ਪੜਚੋਲ ਕਰੋ

Seizure of Drug Money| ਅੰਮ੍ਰਿਤਸਰ 'ਚ ਤਸਕਰ ਦੇ ਘਰੋਂ ਕਰੀਬ 2 ਕਰੋੜ ਰੁਪਏ ਬਰਾਮਦ

Seizure of Drug Money| ਅੰਮ੍ਰਿਤਸਰ 'ਚ ਤਸਕਰ ਦੇ ਘਰੋਂ ਕਰੀਬ 2 ਕਰੋੜ ਰੁਪਏ ਬਰਾਮਦ

#SeizureofDrugMoney #Seizure #DrugMoney #AlertBSF #BSFAgainstDrugs #IncomeTaxIndia #DGPPunjabPolice #PunjabPoliceIndia #ABPSanjha  #ABPLIVE

ਇਹ ਪੈਸਾ ਅੰਮ੍ਰਿਤਸਰ ਵਿੱਚ ਇੱਕ ਤਸਕਰ ਦੇ ਘਰੋਂ ਬਰਾਮਦ ਹੋਇਐ, BSF ਅਤੇ ਪੰਜਾਬ ਪੁਲਿਸ ਦੇ ਸਾਂਝੇ ਔਪਰੇਸ਼ਨ ਦੌਰਾਨ ਇਹ ਬਰਾਮਦਗੀ ਹੋਈ ਐ, ਇਹ ਡਰੱਗ ਮਨੀ ਐ ਜਿਹੜੀ 1,97,14,650 ਰੁਪਏ ਐ,  ਬੀਐਸਐਫ ਨੂੰ ਸੂਚਨਾ ਮਿਲਣ ਤੋਂ ਬਾਅਦ ਪੰਜਾਬ ਪੁਲਿਸ ਦੀ ਮਦਦ ਨਾਲ ਅੰਮ੍ਰਿਤਸਰ ਚ ਸਰਹੱਦ ਨਾਲ ਲੱਗਦੇ ਪਿੰਡ ਕੱਕੜ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ, ਦੱਸਿਆ ਗਿਐ ਕਿ ਵਿਸ਼ੇਸ਼ ਸੂਚਨਾ ਦੇ ਆਧਾਰ ’ਤੇ ਜ਼ਿਲ੍ਹਾ ਅੰਮ੍ਰਿਤਸਰ ਦੇ ਇੱਕ ਸਰਹੱਦੀ ਪਿੰਡ ਵਿੱਚ ਸਰਹੱਦ ਪਾਰ ਨਸ਼ਾ ਤਸਕਰੀ ਵਿੱਚ ਸ਼ਾਮਲ ਇੱਕ ਸ਼ੱਕੀ ਨਸ਼ਾ ਤਸਕਰ ਦੇ ਘਰ ਬੀਐਸਐਫ ਵੱਲੋਂ ਪੰਜਾਬ ਪੁਲੀਸ ਨਾਲ ਮਿਲ ਕੇ ਤਲਾਸ਼ੀ ਮੁਹਿੰਮ ਚਲਾਈ ਗਈ,  ਫੜੇ ਗਏ ਤਸਕਰਾਂ ਦੀ ਪਛਾਣ ਬਲਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਪਿੰਡ ਕੱਕੜ ਵਜੋਂ ਹੋਈ ਐ, ਇਲਜ਼ਾਮ ਐ ਕਿ ਏਨ੍ਹਾਂ ਇਸ ਤੋਂ ਪਹਿਲਾਂ ਵੀ ਅਜਿਹੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਸੀ, ਜਿੱਥੇ ਬੀ.ਐਸ.ਐਫ ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਸਰਹੱਦੀ ਪਿੰਡਾਂ ਰੋਡਾ ਵਾਲਾ ਖੁਰਦ ਅਤੇ ਰਤਨ ਖੁਰਦ ਵਿੱਚ ਸਵੇਰੇ ਦੋ ਡਰੋਨਾਂ ਨੂੰ ਕਾਬੂ ਕੀਤਾ ਸੀ, ਜਿਸ ਦੇ ਨਾਲ ਇੱਕ ਪੈਕਟ ਹੈਰੋਇਨ ਵੀ ਬਰਾਮਦ ਹੋਈ ਸੀ। ਫੜੀ ਗਈ ਹੈਰੋਇਨ ਦੀ ਕੀਮਤ ਕਰੋੜਾਂ ਵਿੱਚ ਸੀ, ਹੁਣ ਇਹ ਵੱਡੀ ਬਰਾਮਦਗੀ ਹੋਈ ਐ, 

Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਟਾਪ ਹੈਡਲਾਈਨ

Wife kills husband : ਪਹਿਲਾਂ ਕੁੱਕਰ ਨਾਲ ਕੀਤਾ ਹਮਲਾ, ਫਿਰ ਗਲਾ ਘੁੱਟਿਆ, ਸਾੜੀ ਨਾ ਦਿਵਾਉਣ 'ਤੇ ਪਤਨੀ ਨੇ ਕਰ ਦਿੱਤੀ ਪਤੀ ਦੀ ਹੱਤਿਆ
Wife kills husband : ਪਹਿਲਾਂ ਕੁੱਕਰ ਨਾਲ ਕੀਤਾ ਹਮਲਾ, ਫਿਰ ਗਲਾ ਘੁੱਟਿਆ, ਸਾੜੀ ਨਾ ਦਿਵਾਉਣ 'ਤੇ ਪਤਨੀ ਨੇ ਕਰ ਦਿੱਤੀ ਪਤੀ ਦੀ ਹੱਤਿਆ
Big News : ਪਤਨੀ ਅਤੇ ਬੱਚਿਆਂ ਨੂੰ ਸਹੁਰੇ ਘਰ ਛੱਡ ਕੇ ਵਾਪਸ ਆ ਰਹੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ ,ਪਤਨੀ ਕਹਿੰਦੀ ਰਹੀ...
Big News : ਪਤਨੀ ਅਤੇ ਬੱਚਿਆਂ ਨੂੰ ਸਹੁਰੇ ਘਰ ਛੱਡ ਕੇ ਵਾਪਸ ਆ ਰਹੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ ,ਪਤਨੀ ਕਹਿੰਦੀ ਰਹੀ...
MP News : ਕਿਤੇ ਗਰਲਫ੍ਰੈਂਡ ਕੋਲ ਨਾ ਚਲਾ ਜਾਵੇ, ਸ਼ੱਕ 'ਚ 9 ਬੱਚਿਆਂ ਦੀ ਮਾਂ ਨੇ ਕੁਹਾੜੀ ਨਾਲ ਪਤੀ ਦਾ ਕੀਤਾ ਕਤਲ
MP News : ਕਿਤੇ ਗਰਲਫ੍ਰੈਂਡ ਕੋਲ ਨਾ ਚਲਾ ਜਾਵੇ, ਸ਼ੱਕ 'ਚ 9 ਬੱਚਿਆਂ ਦੀ ਮਾਂ ਨੇ ਕੁਹਾੜੀ ਨਾਲ ਪਤੀ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Punjab News: ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ
Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ
Google Photos 'ਚ ਮੁੜ ਆਇਆ ਇਹ ਫੀਚਰ ! Ask Photos ਤੋਂ ਕਿਵੇਂ ਹੈ ਬਿਲਕੁਲ ਵੱਖਰਾ? ਜਾਣੋ ਪੂਰੀ ਜਾਣਕਾਰੀ
Google Photos 'ਚ ਮੁੜ ਆਇਆ ਇਹ ਫੀਚਰ ! Ask Photos ਤੋਂ ਕਿਵੇਂ ਹੈ ਬਿਲਕੁਲ ਵੱਖਰਾ? ਜਾਣੋ ਪੂਰੀ ਜਾਣਕਾਰੀ
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, BDPO ਨੂੰ ਸਸਪੈਂਡ ਕੀਤਾ: ਜਾਣੋ ਵਜ੍ਹਾ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, BDPO ਨੂੰ ਸਸਪੈਂਡ ਕੀਤਾ: ਜਾਣੋ ਵਜ੍ਹਾ...
Embed widget