ਪੜਚੋਲ ਕਰੋ

Salman Khan House Firing | 'ਬਿਸ਼ਨੋਈ ਗੈਂਗ ਨੇ ਵਿਖਾਇਆ 'ਟ੍ਰੇਲਰ"

Salman Khan House Firing | 'ਬਿਸ਼ਨੋਈ ਗੈਂਗ ਨੇ ਵਿਖਾਇਆ 'ਟ੍ਰੇਲਰ"

#Salmankhan #Housefiring #delhipolice #Lawrencegang #abplive

ਸਲਮਾਨ ਖਾਨ ਦੇ ਘਰ ਬਾਹਰ ਫ਼ਾਇਰਿੰਗ ਘਰ ਬਾਹਰ ਫਾਇਰਿੰਗ ਕਰਨ ਵਾਲੇ ਸ਼ੂਟਰਾਂ ਬਾਰੇ ਵੱਡਾ ਖ਼ੁਲਾਸਾ - 'ਬਿਸ਼ਨੋਈ ਗੈਂਗ ਨੇ ਵਿਖਾਇਆ 'ਟ੍ਰੇਲਰ"
ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ ਦੇ ਘਰ ਬਾਹਰ ਫ਼ਾਇਰਿੰਗ ਦੇ ਮਾਮਲੇ 'ਚ ਵੱਡਾ ਖੁਲਾਸਾ ਹੋਇਆ ਹੈ |
ਦਿੱਲੀ ਪੁਲਸ ਦੇ ਸੂਤਰਾਂ ਨੇ ਮੁਤਾਬਕ ਸਲਮਾਨ ਖਾਨ ਦੇ ਘਰ ਦੇ ਬਾਹਰ ਫ਼ਾਇਰਿੰਗ ਕਰਨ ਵਾਲੇ 
2 ਸ਼ੂਟਰਾਂ 'ਚੋਂ ਇਕ ਗੁਰੂਗ੍ਰਾਮ ਦਾ ਰਹਿਣ ਵਾਲਾ ਹੈ |
ਬਾਂਦਰਾ ਪੁਲਿਸ ਦੇ ਇੱਕ ਅਧਿਕਾਰੀ ਦੇ ਅਨੁਸਾਰ, ਦੋਵਾਂ ਦੋਸ਼ੀਆਂ ਦੇ ਖਿਲਾਫ 
ਧਾਰਾ 307 (ਕਤਲ ਦੀ ਕੋਸ਼ਿਸ਼) ਅਤੇ ਅਸਲਾ ਐਕਟ ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।
ਦਿੱਲੀ ਪੁਲਿਸ ਦੇ ਇੱਕ ਅਧਿਕਾਰਤ ਸੂਤਰ ਨੇ ਕਿਹਾ ਕਿ ਮੁਲਜ਼ਮਾਂ ਵਿੱਚੋਂ ਇੱਕ ਗੁਰੂਗ੍ਰਾਮ ਦਾ ਹੋ ਸਕਦਾ ਹੈ
 ਜੋ ਹਰਿਆਣਾ ਵਿੱਚ ਕਈ ਕਤਲਾਂ ਅਤੇ ਡਕੈਤੀਆਂ ਵਿੱਚ ਸ਼ਾਮਲ ਸੀ 
ਅਤੇ ਮਾਰਚ ਵਿੱਚ ਗੁਰੂਗ੍ਰਾਮ ਦੇ ਵਪਾਰੀ ਸਚਿਨ ਮੁੰਜਾਲ ਦੇ ਕਤਲ ਤੋਂ ਬਾਅਦ ਫਰਾਰ ਸੀ।
ਪੁਲਸ ਸੂਤਰਾਂ ਨੇ ਦੱਸਿਆ ਕਿ ਇਸ ਵਾਰਦਾਤ ਤੋਂ ਕੁਝ ਘੰਟੇ ਬਾਅਦ, ਅਨਮੋਲ ਬਿਸ਼ਨੋਈ ਨੇ 
ਇਕ ਕਥਿਤ ਆਨਲਾਈਨ ਪੋਸਟ 'ਤੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਅਤੇ 
ਸਲਮਾਨ ਖਾਨ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਇਹ ਇਕ "ਟ੍ਰੇਲਰ" ਸੀ।
ਫਿਲਹਾਲ ਪੁਲਿਸ ਨੇ ਸਲਮਾਨ ਖਾਨ ਦੀ ਰਿਹਾਇਸ਼ 'ਤੇ ਸੁਰੱਖਿਆ ਵਧਾ ਦਿੱਤੀ ਹੈ।
ਤੇ ਸ਼ੂਟਰਾਂ ਦੀ ਭਾਲ ਜਾਰੀ ਹੈ |
ਦੱਸ ਦਈਏ ਕਿ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੇ ਬਾਂਦਰਾ ਸਥਿਤ ਘਰ 'ਤੇ ਫ਼ਾਇਰਿੰਗ ਹੋਈ ਹੈ |
ਮੋਟਰਸਾਈਕਲ ਸਵਾਰ 2 ਮੁਲਜ਼ਮਾਂ ਨੇ ਸਲਮਾਨ ਦੇ ਗਲੈਕਸੀ ਅਪਾਰਟਮੈਂਟ ਦੇ ਬਾਹਰ 
ਤਿੰਨ ਰਾਉਂਡ ਫਾਇਰਿੰਗ ਕੀਤੀ |
ਘਟਨਾ 14 ਅਪ੍ਰੈਲ ਸਵੇਰੇ 4.50 ਵਜੇ ਦੀ ਹੈ |
ਜਿਸਦੀ cctv ਫੁਟੇਜ਼ ਵੀ ਸਾਹਮਣੇ ਆਈ ਹੈ |
ਫੁਟੇਜ਼ ਚ ਵੇਖਿਆ ਜਾ ਸਕਦਾ ਹੈ ਕਿ ਦੋ ਦੋਵੇਂ ਸ਼ੂਟਰ ਬਾਈਕ 'ਤੇ ਆਏ 
ਅਤੇ ਫਾਇਰਿੰਗ ਕਰਨ ਤੋਂ ਬਾਅਦ ਫਰਾਰ ਹੋ ਗਏ।

Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਟਾਪ ਹੈਡਲਾਈਨ

FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget