ਸੁਮੇਧ ਸੈਣੀ ਦੀ ਜ਼ਮਾਨਤ ਅਰਜ਼ੀ 'ਤੇ SC 'ਚ ਸੁਣਵਾਈ

Continues below advertisement

ਸੁਮੇਧ ਸੈਣੀ ਦੀ ਜ਼ਮਾਨਤ ਅਰਜ਼ੀ 'ਤੇ ਅੱਜ SC 'ਚ ਸੁਣਵਾਈ ਹੈ ਇਸ ਤੋਂ ਪਹਿਲਾ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਜ਼ਮਾਨਤ ਅਰਜ਼ੀ ਰੱਦ ਹੋਣ ਮਗਰੋਂ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਸੁਪਰੀਮ ਕੋਰਟ ਪਹੁੰਚਿਆ ਸੀ। ਉਸ ਨੇ ਆਪਣੇ ਵਕੀਲ ਰਾਹੀਂ  ਸੁਪਰੀਮ ਕੋਰਟ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਸੀ। ਇਸ ਅਰਜ਼ੀ ਉੱਪਰ ਅੱਜ  ਸੁਣਵਾਈ ਦੀ ਉਮੀਦ ਹੈ।ਦੱਸ ਦਈਏ ਕਿ ਸੈਮੀ ਦਸੰਬਰ 1991 ਵਿੱਚ ਮੁਹਾਲੀ ਦੇ ਵਸਨੀਕ ਬਲਵੰਤ ਸਿੰਘ ਮੁਲਤਾਨੀ ਦੇ ਅਗਵਾ ਤੇ ਕਤਲ ਕੇਸ ਵਿੱਚ ਘਿਰਿਆ ਹੋਇਆ ਹੈ। ਹਾਈਕੋਰਟ ਵੱਲੋਂ ਜ਼ਮਾਨਤ ਅਰਜ਼ੀ ਰੱਦ ਹੋਣ ਮਗਰੋਂ ਉਹ ਰੂਪੋਸ਼ ਹੈ। ਉਸ ਦੀ ਗ੍ਰਿਫਤਾਰੀ ਲਈ ਪੁਲਿਸ ਕਈ ਰਾਜਾਂ ਵਿੱਚ ਛਾਪੇ ਮਾਰ ਰਹੀ ਹੈ।
Continues below advertisement

JOIN US ON

Telegram