ਪੜਚੋਲ ਕਰੋ

Road Reel| ਸੜਕ ਵਿਚਾਲੇ ਕੁਰਸੀ 'ਤੇ ਬੈਠ ਕੇ ਰੀਲ ਬਣਾਉਣੀ ਪਈ ਮਹਿੰਗੀ

Road Reel| ਸੜਕ ਵਿਚਾਲੇ ਕੁਰਸੀ 'ਤੇ ਬੈਠ ਕੇ ਰੀਲ ਬਣਾਉਣੀ ਪਈ ਮਹਿੰਗੀ

#delhi #reel #viralvideo #delhipolice #ABPSanjha #ABPNews #ABPLIVE

ਅੱਜ ਕੱਲ੍ਹ ਸੋਸ਼ਲ ਮੀਡੀਆ ਦਾ ਟ੍ਰੈਂਡ ਐ, ਲੋਕ ਆਪਣੇ ਫੋਲੋਅਰਸ ਨੂੰ ਵਧਾਉਣ ਲਈ ਅਜੀਬੋ-ਗਰੀਬ ਸਟੰਟ ਕਰਦੇ ਨੇ, ਕਈ ਵਾਰ ਤਾਂ ਉਨ੍ਹਾਂ ਨੂੰ ਇਹ ਨਹੀਂ ਸਮਝ ਆਉਂਦੀ ਕਿ ਉਹ ਰੀਲ ਬਣਾਉਣ ਦੇ ਚੱਕਰ ਵਿੱਚ ਆਪਣੀ ਜਾਨ ਵੀ ਖਤਰੇ ਵਿੱਚ ਪਾ ਦਿੰਦੇ ਨੇ, ਅਜਿਹਾ ਹੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹੈ ਜਿਸ ਵਿੱਚ ਇੱਕ ਵਿਅਕਤੀ ਦੂਜਿਆਂ ਦੀ ਜਾਨ ਖਤਰੇ ਵਿੱਚ ਪਾ ਕੇ ਖਤਰਨਾਕ ਸਟੰਟ ਕਰ ਰਿਹੈ, ਉਹ ਰੀਲ ਬਣਾਉਣ ਲਈ ਸੜਕ ਵਿਚਾਲੇ ਕੁਰਸੀ ਤੇ ਬੈਠਾ ਹੋਇਐ ਅਤੇ ਨਾਲ ਬਾਈਕ ਖੜ੍ਹੀ ਕੀਤੀ ਹੋਈ ਐ, ਰਾਹਗੀਰਾਂ ਨੂੰ ਵੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹੈ ਅਤੇ ਟ੍ਰੈਫਿਕ ਵਿੱਚ ਵੀ ਪਰੇਸ਼ਾਨੀ ਹੋ ਰਹੀ ਐ, ਵੀਡੀਓ 'ਤੇ ਤੁਰੰਤ ਕਾਰਵਾਈ ਕਰਦਿਆਂ ਬਾਈਕ ਦੇ ਨੰਬਰ ਤੋਂ ਪੁਲਿਸ ਨੇ ਵਿਅਕਤੀ ਬਾਰੇ ਪਤਾ ਕੀਤਾ, ਜਿਸ ਦੀ ਪਛਾਣ ਵਿਪਨ ਕੁਮਾਰ ਵਜੋਂ ਹੋਈ, ਪੁਲਿਸ ਨੇ ਮਾਮਲਾ ਦਰਜ ਕਰਕੇ ਵਿਪਨ ਨੂੰ ਗ੍ਰਿਫ਼ਤਾਰ ਕਰ ਲਿਐ, ਇੰਨਾ ਹੀ ਨਹੀਂ ਪੁਲਿਸ ਨੇ ਉਸ ਦੀ ਬਾਈਕ ਅਤੇ ਜਿਸ ਮੋਬਾਈਲ ਤੋਂ ਵੀਡੀਓ ਬਣਾ ਰਿਹਾ ਸੀ, ਉਸ ਨੂੰ ਵੀ ਜ਼ਬਤ ਕਰ ਲਿਐ,

Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

ਤੜਕਸਾਰ ਵਾਪਰਿਆ ਭਿਆਨਕ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਬੱਸ PRTC ਨਾਲ ਭਿੜੀ, 10-15 ਜ਼ਖ਼ਮੀ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਬੱਸ PRTC ਨਾਲ ਭਿੜੀ, 10-15 ਜ਼ਖ਼ਮੀ
Punjab News: ਪੰਜਾਬ ਤੋਂ ਵੱਡੀ ਖਬਰ, ਸ਼ੂਟਰਾਂ ਦੇ ਨਿਸ਼ਾਨੇ 'ਤੇ ਸੀ ਕੈਂਪ 'ਚ ਆਏ ਆਗੂ, ਪੁਲਿਸ ਐਨਕਾਊਂਟਰ 'ਚ ਹੋਏ ਢੇਰ; ਰਾਡਾਰ 'ਤੇ ਗੈਂਗਸਟਰ ਡੌਨੀ ਬਲ, ਮਸ਼ਹੂਰ ਗਾਇਕ ਦਾ ਸਾਬਕਾ ਮੈਨੇਜਰ...
ਪੰਜਾਬ ਤੋਂ ਵੱਡੀ ਖਬਰ, ਸ਼ੂਟਰਾਂ ਦੇ ਨਿਸ਼ਾਨੇ 'ਤੇ ਸੀ ਕੈਂਪ 'ਚ ਆਏ ਆਗੂ, ਪੁਲਿਸ ਐਨਕਾਊਂਟਰ 'ਚ ਹੋਏ ਢੇਰ; ਰਾਡਾਰ 'ਤੇ ਗੈਂਗਸਟਰ ਡੌਨੀ ਬਲ, ਮਸ਼ਹੂਰ ਗਾਇਕ ਦਾ ਸਾਬਕਾ ਮੈਨੇਜਰ...
ਪੁਲਿਸ ਮਹਿਕਮੇ 'ਚ ਵੱਡਾ ਫੇਰਬਦਲ, 10 IPS ਸਣੇ 137 ਅਫਸਰਾਂ ਦੇ ਤਬਾਦਲੇ
ਪੁਲਿਸ ਮਹਿਕਮੇ 'ਚ ਵੱਡਾ ਫੇਰਬਦਲ, 10 IPS ਸਣੇ 137 ਅਫਸਰਾਂ ਦੇ ਤਬਾਦਲੇ
ਗਣੇਸ਼ ਚਤੁਰਥੀ 'ਤੇ ਮਹਿੰਗਾ ਹੋਇਆ ਸੋਨਾ-ਚਾਂਦੀ? ਜਾਣ ਲਓ ਰੇਟ
ਗਣੇਸ਼ ਚਤੁਰਥੀ 'ਤੇ ਮਹਿੰਗਾ ਹੋਇਆ ਸੋਨਾ-ਚਾਂਦੀ? ਜਾਣ ਲਓ ਰੇਟ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

ਅੱਜ ਗਣੇਸ਼ ਚਤੁਰਥੀ 'ਤੇ ਬੈਂਕ ਖੁੱਲ੍ਹੇ ਜਾਂ ਬੰਦ? ਬ੍ਰਾਂਚ ਜਾਣ ਤੋਂ ਪਹਿਲਾਂ ਚੈੱਕ ਕਰੋ RBI ਦਾ ਅਲਰਟ
ਅੱਜ ਗਣੇਸ਼ ਚਤੁਰਥੀ 'ਤੇ ਬੈਂਕ ਖੁੱਲ੍ਹੇ ਜਾਂ ਬੰਦ? ਬ੍ਰਾਂਚ ਜਾਣ ਤੋਂ ਪਹਿਲਾਂ ਚੈੱਕ ਕਰੋ RBI ਦਾ ਅਲਰਟ
ਗਣੇਸ਼ ਚਤੁਰਥੀ 'ਤੇ ਕਿੰਨਾ ਮਹਿੰਗਾ ਹੋਇਆ ਗੈਸ ਸਿਲੰਡਰ? ਜਾਣੋ ਅੱਜ ਕਿੰਨੇ ਦਾ ਮਿਲ ਰਿਹਾ ਗੈਸ
ਗਣੇਸ਼ ਚਤੁਰਥੀ 'ਤੇ ਕਿੰਨਾ ਮਹਿੰਗਾ ਹੋਇਆ ਗੈਸ ਸਿਲੰਡਰ? ਜਾਣੋ ਅੱਜ ਕਿੰਨੇ ਦਾ ਮਿਲ ਰਿਹਾ ਗੈਸ
ਤੁਹਾਡੇ ਬੈਂਕ ਖਾਤੇ 'ਚ ਲੈਣ-ਦੇਣ 'ਤੇ ਲੱਗ ਸਕਦੀ ਰੋਕ, RBI ਤੋਂ ਆਈ ਵੱਡੀ ਖ਼ਬਰ; ਨਵਾਂ ਨਿਯਮ ਲਾਗੂ!
ਤੁਹਾਡੇ ਬੈਂਕ ਖਾਤੇ 'ਚ ਲੈਣ-ਦੇਣ 'ਤੇ ਲੱਗ ਸਕਦੀ ਰੋਕ, RBI ਤੋਂ ਆਈ ਵੱਡੀ ਖ਼ਬਰ; ਨਵਾਂ ਨਿਯਮ ਲਾਗੂ!
ਪੰਜਾਬ ਦੇ 16 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; 17 ਤਰੀਕ ਤੱਕ ਅਲਰਟ ਜਾਰੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; 17 ਤਰੀਕ ਤੱਕ ਅਲਰਟ ਜਾਰੀ
Embed widget