ਟੀਮ ਨੂੰ ਨਿਯੁਕਤ ਕੀਤਾ ਗਿਆ, ਜਦਕਿ ਦੂਜੇ ਟੀਮ ਫੋਨ ਕਰਨ ਵਾਲੇ ਬਾਰੇ ਪਤਾ ਲਾਉਣ ਲੱਗੀ। ਪੁਲੀਸ ਨੇ ਕਿਹਾ ਕਿ ਫੋਨ ਕਰਨ ਵਾਲੇ ਦਾ ਟਿਕਾਣਾ ਕਰਨਾਟਕ ਵਿੱਚ ਪਾਇਆ ਗਿਆ। ਪੁਲੀਸ ਨੇ ਕਿਹਾ ਕਿ ਉਹ ਪੁਣੇ ਦਾ ਰਹਿਣ ਵਾਲਾ ਸੀ, ਜਦੋਂ ਪੁਲੀਸ ਉਸ ਦੇ ਪੁਣੇ ਸਥਿਤ ਘਰ ਪਹੁੰਚੀ ਤਾਂ ਪਤਾ ਲੱਗਾ ਕਿ ਉਹ ਪੰਜ ਦਿਨਾਂ ਤੋਂ ਲਾਪਤਾ ਹੈ ਅਤੇ ਉਸ ਦੀ ਪਤਨੀ ਨੇ ਸ਼ਹਿਰ ਦੇ ਭੋਸਰੀ ਪੁਲੀਸ ਸਟੇਸ਼ਨ ਵਿਚ ਇਸ ਬਾਰੇ ਸ਼ਿਕਾਇਤ ਵੀ ਦਰਜ ਕਰਵਾਈ ਸੀ। ਉਸ ਦੇ ਰਿਸ਼ਤੇਦਾਰਾਂ ਤੋਂ ਪੁੱਛ ਪੜਤਾਲ ਦੌਰਾਨ ਪਤਾ ਲੱਗਿਆ ਕਿ ਉਹ ਮਾਨਸਿਕ ਰੋਗੀ ਹੈ।
Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਟਾਪ ਹੈਡਲਾਈਨ

Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ

SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...

Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ

Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ

ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ

Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
Embed widget